ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ …
Read More »ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਜਿੱਤਾਂਗੇ ਦਿੱਲੀ ਮੋਰਚਾ
ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ – ਝੂਠੀਆਂ ਸੌਹਾਂ ਖਾਣ ਵਾਲੇ ਕੈਪਟਨ ਅਮਰਿੰਦਰ ਨਾਲ ਵੀ ਸਿੱਝਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਿੱਲੀ ਮੋਰਚਾ ਜਿਤਾਂਗੇ। ਟਿੱਕਰੀ ਬਾਰਡਰ ‘ਤੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ …
Read More »ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਲਗਾਈ ਮੋਹਰ
25 ਅਪ੍ਰੈਲ ਨੂੰ ਹੋਣੀਆਂ ਸਨ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। …
Read More »ਸੁਪਰੀਮ ਕੋਰਟ ਨੇ ਕੋਵਿਡ ਦੇ ਪ੍ਰਬੰਧਾਂ ਬਾਰੇ ਮੋਦੀ ਸਰਕਾਰ ਕੋਲੋਂ ਮੰਗਿਆ ਜਵਾਬ
ਸੀਤਾਰਾਮ ਯੇਚੁਰੀ ਦੇ ਪੁੱਤਰ ਅਸ਼ੀਸ਼ ਦੀ ਕਰੋਨਾ ਕਾਰਨ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਰਤ ਵਿਚ ਕਰੋਨਾ ਦੇ ਮਾਮਲੇ ਵਧਣ ਤੇ ਮਰੀਜ਼ਾਂ ਨੂੰ ਆਕਸੀਜਨ ਤੇ ਦਵਾਈਆਂ ਦੀ ਸਪਲਾਈ ਨਾ ਮਿਲਣ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਜ਼ੋਰ ਦਿੱਤਾ ਕਿ ਆਕਸੀਜਨ ਸਪਲਾਈ, ਜ਼ਰੂਰੀ …
Read More »ਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ
ਭਾਜਪਾ ਸੰਸਦ ਮੈਂਬਰ ਨੇ ਕੀਤਾ ਸੀ ਗਲਤ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਆਰੋਪ ਲਗਾਏ ਸਨ ਕਿ ਕਿਸਾਨਾਂ ਵਲੋਂ ਦਿੱਲੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਰੋਕੀ ਜਾ ਰਹੀ ਹੈ। ਭਾਜਪਾ ਸੰਸਦ ਮੈਂਬਰ …
Read More »ਨਾਸਿਕ ਦੇ ਹਸਪਤਾਲ ‘ਚ ਆਕਸੀਜਨ ਦਾ ਟੈਂਕ ਲੀਕ ਹੋਣ ਕਰਕੇ ਸਪਲਾਈ ਰੁਕੀ
22 ਮਰੀਜਾਂ ਦੀ ਹੋ ਗਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਨਾਸਿਕ ਵਿਚ ਜਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਦਾ ਇਕ ਟੈਂਕ ਲੀਕ ਹੋ ਗਿਆ, ਜਿਸ ਕਾਰਨ ਆਕਸੀਜਨ ਦੀ ਸਪਲਾਈ 30 ਮਿੰਟ ਤੱਕ ਰੁਕੀ ਰਹੀ। ਇਸਦੇ ਚੱਲਦਿਆਂ ਕਰੀਬ 22 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਾਸਿਕ ਦੇ ਡਿਪਟੀ ਕਮਿਸ਼ਨਰ ਸੂਰਜ ਮਾਂਡਰੇ …
Read More »ਗੰਭੀਰ ਕਰੋਨਾ ਮਰੀਜ਼ਾਂ ਲਈ ਅਸਰਦਾਇਕ ਹੈ ਕੋਵੈਕਸਿਨ
ਫੇਜ਼-3 ਟਰਾਇਲ ਦੇ ਆਏ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਬਣੀ ਕੋਵੈਕਸਿਨ ਨੇ ਕਰੋਨਾ ਦੇ ਬਦਲਵੇਂ ਰੂਪ ਨੂੰ ਸਫਲਤਾ ਨਾਲ ਬੇਅਸਰ ਕੀਤਾ ਹੈ। ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਲੈਬ ਨੇ ਅੱਜ ਐਲਾਨ ਕੀਤਾ ਕਿ ਭਾਰਤ ਬਾਇਓਟੈਕ ਦੀ ਕਰੋਨਾ ਰੋਕੂ ਡੋਜ਼ ਸਾਰਸ-ਕੋਵ-2 ਵਾਇਰਸ ਦੇ ਦੋਹਰੇ ਸਟਰੇਨ ਲਈ ਅਸਰਦਾਇਕ ਹੈ। ਉਨ੍ਹਾਂ ਇਹ …
Read More »ਏਅਰ ਇੰਡੀਆ ਨੇ ਭਾਰਤ-ਬ੍ਰਿਟੇਨ ਵਿਚਾਲੇ ਉਡਾਣਾਂ ਕੀਤੀਆਂ ਰੱਦ
ਕਰੋਨਾ ਕਰਕੇ ਬ੍ਰਿਟੇਨ ਵਲੋਂ ਲਗਾਈਆਂ ਪਾਬੰਦੀਆਂ ਤੋਂ ਬਾਅਦ ਕੰਪਨੀ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਏਅਰ ਇੰਡੀਆ ਨੇ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਵਲੋਂ 24 ਤੋਂ 30 ਅਪ੍ਰੈਲ ਦੇ ਵਿਚਾਲੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ । ਯਾਤਰੀਆਂ ਦੇ …
Read More »ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਵੀ ਕਰੋਨਾ ਪਾਜ਼ੇਟਿਵ
ਕੇਜਰੀਵਾਲ ਨੇ ਵੀ ਪਤਨੀ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਖ਼ੁਦ ਨੂੰ ਕੀਤਾ ਇਕਾਂਤਵਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਕਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ ਅਤੇ ਉਹਨਾਂ ਆਪਣੇ-ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕਰੋਨਾ ਰਿਪੋਰਟ …
Read More »ਦਿੱਲੀ ਵਿੱਚ ਲੱਗੇ ਲਾਕਡਾਊਨ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਦੀ ਸੇਵਾ ਸ਼ੁਰੂ
ਬੀਬੀ ਜਗੀਰ ਨੇ ਕਿਹਾ – ਸਰਕਾਰ ਲੋਕਾਂ ‘ਚ ਦਹਿਸ਼ਤ ਪੈਦਾ ਨਾ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇਕ ਹਫਤੇ ਲਈ ਲਾਕਡਾਊਨ ਲੱਗ ਚੁੱਕਾ ਹੈ। ਇਸ ਲਾਕਡਾਊਨ ਦੌਰਾਨ ਕੋਈ ਵੀ ਗਰੀਬ ਭੁੱਖਾ ਨਾ ਰਹੇ, ਉਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਦੀ ਸੇਵਾ …
Read More »