ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ ਅਤੇ ਪਿਛਲੇ ਸਾਰੇ ਰਿਕਾਰਡ ਪਿੱਛੇ ਛੱਡ ਦਿੱਤੇ ਹਨ। ਇਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ …
Read More »ਦਿੱਲੀ ‘ਚ ਹੁਣ ਉਪ ਰਾਜਪਾਲ ਦੀ ਚੱਲੇਗੀ
ਕੇਂਦਰ ਸਰਕਾਰ ਨੇ ਜਾਰੀ ਕੀਤਾ ਨਵੇਂ ਕਾਨੂੰਨ ਦਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਦਿੱਲੀ ਵਿੱਚ ਸਰਕਾਰ ਦਾ ਮਤਲਬ ਉਪ ਰਾਜਪਾਲ ਹੋਵੇਗਾ। ਦਿੱਲੀ ਵਿਚ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਵੱਲੋਂ ਰਾਸ਼ਟਰੀ ਰਾਜਧਾਨੀ ਰਾਜਖੇਤਰ ਸ਼ਾਸਨ (ਸੋਧ) ਕਾਨੂੰਨ 2021 ਐਕਟ ਨੂੰ ਮਨਜੂਰੀ ਦਿੱਤੇ ਜਾਣ ਤੋਂ ਬਾਅਦ, ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ …
Read More »ਨਿਊਜ਼ੀਲੈਂਡ ਨੇ ਭਾਰਤ ਨੂੰ ਇਕ ਮਿਲੀਅਨ ਡਾਲਰ ਦੇਣ ਦਾ ਕੀਤਾ ਐਲਾਨ
ਫਾਈਜ਼ਰ ਕੰਪਨੀ ਦਾ ਕਹਿਣਾ – ਕੋਵਿਡ ਦੇ ਇਲਾਜ ਲਈ ਐਂਟੀਵਾਇਰਲ ਗੋਲੀ ਸਾਲ ਦੇ ਅਖੀਰ ਤੱਕ ਆਉਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਜ਼ੀਲੈਂਡ ਸਰਕਾਰ ਨੇ ਰੈੱਡ ਕਰਾਸ ਜਰੀਏ ਭਾਰਤ ਨੂੰ 1 ਮਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਭਾਰਤ ਇਸ ਵੇਲੇ ਕਰੋਨਾ ਦੀ ਮਹਾਂਮਾਰੀ ਨਾਲ ਬੁਰੀ ਤਰ੍ਹਾਂ ਜੂਝ …
Read More »ਪੰਜ ਸੂਬਿਆਂ ‘ਚ ਪਈਆਂ ਵੋਟਾਂ ਦੇ ਨਤੀਜੇ 2 ਮਈ ਨੂੰ ਆਉਣਗੇ
ਚੋਣ ਕਮਿਸ਼ਨ ਨੇ ਚੋਣ ਨਤੀਜਿਆਂ ਦੌਰਾਨ ਜਾਂ ਬਾਅਦ ‘ਚ ਜੇਤੂ ਜਲੂਸਾਂ ‘ਤੇ ਲਗਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਪੰਜ ਸੂਬਿਆਂ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ, ਜਿਨ੍ਹਾਂ ਦੇ ਨਤੀਜੇ ਆਉਂਦੀ 2 ਮਈ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਅੱਜ ਉਨ੍ਹਾਂ ਸੂਬਿਆਂ, …
Read More »ਆਸਟਰੇਲੀਆ ਨੇ ਭਾਰਤ ਦੀਆਂ ਸਾਰੀਆਂ ਉਡਾਣਾਂ 15 ਮਈ ਤੱਕ ਮੁਲਤਵੀ ਕੀਤੀਆਂ
ਕੈਲੀਫੋਰਨੀਆ ਭਾਰਤ ਨੂੰ ਕਰੇਗਾ ਆਕਸੀਜਨ ਦੀ ਸਪਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਐਲਾਨ ਕੀਤਾ ਹੈ ਕਿ ਭਾਰਤ ਤੋਂ ਆਸਟਰੇਲੀਆ ਦੀਆਂ ਸਾਰੀਆਂ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਭਾਰਤ ਵਿਚ ਲਗਾਤਾਰ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਆਸਟਰੇਲੀਆ ਨੇ ਇਹ ਫੈਸਲਾ ਲਿਆ ਹੈ। …
Read More »ਦਿੱਲੀ ਵਿਚ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮੁਫ਼ਤ ਲੱਗੇਗੀ ਵੈਕਸੀਨ
