Breaking News
Home / ਭਾਰਤ (page 385)

ਭਾਰਤ

ਭਾਰਤ

ਮਮਤਾ ਬੈਨਰਜੀ ਨੇ ਕੋਲਕਾਤਾ ਦੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ ਭਲਕੇ 5 ਮਈ ਨੂੰ ਮਮਤਾ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣਨ ਜਾ ਰਹੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਭਵਾਨੀਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ …

Read More »

ਪੰਜ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਤੇਲ ਕੀਮਤਾਂ ਫਿਰ ਵਧਣੀਆਂ ਸ਼ੁਰੂ

ਮੋਦੀ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਹੋਰ ਵਧਣ ਲੱਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਅਤੇ ਉਨ੍ਹਾਂ ਦੇ ਨਤੀਜੇ ਆਉਣ ਤੋਂ ਬਾਅਦ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ …

Read More »

ਜੇਈਈ-ਮੇਨਜ਼ ਦੀ ਪ੍ਰੀਖਿਆ ਕਰੋਨਾ ਕਾਰਨ ਮੁਲਤਵੀ

ਨਵੀਆਂ ਤਰੀਖਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਿੱਖਿਆ ਮੰਤਰਾਲੇ ਦੀ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ 24 ਤੋਂ 28 ਮਈ ਤੱਕ ਨਿਰਧਾਰਤ ਇੰਜਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ-ਮੇਨਜ਼ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੀਖਿਆ ਦਾ ਅਪਰੈਲ ਐਡੀਸ਼ਨ ਵੀ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ …

Read More »

ਆਈ.ਪੀ.ਐਲ. ‘ਤੇ ਵੀ ਛਾਏ ਕਰੋਨਾ ਦੇ ਬੱਦਲ

ਅਣਮਿੱਥੇ ਸਮੇਂ ਲਈ ਮੁਲਤਵੀ ਕਰਨਾ ਪਿਆ ਟੂਰਨਾਮੈਂਟ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ-19 ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਆਈਪੀਐੱਲ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਲੀਗ ਦੇ ਚੇਅਰਮੈਨ ਬ੍ਰਿਜੇਸ਼ ਪਟੇਲ ਨੇ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਟੂਰਨਾਮੈਂਟ ਛੇਤੀ ਸ਼ੁਰੂ ਹੋਵੇ ਪਰ ਇਸ ਮਹੀਨੇ ਮੈਚ ਕਰਵਾਉਣੇ ਸੰਭਵ ਨਹੀਂ …

Read More »

ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਨੂੰ ਵਧਾਈ ਲਈ ਨਹੀਂ ਕੀਤਾ ਫੋਨ

ਮਮਤਾ ਕਹਿੰਦੀ – ਅਜਿਹਾ ਪਹਿਲੀ ਵਾਰ ਹੋਇਆ ਕੋਲਕਾਤਾ/ਬਿਊਰੋ ਨਿਊਜ਼ ਤ੍ਰਿਣਮੂਲ ਕਾਂਗਰਸ ਪਾਰਟੀ ਦੀ ਪੱਛਮੀ ਬੰਗਾਲ ਵਿਚ ਧਮਾਕੇਦਾਰ ਜਿੱਤ ਹੋਈ ਹੈ ਅਤੇ ਜਿੱਤ ਦੇ ਵਾਅਦੇ ਕਰਨ ਵਾਲੀ ਭਾਜਪਾ ਦੂਜੀ ਵੱਡੀ ਪਾਰਟੀ ਬਣੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮਮਤਾ ਬੈਨਰਜੀ ਆਪ ਚੋਣ ਹਾਰ ਗਈ, ਪਰ ਪਾਰਟੀ ਨੂੰ ਧਮਾਕੇਦਾਰ ਜਿੱਤ …

Read More »

