Breaking News
Home / ਭਾਰਤ (page 393)

ਭਾਰਤ

ਭਾਰਤ

ਕੇਂਦਰ ਸਰਕਾਰ ਨੇ ਛੋਟੀਆਂ ਬੱਚਤਾਂ ‘ਤੇ ਵਿਆਜ਼ ‘ਚ ਕੀਤੀ ਕਟੌਤੀ ਦਾ ਫੈਸਲਾ ਲਿਆ ਵਾਪਸ

ਵਿੱਤ ਮੰਤਰੀ ਸੀਤਾਰਮਨ ਬੋਲੀ – ਸਾਥੋਂ ਹੋ ਗਈ ਸੀ ਗਲਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਪੀਪੀਐੱਫ ਅਤੇ ਐੱਨਐੱਸਸੀ ਵਰਗੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਕੀਤੀ ਵੱਡੀ ਕਟੌਤੀ ਵਾਪਸ ਲੈ ਲਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਗਲਤੀ ਨਾਲ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ …

Read More »

ਰਜਨੀਕਾਂਤ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡ

ਸਿਆਸੀ ਹਲਕਿਆਂ ਨੇ ਇਸ ਨੂੰ ਤਾਮਿਲਨਾਡੂ ਚੋਣਾਂ ਨਾਲ ਜੋੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣੀ ਭਾਰਤ ਦੇ ਸੁਪਰ ਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਇਹ ਐਵਾਰਡ ਉਨ੍ਹਾਂ ਨੂੰ 3 ਮਈ ਨੂੰ ਦਿੱਤਾ ਜਾਵੇਗਾ। ਸਿਆਸੀ ਹਲਕਿਆਂ ਵਿਚ ਇਸ ਨੂੰ ਤਾਮਿਲਨਾਡੂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ …

Read More »

ਯੂਪੀ ਸਰਕਾਰ ਦੇ ਮੰਤਰੀ ਨੇ ਕਿਹਾ

ਅਨਸਾਰੀ ਨੂੰ ਪੰਜਾਬ ਦੀ ਜੇਲ੍ਹ ‘ਚੋਂ ਘੜੀਸ ਕੇ ਲਿਆਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਦਾ ਵਿਧਾਇਕ ਤੇ ਗੈਂਗਸਟਰ ਮੁਖਤਾਰ ਅਨਸਾਰੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੰਜਾਬ ਦੀ ਰੋਪੜ ਵਿਚ ਜੇਲ੍ਹ ਵਿਚ ਬੰਦ ਹੈ। ਇਸ ਮਾਮਲੇ ਸਬੰਧੀ ਉੱਤਰ ਪ੍ਰਦੇਸ਼ ਦੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਆਨੰਦ ਸਵਰੂਪ ਸ਼ੁਕਲਾ ਨੇ ਕਿਹਾ ਕਿ ਯੂਪੀ …

Read More »

ਸੰਯੁਕਤ ਕਿਸਾਨ ਮੋਰਚੇ ਦਾ ਨਵਾਂ ਐਲਾਨ

10 ਅਪਰੈਲ ਨੂੰ ਦਿੱਲੀ ਦੇ ਬਾਰਡਰ ਕਰਾਂਗੇ ਜਾਮ ਅਤੇ ਮਈ ਦੇ ਪਹਿਲੇ ਹਫਤੇ ਸੰਸਦ ਵੱਲ ਕੀਤਾ ਜਾਵੇਗਾ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਅਗਵਾਈ …

Read More »

ਦਿੱਲੀ ਐਸਜੀਪੀਸੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਲੜਨ ਦੀ ਇਜਾਜ਼ਤ

ਬਾਲਟੀ ਚੋਣ ਨਿਸ਼ਾਨ ਹੋਇਆ ਅਲਾਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਾਲਟੀ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਚੋਣ ਡਾਇਰਟੋਰੇਟ ਨੇ 25 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ‘ਚ ਅਕਾਲੀ ਦਲ ਨੂੰ ਚੋਣ ਨਿਸ਼ਾਨ ਅਲਾਟ …

Read More »

