ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਇਕੱਠੇ ਮਿਲ ਕੇ ਲੜਨਗੇ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮਿਲ ਕੇ ਲੜਨਗੇ। ਧਿਆਨ ਰਹੇ ਕਿ ਰਣਜੀਤ ਸਿੰਘ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਹਨ ਅਤੇ ਸਰਨਾ …
Read More »ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੱਲੋਂ ਅਸਤੀਫਾ
ਹਾਈਕੋਰਟ ਵੱਲੋਂ ਸੀਬੀਆਈ ਨੂੰ 15 ਦਿਨਾਂ ‘ਚ ਮੁੱਢਲੀ ਜਾਂਚ ਮੁਕੰਮਲ ਕਰਨ ਲਈ ਕਿਹਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਸਾਬਕਾ ਪੁਲਿਸ ਮੁਖੀ ਪਰਮਬੀਰ ਸਿੰਘ ਵੱਲੋਂ ਲਾਏ ਭ੍ਰਿਸ਼ਟਾਚਾਰ ਦੇ ਆਰੋਪਾਂ ਕਰਕੇ ਚਾਰੇ ਪਾਸਿਓਂ ਘਿਰੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੇਤੇ ਰਹੇ ਕਿ ਅੱਜ ਸਵੇਰੇ ਸੁਪਰੀਮ …
Read More »ਤਾਮਿਲਨਾਡੂ, ਕੇਰਲਾ ਤੇ ਪੁੱਡੂਚੇਰੀ ‘ਚ ਭਲਕੇ ਪੈਣਗੀਆਂ ਵੋਟਾਂ
ਪੱਛਮੀ ਬੰਗਾਲ ‘ਚ ਵੀ ਤੀਜੇ ਗੇੜ ਤਹਿਤ 31 ਸੀਟਾਂ ਲਈ ਹੋਵੇਗੀ ਪੋਲਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ, ਕੇਰਲਾ ਤੇ ਪੁੱਡੂਚੇਰੀ ਦੀਆਂ ਅਸੈਂਬਲੀਆਂ ਲਈ ਭਲਕੇ ਮੰਗਲਵਾਰ ਨੂੰ ਇਕਹਿਰੇ ਗੇੜ ਤਹਿਤ ਵੋਟਾਂ ਪੈਣਗੀਆਂ। ਇਨ੍ਹਾਂ ਰਾਜਾਂ ਵਿੱਚ ਚੋਣ ਅਮਲ ਨੂੰ ਨੇਪਰੇ ਚਾੜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ …
Read More »ਦਿੱਲੀ ਸਿੱਖ ਗੁਰਦੁਆਰਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 26 ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਚੋਣਾਂ ਆਉਂਦੀ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਵਾਲੀਆਂ ਜਥੇਬੰਦੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਅੱਜ ਆਪਣੇ 26 ਉਮੀਦਵਾਰਾਂ ਦਾ ਐਲਾਨ ਕੀਤਾ …
Read More »ਭਾਜਪਾ ਉਮੀਦਵਾਰ ਦੀ ਗੱਡੀ ‘ਚੋਂ ਮਿਲੀ ਵੋਟਿੰਗ ਮਸ਼ੀਨ
ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਇਸ ਮਾਮਲੇ ‘ਚ ਗੰਭੀਰ ਮੁਲਾਂਕਣ ਦੀ ਲੋੜ ਅਸਮ/ਬਿਊਰੋ ਨਿਊਜ਼ ਅਸਮ ਦੇ ਪੱਥਰਕੰਡੀ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕ੍ਰਿਸ਼ਨੇਂਦੂ ਪਾਲ ਦੀ ਗੱਡੀ ‘ਚ ਵੋਟਿੰਗ ਮਸ਼ੀਨ ਮਿਲਣ ਤੋਂ ਬਾਅਦ ਭਾਰਤੀ ਰਾਜਨੀਤੀ ਵਿਚ ਹੜਕੰਪ ਮਚ ਗਿਆ ਹੈ। ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ …
Read More »ਸਚਿਨ ਤੇਂਦੂਲਕਰ ਨੂੰ ਵੀ ਹੋਇਆ ਕਰੋਨਾ