ਕਰਨਾਟਕ ‘ਚ ਆਕਸੀਜਨ ਦੀ ਕਮੀ ਕਾਰਨ 24 ਮਰੀਜ਼ਾਂ ਦੀ ਮੌਤ

ਪੀੜਤ ਪਰਿਵਾਰਾਂ ਨੇ ਹਸਪਤਾਲ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਬੰਗਲੂਰੂ/ਬਿਊਰੋ ਨਿਊਜ਼ ਕਰਨਾਟਕ ਦੇ ਚਾਮਰਾਜ ਨਗਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਹਸਪਤਾਲ ਵਿੱਚ ਕਥਿਤ ਆਕਸੀਜਨ ਦੀ ਕਮੀ ਕਰਕੇ 24 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਪੀੜਤ ਪਰਿਵਾਰਾਂ ਨੇ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਵੀ ਕੀਤੀ। ਜ਼ਿਲ੍ਹਾ …

Read More »

ਦਿੱਲੀ ਸਰਕਾਰ ਨੇ ਫੌਜ ਕੋਲੋਂ ਮੰਗੀ ਮੱਦਦ

ਕੇਂਦਰ ਸਰਕਾਰ ਨੂੰ ਕੀਤੀ ਅਪੀਲ – ਕੋਵਿਡ ਸੈਂਟਰ ਬਣਾਉਣ ਵਿਚ ਫੌਜ ਕਰੇ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਕਰੋਨਾ ਨਾਲ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ ਅਤੇ ਹਰ ਦਿਨ 20 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ …

Read More »

ਆਈਪੀਐਲ ‘ਤੇ ਵੀ ਕਰੋਨਾ ਦੇ ਬੱਦਲ

ਕੇ.ਕੇ.ਆਰ. ਤੇ ਆਰ.ਸੀ.ਬੀ. ਵਿਚਾਲੇ ਮੈਚ ਹੋਇਆ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਜਿੱਥੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉਥੇ ਹੀ ਹੁਣ ਇਸ ਦਾ ਅਸਰ ਦੁਨੀਆ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ (ਆਈਪੀਐਲ) ‘ਤੇ ਪੈਂਦਾ ਨਜ਼ਰ ਆ ਰਿਹਾ ਹੈ। ਆਈ.ਪੀ.ਐਲ. ਖੇਡਣ ਵਾਲੀਆਂ ਟੀਮਾਂ ਦੇ ਖਿਡਾਰੀ ਵੀ ਹੁਣ …

Read More »

ਕਰੋਨਾ ਸਬੰਧੀ ਸੂਚਨਾਵਾਂ ਦਾ ਪ੍ਰਸਾਰ ਨਾ ਰੋਕਿਆ ਜਾਵੇ

ਸੁਪਰੀਮ ਕੋਰਟ ਨੇ ਕਿਹਾ : ਸਰਕਾਰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਰੋਨਾ ਵਾਇਰਸ ਸਬੰਧੀ ਸੂਚਨਾਵਾਂ ਦੇ ਪ੍ਰਸਾਰ ‘ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਸੁਪਰੀਮ ਕੋਰਟ ਨੇ ਕਿਹਾ ਕਿ ਕਰੋਨਾ ਸਬੰਧੀ ਸੂਚਨਾਵਾਂ ‘ਤੇ ਰੋਕ …

Read More »

ਲਾਲੂ ਪ੍ਰਸਾਦ ਯਾਦਵ ਜੇਲ੍ਹ ਤੋਂ ਹੋਏ ਰਿਹਾ

ਸਿਹਤ ਖ਼ਰਾਬ ਹੋਣ ਕਾਰਨ ਰਹਿਣਗੇ ਏਮਜ਼ ਹਸਪਤਾਲ ‘ਚ ਹੀ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਸਵਾ ਤਿੰਨ ਸਾਲ ਜੇਲ੍ਹ ‘ਚ ਰਹਿਣ ਤੋਂ ਬਾਅਦ ਅੱਜ ਰਿਹਾਅ ਹੋ ਗਏ। ਉਨ੍ਹਾਂ ਦੀ ਰਿਹਾਈ ਦੇ ਹੁਕਮ ਵੀਰਵਾਰ ਨੂੰ ਏਮਜ਼ ਹਸਪਤਾਲ ਵਿਖੇ ਭੇਜ ਦਿੱਤੇ ਗਏ ਸਨ, ਜਿੱਥੇ ਉਨ੍ਹਾਂ ਦਾ …

Read More »