ਮਮਤਾ ਬੈਨਰਜੀ ਦਾ ਆਰੋਪ – ਚੋਣ ਕਮਿਸ਼ਨ ਬਣਿਆ ਭਾਜਪਾ ਦਾ ਬੁਲਾਰਾ

ਕਿਹਾ – ਲੋਕਤੰਤਰ ਨੂੰ ਬਚਾਉਣ ਲਈ ਇਕੱਠੇ ਹੋ ਕੇ ਲੜਨ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਭਲਕੇ ਯਾਨੀ 1 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਭਲਕੇ ਜਿਨ੍ਹਾਂ 30 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਹਨ, ਉਨ੍ਹਾਂ ਵਿਚ ਸਭ ਤੋਂ ਅਹਿਮ ਸੀਟ ਮੰਨੀ ਜਾਣ …

Read More »

ਹੋਲਾ ਮਹੱਲਾ ਮੌਕੇ ਨਾਂਦੇੜ ਸਾਹਿਬ ‘ਚ ਸਿੱਖ ਸ਼ਰਧਾਲੂਆਂ ਤੇ ਪੁਲਿਸ ਵਿਚਾਲੇ ਹੋਈ ਝੜਪ ‘ਚ 4 ਪੁਲਿਸ ਮੁਲਾਜ਼ਮ ਜ਼ਖਮੀ

ਪੁਲਿਸ ਨੇ 20 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ – 400 ਤੋਂ ਜ਼ਿਆਦਾ ਵਿਅਕਤੀਆਂ ‘ਤੇ ਕੇਸ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ‘ਚ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸ਼ਰਧਾਲੂਆਂ ਦੀ ਪੁਲਿਸ ਨਾਲ ਝੜਪ ਹੋ ਗਈ ਜਿਸ ‘ਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਰ ਸਾਲ …

Read More »

ਮਹਾਰਾਸ਼ਟਰ ‘ਚ ਫਿਰ ਲਾਕਡਾਊਨ ਦੀ ਤਿਆਰੀ

ਇਕ ਹੀ ਦਿਨ ‘ਚ 40 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਆਉਣ ਨਾਲ ਵਧੀ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਕਰੋਨਾ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਸੂਬੇ ਵਿਚ ਇਕ ਹੀ ਦਿਨ ਵਿਚ ਰਿਕਾਰਡ 40 ਹਜ਼ਾਰ ਤੋਂ ਜ਼ਿਆਦਾ ਨਵੇਂ ਕਰੋਨਾ ਮਾਮਲੇ ਸਾਹਮਣੇ ਆਏ ਅਤੇ ਇਸ ਨਾਲ ਮਹਾਰਾਸ਼ਟਰ ਸਰਕਾਰ ਦੀ ਚਿੰਤਾ …

Read More »

ਮਮਤਾ ਬੈਨਰਜੀ ਨੇ ਵੀਲ੍ਹ ਚੇਅਰ ‘ਤੇ ਹੀ ਕੀਤਾ ਰੋਡ ਸ਼ੋਅ

ਭਾਜਪਾ ਦੀ ਰੱਜ ਕੇ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਪਹਿਲੇ ਪੜਾਅ ਦੀਆਂ ਚੋਣਾਂ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਇਕ ਦੂਜੇ ‘ਤੇ ਹੋਰ ਜ਼ਿਆਦਾ ਹਮਲਾਵਰ ਹੋ ਗਈਆਂ ਹਨ। ਅੱਜ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਵਿਧਾਨ ਸਭਾ ਖੇਤਰ ਨੰਦੀਗ੍ਰਾਮ …

Read More »

ਜੰਮੂ ਕਸ਼ਮੀਰ ‘ਚ ਨਗਰ ਕੌਂਸਲ ਦੇ ਦਫਤਰ ‘ਤੇ ਅੱਤਵਾਦੀ ਹਮਲਾ

ਕੌਂਸਲਰ ਅਤੇ ਇਕ ਪੁਲਿਸ ਕਰਮੀ ਦੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਅੱਤਵਾਦੀਆਂ ਨੇ ਨਗਰ ਕੌਂਸਲ ਦੇ ਦਫਤਰ ਵਿਚ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿਚ ਦਫਤਰ ਵਿਚ ਨਗਰ ਕੌਂਸਲਰਾਂ ਦੀ ਮੀਟਿੰਗ ਚੱਲ ਰਹੀ ਸੀ। ਇਸ ਹਮਲੇ ਵਿਚ ਕੌਂਸਲਰ ਰਿਆਜ਼ …

Read More »