ਦੇਸ਼ ਭਰ ‘ਚ 3 ਲੱਖ 86 ਹਜ਼ਾਰ ਨਵੇਂ ਕਰੋਨਾ ਦੇ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਮ ਲੋਕਾਂ ਤੋਂ ਲੈ ਕੇ ਫ਼ਿਲਮੀ ਸਿਤਾਰਿਆਂ, ਖੇਡ ਜਗਤ ਅਤੇ ਰਾਜਨੀਤੀ ਨਾਲ ਜੁੜੀਆਂ ਸ਼ਖ਼ਸੀਅਤਾਂ ਸਮੇਤ ਉੱਚ ਸੰਵਿਧਾਨਿਕ ਅਹੁਦਿਆਂ ‘ਤੇ ਬੈਠੀਆਂ ਸ਼ਖ਼ਸੀਅਤਾਂ ਕੋਰੋਨਾ ਪਾਜ਼ੀਟਿਵ ਪਾਈਆਂ …
Read More »ਪੱਤਰਕਾਰ ਰੋਹਿਤ ਸਰਦਾਨਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
ਕਰੋਨ ਵਾਇਰਸ ਤੋਂ ਵੀ ਪੀੜਤ ਸਨ ਰੋਹਿਤ ਸਰਦਾਨਾ ਸਮੁੱਚੇ ਪੱਤਰਕਾਰ ਜਗਤ ‘ਚ ਸੋਗ ਦੀ ਲਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਜ ਤੱਕ ਨਿਊਜ਼ ਚੈਨਲ ਦੇ ਸੀਨੀਅਰ ਐਂਕਰ ਰੋਹਿਤ ਸਰਦਾਨਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ 42 ਸਾਲਾਂ ਦੇ ਸਨ ਅਤੇ ਉਨ੍ਹਾਂ ਨੇ ਨੋਇਡਾ ਦੇ ਇਕ ਨਿੱਜੀ …
Read More »ਦਿੱਲੀ ‘ਚ 18 ਸਾਲ ਤੋਂ ਵੱਧ ਉਮਰ ਵਾਲਿਆਂ ਦੇ ਮੁਫ਼ਤ ਲੱਗੇਗੀ ਵੈਕਸੀਨ
ਵੈਕਸੀਨ ਦੀ ਕੀਮਤ ਸਾਰਿਆਂ ਲਈ ਇਕ ਬਰਾਬਰ ਕਰਨ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਮੁਫ਼ਤ ਲਗਵਾਉਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ …
Read More »ਰਾਧਾ ਸਵਾਮੀ ਸਤਿਸੰਗ ਡੇਰੇ ਵਿਚ ਕੋਵਿਡ ਸੈਂਟਰ ਦੀ ਸ਼ੁਰੂਆਤ
ਨਵੀਂ ਦਿੱਲੀ : ਨਵੀਂ ਦਿੱਲੀ ‘ਚ ਰਾਧਾ ਸਵਾਮੀ ਸਤਿਸੰਗ ਡੇਰੇ ਵਿਚ ਕੋਵਿਡ ਸੈਂਟਰ ਦੀ ਸ਼ੁਰੂਆਤ ਹੋਈ। ਇਸ ਸੈਂਟਰ ਦਾ ਸੰਚਾਲਨ ਇੰਡੋ ਤਿੱਬਤ ਬਾਰਡਰ ਪੁਲਿਸ ਬਲ ਵੱਲੋਂ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਇਸ ਕੇਂਦਰ ਦਾ ਦੌਰਾ ਕੀਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਸ ਵੇਲੇ …
Read More »ਪੰਜ ਸੂਬਿਆਂ ‘ਚ ਪਈਆਂ ਵੋਟਾਂ ਦੇ ਨਤੀਜੇ 2 ਮਈ ਨੂੰ ਆਉਣਗੇ
ਨਵੀਂ ਦਿੱਲੀ : ਭਾਰਤ ਦੇ ਪੰਜ ਸੂਬਿਆਂ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ, ਜਿਨ੍ਹਾਂ ਦੇ ਨਤੀਜੇ ਆਉਂਦੀ 2 ਮਈ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਉਨ੍ਹਾਂ ਸੂਬਿਆਂ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਵਿੱਚ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿਚ …
Read More »ਮੋਦੀ ਸਰਕਾਰ ਦੀ ਗਲਤਫ਼ਹਿਮੀ ਦੇਸ਼ ਦੇ ਲੋਕਾਂ ਉੱਤੇ ਪਈ ਭਾਰੀ
