ਪੰਜਾਬ ’ਚ ਆਕਸੀਜਨ ਦੇ ਪਲਾਂਟ ਸ਼ੁਰੂ ਕਰਨ ਲਈ ਫੌਜ ਕਰੇਗੀ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਦੀ ਦੂਜੀ ਲਹਿਰ ਦੇ ਚੱਲਦਿਆਂ ਰਾਹਤ ਭਰੀ ਖਬਰ ਆਈ ਹੈ ਕਿ ਹੁਣ ਦੇਸ਼ ਵਿਚ ਕਰੋਨਾ ਦੇ ਮਾਮਲੇ ਘਟਣ ਲੱਗੇ ਹਨ ਅਤੇ ਅਜਿਹਾ 62 ਦਿਨਾਂ ਬਾਅਦ ਦੇਖਣ ਨੂੰ ਮਿਲਿਆ ਹੈ। ਲੰਘੇ 24 ਘੰਟਿਆਂ ਦੌਰਾਨ …
Read More »ਭਾਜਪਾ ਪ੍ਰਧਾਨ ਨੱਢਾ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ
ਕਿਹਾ – ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ, ਪ੍ਰੰਤੂ ਕਰੋਨਾ ਨੂੰ ਲੈ ਕੇ ਹੋ ਰਹੀ ਰਾਜਨੀਤੀ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਾਂਗਰਸ ਪਾਰਟੀ ਦੀ ਅੰਤਿ੍ਰਮ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ …
Read More »ਟਵਿੱਟਰ ਨੇ ਵੀ ਕੀਤੀ ਭਾਰਤ ਦੀ ਮਦਦ
ਕਰੋਨਾ ਨਾਲ ਨਜਿੱਠਣ ਲਈ ਦਿੱਤੇ 15 ਮਿਲੀਅਨ ਡਾਲਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਭਰ ’ਚ ਫੈਲੀ ਮਹਾਂਮਾਰੀ ਨਾਲ ਇਸ ਸਮੇਂ ਭਾਰਤ ਵੀ ਬੁਰੀ ਤਰ੍ਹਾਂ ਜੂਝ ਰਿਹਾ ਹੈ। ਮਹਾਂਮਾਰੀ ਨਾਲ ਜੂਝ ਰਹੇ ਭਾਰਤ ਨੂੰ ਇਸ ਸਮੇਂ ਆਕਸੀਜਨ ਦੀ ਵੱਡੀ ਲੋੜ ਪੈ ਰਹੀ ਹੈ। ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਦੇਸ਼ …
Read More »ਪੱਛਮੀ ਬੰਗਾਲ ‘ਚ ਮਮਤਾ ਸਰਕਾਰ ਦੇ 43 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ
ਅਸਾਮ ‘ਚ ਹਿੰਮਤ ਬਿਸਵਾ ਨੇ ਮੁੱਖ ਮੰਤਰੀ ਵਜੋਂ ਸੰਭਾਲੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਤ੍ਰਿਣਾਮੂਲ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ ਲਈ ਐ। ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਮੰਡਲ ਵਿਚ ਕੁੱਲ 43 ਮੰਤਰੀ ਸ਼ਾਮਲ ਨੇ। ਰਾਜ ਭਵਨ …
Read More »ਭਾਰਤ ਸਰਕਾਰ ਨੇ ਕੋਵਿਡ ਟੀਕਾਕਰਨ ਪਾਲਸੀ ਨੂੰ ਸਹੀ ਠਹਿਰਾਇਆ
ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਹੁਣ 13 ਮਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਸੌਂਪਦਿਆਂ ਆਪਣੀ ਕੋਵਿਡ ਟੀਕਾਕਾਰਨ ਪਾਲਸੀ ਨੂੰ ਸਹੀ ਠਹਿਰਾਇਆ ਹੈ। ਕੇਂਦਰ ਨੇ ਕਿਹਾ ਕਿ ਇਸ ਮਾਮਲੇ ਵਿਚ ਸਰਵਉਚ ਅਦਾਲਤ ਬੇਲੋੜਾ ਦਖਲ ਨਾ ਦੇਵੇ ਕਿਉਂਕਿ ਕੇਂਦਰ ਨੇ ਇਹ ਪਾਲਸੀ ਲੋਕਾਂ ਦੇ …
