ਕਿਹਾ – ਦਿੱਲੀ ਨੂੰ ਰੋਜ਼ਾਨਾ ਹਰ ਹੀਲੇ 700 ਮੀਟਰਿਕ ਟਨ ਆਕਸੀਜਨ ਸਪਲਾਈ ਹੋਵੇ ਨਵੀਂ ਦਿੱਲੀ : ਕੌਮੀ ਰਾਜਧਾਨੀ ‘ਚ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਨਾਲ ਸਬੰਧਤ ਆਪਣੇ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਨਾ ਹੋਣ ਤੋਂ ਨਿਰਾਸ਼ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ …
Read More »ਭਾਰਤੀ ਰਿਜ਼ਰਵ ਬੈਂਕ ਵੱਲੋਂ ਸਿਹਤ ਢਾਂਚੇ ਲਈ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪ੍ਰਬੰਧ
ਛੋਟੇ ਕਰਜ਼ਦਾਰਾਂ ਨੂੰ ਕਰਜ਼ਾ ਚੁਕਾਉਣ ਲਈ ਹੋਰ ਸਮਾਂ ਦੇਣ ਲਈ ਕਿਹਾ ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੇ ਕੁਝ ਵਿਅਕਤੀਗਤ ਤੇ ਛੋਟੇ ਕਰਜ਼ਦਾਰਾਂ ਨੂੰ ਉਨ੍ਹਾਂ ਦਾ ਕਰਜ਼ਾ ਵਾਪਸ ਮੋੜਨ ਲਈ ਕੁਝ ਹੋਰ ਸਮਾਂ ਦੇਣ ਅਤੇ ਵੈਕਸੀਨ ਨਿਰਮਾਤਾਵਾਂ, ਹਸਪਤਾਲਾਂ ਤੇ ਕੋਵਿਡ-19 ਸਬੰਧੀ ਸਿਹਤ ਢਾਂਚੇ ਨੂੰ ਪਹਿਲ ਦੇ ਆਧਾਰ ‘ਤੇ ਕਰਜ਼ਾ ਮੁਹੱਈਆ ਕਰਵਾਉਣ …
Read More »ਪਟਿਆਲਾ ਜੇਲ੍ਹ ’ਚੋਂ ਫਰਾਰ ਤਿੰਨ ਕੈਦੀਆਂ ਵਿੱਚੋਂ ਇਕ ਕਾਬੂ
ਦੋ ਕੈਦੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਪਟਿਆਲਾ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਪਿਛਲੇ ਦਿਨੀਂ ਫਰਾਰ ਹੋਏ ਤਿੰਨ ਕੈਦੀਆਂ ਵਿਚੋਂ ਇਕ ਕੈਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੰਦਰਜੀਤ ਸਿੰਘ ਉਰਫ਼ ਧਿਆਨਾ ਨੂੰ ਪਟਿਆਲਾ ਤੇ ਕਪੂਰਥਲਾ ਪੁਲਿਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ ਕਾਬੂ ਕੀਤਾ ਗਿਆ। ਉਸਦੀ ਗ੍ਰਿਫ਼ਤਾਰੀ ਕਪੂਰਥਲਾ ਨੇੜਿਓਂ …
Read More »ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹਣ ਲੱਗੀਆਂ
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਲਗਾਤਾਰ ਵਧਣੇ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਣ ਲੱਗੀਆਂ ਹਨ। ਜ਼ਿਕਰਯੋਗ ਹੈ ਕਿ ਪੰਜ ਰਾਜਾਂ ਦੇ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋਏ ਹਨ। ਜਿਸ ਤੋਂ ਲਗਦਾ ਹੈ …
Read More »ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਕਰੋਨਾ ਕਾਰਨ ਦਿਹਾਂਤ
ਆਸਾ ਰਾਮ ਦੀ ਵੀ ਵਿਗੜੀ ਹਾਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਸਿਹਤ ਬੇਹੱਦ ਵਿਗੜ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਾਇਆ …
Read More »ਦਿੱਲੀ ਨੂੰ ਮਿਲੀ 730 ਮੀਟਰਿਕ ਆਕਸੀਜਨ
ਕੇਜਰੀਵਾਲ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਹ ਧੰਨਵਾਦ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਦਿੱਲੀ ਨੂੰ ਭੇਜੀ 730 ਮੀਟਰਿਕ ਆਕਸੀਜਨ ਲਈ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ …
Read More »ਪੱਛਮੀ ਬੰਗਾਲ ’ਚ ਵਿਦੇਸ਼ ਰਾਜ ਮੰਤਰੀ ਦੇ ਕਾਫਲੇ ’ਤੇ ਹਮਲਾ
ਭਾਜਪਾ ਤ੍ਰਿਣਮੂਲ ਕਾਂਗਰਸ ’ਤੇ ਲਗਾਉਣ ਲੱਗੀ ਆਰੋਪ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਫੈਲੀ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ। ਅੱਜ ਪੱਛਮੀ ਮਿਦਨਾਪੁਰ ਵਿਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਦੀ ਕਾਰ ’ਤੇ ਸਥਾਨਕ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਖੁਦ ਮੁਰਲੀਧਰਨ ਨੇ …
Read More »ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਕੋਲਕਾਤਾ/ਬਿਊਰੋ ਨਿਊਜ਼ ਤ੍ਰਿਣਮੂਲ ਕਾਂਗਰਸ ਪਾਰਟੀ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਧਾਰਨ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੈਨਰਜੀ ਨੇ ਬੰਗਲਾ ਭਾਸ਼ਾ ਵਿਚ ਸਹੁੰ ਚੁੱਕੀ। ਇਸ ਮੌਕੇ ਪਾਰਥ …
Read More »ਮਮਤਾ ਬੈਨਰਜੀ ਨੇ ਕੋਲਕਾਤਾ ਦੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ
ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ ਭਲਕੇ 5 ਮਈ ਨੂੰ ਮਮਤਾ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣਨ ਜਾ ਰਹੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਭਵਾਨੀਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ …
Read More »ਪੰਜ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਤੇਲ ਕੀਮਤਾਂ ਫਿਰ ਵਧਣੀਆਂ ਸ਼ੁਰੂ
ਮੋਦੀ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਹੋਰ ਵਧਣ ਲੱਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਅਤੇ ਉਨ੍ਹਾਂ ਦੇ ਨਤੀਜੇ ਆਉਣ ਤੋਂ ਬਾਅਦ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ …
Read More »