ਕਰੋਨਾ ਸਬੰਧੀ ਯੂਐਨ ਦੀ ਪੇਸ਼ਕਸ਼ ਭਾਰਤ ਨੇ ਕੀਤੀ ਸੀ ਅੱਖੋਂ ਪਰੋਖੇ ਨਵੀਂ ਦਿੱਲੀ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦੇ ਬੁਲਾਰੇ ਨੇ ਦਾਅਵਾ ਕੀਤਾ ਹੈ ਕਿ ਇਸ ਆਲਮੀ ਸੰਸਥਾ ਨੇ ਭਾਰਤ ਨੂੰ ਆਪਣੀ ਏਕੀਕ੍ਰਿਤ ਸਪਲਾਈ ਚੇਨ ‘ਚੋਂ ਸਹਾਇਤਾ/ਮਦਦ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਭਾਰਤ ਨੇ ਇਹ ਕਹਿੰਦਿਆਂ …
Read More »ਲਾਕਡਾਊਨ ਦੇ ਡਰੋਂ ਘਰਾਂ ਨੂੰ ਪਰਤਣ ਲੱਗੇ ਮਜ਼ਦੂਰ
ਲੁਧਿਆਣਾ ਦੀਆਂ ਕਈ ਫੈਕਟਰੀਆਂ ‘ਚ ਮਜ਼ਦੂਰਾਂ ਦੀ ਘਾਟ ਕਾਰਨ ਕੰਮ ਹੋਣ ਲੱਗਾ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਨੇ ਇਕ ਵਾਰ ਫਿਰ ਭਾਰਤ ਵਿਚ ਹਲਚਲ ਮਚਾ ਦਿੱਤੀ ਹੈ ਅਤੇ ਇਸਦਾ ਅਸਰ ਪੰਜਾਬ, ਦਿੱਲੀ ਸਣੇ ਹੋਰ ਸੂਬਿਆਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿਚ ਵੀ ਅਤੇ ਪੰਜਾਬ ਵਿਚ ਕਰੋਨਾ …
Read More »ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ‘ਤੇ ਇਟਲੀਨੇ ਲਗਾਈ ਪਾਬੰਦੀ
ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ ਅਤੇ ਪਿਛਲੇ ਸਾਰੇ ਰਿਕਾਰਡ ਪਿੱਛੇ ਛੱਡ ਦਿੱਤੇ ਹਨ। ਇਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਇਟਲੀ ਦਾਖ਼ਲ ਹੋਣ ‘ਤੇ ਪਾਬੰਦੀ ਲਗਾਈ ਹੈ। ਇਟਲੀ ਦੇ ਸਿਹਤ ਮੰਤਰੀ ਵਲੋਂ …
Read More »ਡਾ. ਮਨਮੋਹਨ ਸਿੰਘ ਹੋਏ ਸਿਹਤਯਾਬ
ਕਰੋਨਾ ਤੋਂ ਠੀਕ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਤੋਂ ਮਿਲੀ ਛੁੱਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰਾਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ। ਉਹ ਕੁਝ ਦਿਨ ਪਹਿਲਾ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਕਰੋਨਾ ਤੋਂ ਠੀਕ ਹੋਣ ਮਗਰੋਂ ਉਹ ਅੱਜ ਆਪਣੇ ਘਰ …
Read More »ਪੱਛਮੀ ਬੰਗਾਲ ‘ਚ ਅੱਠਵੇਂ ਗੇੜ ਦੀਆਂ ਵੋਟਾਂ ਪੈ ਕੇ ਪੰਜ ਰਾਜਾਂ ‘ਚ ਚੋਣ ਪ੍ਰਕਿਰਿਆ ਹੋਈ ਮੁਕੰਮਲ
ਸਭ ਦੀਆਂ ਨਜ਼ਰਾਂ ਹੁਣ 2 ਮਈ ‘ਤੇ ਟਿੱਕੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਲਈ ਅੱਜ ਅੱਠਵੇਂ ਗੇੜ ਦੌਰਾਨ ਵੋਟਾਂ ਪਈਆਂ ਅਤੇ ਹੁਣ ਪੰਜ ਰਾਜਾਂ ਪੱਛਮੀ ਬੰਗਾਲ, ਅਸਾਮ, ਪੁਡੂਚੇਰੀ, ਤਾਮਿਲਨਾਡੂ ਅਤੇ ਕੇਰਲਾ ਵਿਚ ਵਿਧਾਨ ਸਭਾ ਲਈ ਵੋਟਾਂ ਪੈਣ ਦੀ ਪ੍ਰਕਿਰਿਆ ਸਮਾਪਤ ਹੋ ਗਈ ਹੈ। ਇਨ੍ਹਾਂ ਵੋਟਾਂ ਦੇ ਨਤੀਜੇ ਆਉਂਦੀ …
Read More »