ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਵਿੱਚ ਲੱਗੇ ਮੋਰਚਿਆਂ ਵਿੱਚ ਵਿਸਾਖੀ ਮਨਾਈ ਗਈ। ਸੂਬੇ ਦੇ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਖਿਲਾਫ ਤੇ ਗੱਠਜੋੜ ਸਰਕਾਰ ਦੇ ਆਗੂਆਂ ਦੇ ਘਰਾਂ/ਦਫ਼ਤਰਾਂ ਬਾਹਰ ਲੱਗੇ ਧਰਨਿਆਂ ‘ਚ ਹਰਿਆਣਵੀਆਂ ਨੇ ਸੱਭਿਆਚਾਰਕ ਸਮਾਗਮ ਰੱਖੇ। ਇਸ ਦੌਰਾਨ ਜੱਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕੀਤਾ …
Read More »ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਉਹ ਦਿੱਲੀ ਦੀਆਂ ਹੱਦਾਂ ‘ਤੇ ਅੰਦੋਲਨ ਸਮਾਪਤ ਕਰ ਦੇਣ। ਤੋਮਰ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਕੇਂਦਰੀ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਹੁਣ …
Read More »ਸੀਬੀਐੱਸਈ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ
ਕੈਪਟਨ ਨੇ ਵੀ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਭਰ ‘ਚ ਕਰੋਨਾ ਵਾਇਰਸ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ …
Read More »ਕਰੋਨਾ ਦੇ ਡਰ ਕਾਰਨ ਦਿੱਲੀ ‘ਚ ਲੱਗਾ ਵੀਕਐਂਡ ਕਰਫਿਊ
ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਰਹੇਗਾ ਕਰਫਿਊ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੇ ਵਧਦੇ ਮਾਮਲਿਆਂ ਨੇ ਆਖਰਕਾਰ ਦਿੱਲੀ ਸਰਕਾਰ ਨੂੰ ਵੀ ਸਖਤ ਫੈਸਲਾ ਲੈਣ ਲਈ ਮਜਬੂਰ ਕਰ ਦਿੱਤਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਵੀਕਐਂਡ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਵੀਕਐਂਡ ਕਰਫਿਊ ਸ਼ੁੱਕਰਵਾਰ ਰਾਤ …
Read More »ਅੱਠ ਪਾਕਿਸਤਾਨੀ ਨਾਗਰਿਕ 30 ਕਿੱਲੋ ਹੈਰੋਇਨ ਸਣੇ ਕਾਬੂ
ਬਰਾਮਦ ਹੈਰੋਇਨ ਦੀ ਕੀਮਤ 150 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਬ ਸਾਗਰ ਵਿਚ ਗੁਜਰਾਤ ਤੱਟ ‘ਤੇ ਅੱਠ ਪਾਕਿਸਤਾਨੀ ਨਾਗਰਿਕਾਂ ਨੂੰ 30 ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 150 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ …
Read More »ਸੀਬੀਐੱਸਈ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ
ਕੈਪਟਨ ਅਮਰਿੰਦਰ ਨੇ ਵੀ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੋਨਾ ਵਾਇਰਸ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ …
Read More »ਕਾਂਗਰਸ ਨੇ ਮੋਦੀ ਸਰਕਾਰ ‘ਤੇ ਲਗਾਏ ਆਰੋਪ
ਸੁਰਜੇਵਾਲਾ ਨੇ ਕਿਹਾ – ਕਰੋਨਾ ਨੂੰ ਲੈ ਕੇ ਮੋਦੀ ਸਰਕਾਰ ਵਰਤ ਰਹੀ ਹੈ ਲਾਪਰਵਾਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕੋਵਿਡ-19 ਮਹਾਮਾਰੀ ਦੀ ਸਥਿਤੀ ਨਾਲ ਨਿਪਟਣ ਵਿੱਚ ਲਾਪ੍ਰਵਾਹੀ ਵਰਤਣ ਦੇ ਦੋਸ਼ ਲਗਾਏ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇਹ ਦਾਅਵਾ ਕੀਤਾ ਕਿ ਦੇਸ਼ …
Read More »ਡਬਲਿਊ.ਐਚ.ਓ. ਨੇ ਕਿਹਾ – ਕਰੋਨਾ ਮਹਾਮਾਰੀ ਦਾ ਅੰਤ ਕਾਫੀ ਦੂਰ
ਕੇਜਰੀਵਾਲ ਨੇ ਕੇਂਦਰ ਨੂੰ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਨੇ ਕਿਹਾ ਕਿ ਭਾਵੇਂ ਦੁਨੀਆ ਭਰ ਵਿਚ ਕਰੋਨਾ ਰੋਕੂ ਟੀਕਿਆਂ ਦੀ 78 ਕਰੋੜ ਤੋਂ ਵੱਧ ਡੋਜ਼ ਦਿੱਤੀ ਜਾ ਚੁੱਕੀ ਹੈ ਪਰ ਇਸ ਮਹਾਮਾਰੀ ਦਾ ਅੰਤ ਹਾਲੇ ਕਾਫੀ ਦੂਰ …
Read More »ਭਾਰਤ ਨੂੰ ਮਿਲੇਗੀ ਕਰੋਨਾ ਵਾਇਰਸ ਦੀ ਤੀਜੀ ਵੈਕਸੀਨ
ਰੂਸ ਦੀ ਸਪੂਤਨਿਕ-ਵੀ ਨੂੰ ਮਾਹਰਾਂ ਦੀ ਕਮੇਟੀ ਨੇ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੌਰਾਨ ਇਕ ਰਾਹਤ ਵਾਲੀ ਖਬਰ ਵੀ ਆਈ ਹੈ। ਭਾਰਤ ਵਿਚ ਹੁਣ ਇਕ ਹੋਰ ਵੈਕਸੀਨ ਨੂੰ ਮਨਜੂਰੀ ਮਿਲ ਗਈ ਹੈ। ਵੈਕਸੀਨ ਮਾਮਲਿਆਂ ਦੀ ਸਬਜੈਕਟ ਐਕਸਪਰਟ ਕਮੇਟੀ ਨੇ ਰੂਸ ਦੀ ਸਪੂਤਨਿਕ-ਵੀ ਨੂੰ ਮਨਜੂਰੀ ਦੇ …
Read More »ਇਕ ਵਾਰ ਫਿਰ ਵਿਵਾਦਾਂ ‘ਚ ਰਾਫੇਲ ਡੀਲ
ਰਾਫੇਲ ਦੇ ਸੌਦੇ ‘ਚ ਭਾਰਤੀ ਵਿਚੋਲੀਏ ਨੂੰ 8.65 ਕਰੋੜ ਰੁਪਏ ਦਿੱਤੇ : ਫਰਾਂਸੀਸੀ ਮੀਡੀਆ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਬੋਲੇ – ਇਹ ਆਰੋਪ ਕਾਰਪੋਰੇਟ ਦੁਸ਼ਮਣੀ ਦਾ ਨਤੀਜਾ ਹੋ ਸਕਦਾ ਹੈ ਨਵੀਂ ਦਿੱਲੀ : ਭਾਰਤ-ਫਰਾਂਸ ਵਿਚਕਾਰ ਹੋਏ ਰਾਫੇਲ ਲੜਾਕੂ ਜਹਾਜ਼ ਸੌਦੇ ਵਿਚ ਇਕ ਵਾਰ ਫਿਰ ਭ੍ਰਿਸ਼ਟਾਚਾਰ ਦੇ ਆਰੋਪ ਸਾਹਮਣੇ ਆਏ ਹਨ। ਫਰਾਂਸੀਸੀ …
Read More »