ਪੰਜਾਬ ਸਰਕਾਰ ਵੀ ਗਰੀਬਾਂ ਦਾ ਮੁਫਤ ਕਰੇਗੀ ਟੀਕਾਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮੁਫ਼ਤ ਟੀਕੇ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ 1 ਕਰੋੜ 34 ਲੱਖ ਟੀਕਿਆਂ ਦੀ ਖ਼ਰੀਦ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸਦੇ …
Read More »ਮੋਦੀ ਦੀ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੇ ਮੋਦੀ ਨੂੰ ਤਿੱਖੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 10 ਰਾਜਾਂ ਦੇ ਮੁੱਖ ਮੰਤਰੀਆਂ ਦਰਮਿਆਨ ਹੋਈ ਵੀਡੀਓ ਕਾਨਫਰੰਸਿੰਗ ਮੀਟਿੰਗ ਵਿਚ ਬੜਾ ਅਜੀਬ ਵਾਕਿਆ ਸਾਹਮਣੇ ਆਇਆ। ਮੀਟਿੰਗ ਦਾ ਮੁੱਦਾ ਦੇਸ਼ ‘ਚ ਵਧਦੇ ਕਰੋਨਾ ਮਾਮਲਿਆਂ ਸਬੰਧੀ ਸੀ। ਪ੍ਰੰਤੂ ਪੂਰੀ ਗੱਲ …
Read More »ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਆਕਸੀਜਨ ਦੀ ਘਾਟ
25 ਮਰੀਜ਼ਾਂ ਦੀ ਆਕਸੀਜਨ ਨਾ ਮਿਲਣ ਕਾਰਨ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰ ਗੰਗਾ ਰਾਮ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਪਿਛਲੇ ਚੌਵੀ ਘੰਟਿਆਂ ਅੰਦਰ 25 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 60 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੈ। ਇਹ ਵੀ ਪਤਾ ਲੱਗਾ ਹੈ ਕਿ ਆਕਸੀਜਨ ਦੇ ਘੱਟ …
Read More »ਮਹਾਰਾਸ਼ਟਰ ਦੇ ਇਕ ਹਸਪਤਾਲ ‘ਚ ਲੱਗੀ ਅੱਗ
ਕਰੋਨਾ ਤੋਂ ਪੀੜਤ 13 ਵਿਅਕਤੀਆਂ ਦੀ ਹੋਈ ਮੌਤ ਮਹਾਰਾਸ਼ਟਰ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਵੈਸਟ ‘ਚ ਸਥਿਤ ਵਿਜੇ ਵੱਲਭ ਹਸਪਤਾਲ ਦੇ ਆਈਸੀਯੂ ਵਿਚ ਅੱਗ ਲੱਗਣ ਕਾਰਨ ਅੱਜ 13 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ 90 ਮਰੀਜ਼ ਸਨ ਜਿਨ੍ਹਾਂ ਵਿਚੋਂ 18 ਆਈਸੀਯੂ ਵਿਚ …
Read More »ਦਿੱਲੀ ਤੇ ਰਾਜਸਥਾਨ ਵਿੱਚ ਮੁੜ ਲੱਗਿਆ ਲਾਕਡਾਊਨ
ਦਿੱਲੀ ‘ਚ ਛੇ ਦਿਨ ਅਤੇ ਰਾਜਸਥਾਨ ‘ਚ 15 ਦਿਨ ਜਾਰੀ ਰਹਿਣਗੀਆਂ ਪਾਬੰਦੀਆਂ ਨਵੀਂ ਦਿੱਲੀ : ਕਰੋਨਾ ਕਾਰਨ ਹਾਲਾਤ ਵਿਗੜਨ ਮਗਰੋਂ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ‘ਚ ਛੇ ਦਿਨਾਂ ਲਈ ਜਦਕਿ ਰਾਜਸਥਾਨ ਸਰਕਾਰ ਨੇ ਸੂਬੇ ‘ਚ 15 ਦਿਨਾਂ ਲਈ ਲਾਕਡਾਊਨ ਦਾ ਐਲਾਨ ਕੀਤਾ ਹੈ। ਉੱਧਰ ਅਲਾਹਾਬਾਦ ਹਾਈਕੋਰਟ ਯੂਪੀ ਦੇ ਪੰਜ ਸ਼ਹਿਰ …
Read More »