ਵਿਸ਼ਵ ਕੱਪ ਜਿੱਤਣ ਦੀ 10ਵੀਂ ਵਰ੍ਹੇਗੰਢ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਮੁੰਬਈ/ਬਿਊਰੋ ਨਿਊਜ਼ ਵਿਸ਼ਵ ਵਿਆਪੀ ਕਰੋਨਾ ਮਹਾਂਮਾਰੀ ਭਾਰਤ ਵਿਚ ਫਿਰ ਤੋਂ ਪੈਰ ਪਸਾਰਦੀ ਜਾ ਰਹੀ ਹੈ ਅਤੇ ਭਾਰਤ ਦੇ ਕਈ ਸ਼ਹਿਰਾਂ ਵਿਚ ਕਰੋਨਾ ਦਾ ਕਹਿਰ ਫਿਰ ਤੋਂ ਜਾਰੀ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਟਾਰ ਖਿਡਾਰੀ ਸਚਿਨ ਤੇਂਦੂਲਕਰ ਵੀ …
Read More »ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੀ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਲਈ ਥਾਂ ਮਿਲ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਬਾਲਟੀ ਚੋਣ ਨਿਸ਼ਾਨ ਦਿੱਲੀ ਹਾਈਕੋਰਟ ਵੱਲੋਂ ਅਲਾਟ ਕੀਤਾ ਗਿਆ ਹੈ। ਹਾਈਕੋਰਟ ਦੇ ਜਸਟਿਸ ਵਿਪਨ …
Read More »ਦੁਸ਼ਿਅੰਤ ਚੌਟਾਲਾ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ
ਕਿਸਾਨ ਆਗੂ ਕਹਿੰਦੇ – ਭਾਜਪਾ ਅਤੇ ਜੇਜੇਪੀ ਦਾ ਕਰਦੇ ਰਹਾਂਗੇ ਵਿਰੋਧ ਹਿਸਾਰ/ਬਿਊਰੋ ਨਿਊਜ਼ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦਾ ਅੱਜ ਹਿਸਾਰ ਵਿਚ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਦੁਸ਼ਿਅੰਤ ਦਾ ਵਿਰੋਧ ਕਰਨ ਲਈ ਕਿਸਾਨ ਹਿਸਾਰ ਦੇ ਏਅਰਪੋਰਟ ‘ਤੇ ਹੀ ਪਹੁੰਚ ਗਏ ਸਨ, ਜਿਸ ਤੋਂ ਬਾਅਦ ਸਥਿਤੀ ਵੀ ਤਣਾਅ ਵਾਲੀ …
Read More »ਕੇਂਦਰ ਸਰਕਾਰ ਨੇ ਛੋਟੀਆਂ ਬੱਚਤਾਂ ‘ਤੇ ਵਿਆਜ਼ ‘ਚ ਕੀਤੀ ਕਟੌਤੀ ਦਾ ਫੈਸਲਾ ਲਿਆ ਵਾਪਸ
ਵਿੱਤ ਮੰਤਰੀ ਸੀਤਾਰਮਨ ਬੋਲੀ – ਸਾਥੋਂ ਹੋ ਗਈ ਸੀ ਗਲਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਪੀਪੀਐੱਫ ਅਤੇ ਐੱਨਐੱਸਸੀ ਵਰਗੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਕੀਤੀ ਵੱਡੀ ਕਟੌਤੀ ਵਾਪਸ ਲੈ ਲਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਗਲਤੀ ਨਾਲ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ …
Read More »ਰਜਨੀਕਾਂਤ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡ
ਸਿਆਸੀ ਹਲਕਿਆਂ ਨੇ ਇਸ ਨੂੰ ਤਾਮਿਲਨਾਡੂ ਚੋਣਾਂ ਨਾਲ ਜੋੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣੀ ਭਾਰਤ ਦੇ ਸੁਪਰ ਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਇਹ ਐਵਾਰਡ ਉਨ੍ਹਾਂ ਨੂੰ 3 ਮਈ ਨੂੰ ਦਿੱਤਾ ਜਾਵੇਗਾ। ਸਿਆਸੀ ਹਲਕਿਆਂ ਵਿਚ ਇਸ ਨੂੰ ਤਾਮਿਲਨਾਡੂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ …
Read More »