Read More »ਹਰਿਆਣਾ ਦੇ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ
ਪੁਲਿਸ ਵਲੋਂ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਤੋਂ ਬਾਅਦ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਦੇ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਪੀੜਤਾਂ ਦੇ ਬਿਆਨ …
Read More »ਕਾਂਗਰਸ ਪਾਰਟੀ ਨੇ ਚਾਰ ਰਾਜਾਂ ‘ਚ ਹੋਈ ਹਾਰ ‘ਤੇ ਕੀਤੀ ਚਰਚਾ
ਸੋਨੀਆ ਗਾਂਧੀ ਨੇ ਮੋਦੀ ਸਰਕਾਰ ਦੀ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਬੈਠਕ ਹੋਈ ਅਤੇ ਬੈਠਕ ਦੌਰਾਨ ਚਾਰ ਰਾਜਾਂ ਵਿਚ ਹੋਈ ਕਾਂਗਰਸ ਦੀ ਹਾਰ ‘ਤੇ ਚਰਚਾ ਹੋਈ। ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੀ ਹੋ ਰਹੀ ਹਾਰ ‘ਤੇ ਚਿੰਤਾ ਵੀ ਜ਼ਾਹਰ ਕੀਤੀ। ਉਨ੍ਹਾਂ …
Read More »ਪੱਛਮੀ ਬੰਗਾਲ ‘ਚ ਕਿਸਾਨਾਂ ਨੇ ਭਾਜਪਾ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਰੱਖਿਆ ਦੂਰ
ਕਿਸਾਨਾਂ-ਮਜ਼ਦੂਰਾਂ ਦਾ ਰੋਹ ਭਾਜਪਾ ਦੀ ਹਾਰ ਦਾ ਕਾਰਨ ਬਣਿਆ : ਕਿਸਾਨ ਆਗੂ ਨਵੀਂ ਦਿੱਲੀ : ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੇ ਰੋਹ ਕਾਰਨ ਭਾਜਪਾ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਰਾਹੀਂ ਮੰਡੀ ਪ੍ਰਣਾਲੀ ਨੂੰ ਖਤਮ …
Read More »ਭਾਜਪਾ ਦੀ ਹਾਰ ਦਾ ਅਸਰ ਦੇਸ਼ ਦੀ ਸਿਆਸਤ ‘ਤੇ ਪਵੇਗਾ : ਬ੍ਰਹਮਪੁਰਾ
ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਕਿਸਾਨ ਅੰਦੋਲਨ ਦਾ ਅਸਰ ਬੰਗਾਲ ਚੋਣਾਂ ‘ਤੇ ਪਿਆ ਹੈ ਤੇ ਉੱਥੇ ਭਾਜਪਾ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਬੰਗਾਲੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁਣੌਤੀ ਦਾ ਮੋੜਵਾਂ ਜਵਾਬ ਦਿੱਤਾ ਹੈ, ਜਿਸ ਨਾਲ ਮੋਦੀ ਤੇ ਸ਼ਾਹ ਦੀ ਜੋੜੀ …
Read More »ਦਿੱਲੀ ਵਿਚ ਆਕਸੀਜਨ ਦੀ ਕਿੱਲਤ ਦੇ ਮਾਮਲੇ ‘ਚ ਹਾਈਕੋਰਟ ਨੇ ਕੇਂਦਰ ਸਰਕਾਰ ਦੀ ਕੀਤੀ ਖਿਚਾਈ
ਕਿਹਾ – ਦਿੱਲੀ ਨੂੰ ਰੋਜ਼ਾਨਾ ਹਰ ਹੀਲੇ 700 ਮੀਟਰਿਕ ਟਨ ਆਕਸੀਜਨ ਸਪਲਾਈ ਹੋਵੇ ਨਵੀਂ ਦਿੱਲੀ : ਕੌਮੀ ਰਾਜਧਾਨੀ ‘ਚ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਨਾਲ ਸਬੰਧਤ ਆਪਣੇ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਨਾ ਹੋਣ ਤੋਂ ਨਿਰਾਸ਼ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ …
Read More »