ਰਵਨੀਤ ਬਿੱਟੂ ਬੋਲੇ – ਜੇ ਪੰਜਾਬ ਦੇ ਹਾਲਾਤ ਖਰਾਬ ਹੋਏ ਤਾਂ ਦੇਸ਼ ਨੂੰ ਹੋਵੇਗਾ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਵਿੱਚ ਆਈ ਖੜੋਤ ਨੂੰ ਤੋੜਨ ਲਈ ਪਹਿਲ …
Read More »ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਦੀ ਸ਼ੱਕੀ ਹਾਲਤ ‘ਚ ਮੌਤ
ਖੁਦਕੁਸ਼ੀ ਕਰਨ ਦਾ ਖਦਸ਼ਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਇਹ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਸੰਸਦ ਮੈਂਬਰ ਨੇ ਖੁਦਕੁਸ਼ੀ ਕੀਤੀ ਹੈ। ਇਹ ਘਟਨਾ ਰਾਮ ਸਵਰੂਪ ਦੀ ਦਿੱਲੀ ਸਥਿਤ …
Read More »ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ
ਗਰੁੱਪ ਕੈਪਟਨ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਪਾਇਲਟ ਗਰੁੱਪ ਕੈਪਟਨ ਏ. ਗੁਪਤਾ ਅੱਜ ਮਿੱਗ-21 ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਜਾਨ ਗੁਆ ਬੈਠੇ। ਹਵਾਈ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਈਏਐੱਫ ਦਾ ਮਿਗ -21 ਅੱਜ ਸਵੇਰੇ ਸਿਖਲਾਈ ਉਡਾਣ ਦੌਰਾਨ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। …
Read More »ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਦੌਰਾਨ ਕਿਹਾ – ਵੈਕਸੀਨੇਸ਼ਨ ਵਧਾਓ
ਕੈਪਟਨ ਅਮਰਿੰਦਰ ਬੋਲੇ – ਕੇਂਦਰ ਆਪਣੀ ਟੀਕਾਕਰਨ ਰਣਨੀਤੀ ‘ਤੇ ਨਜ਼ਰਸਾਨੀ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕਈ ਸੂਬਿਆਂ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਏ। …
Read More »ਪਿਊਸ਼ ਗੋਇਲ ਨੇ ਕਿਹਾ – ਰੇਲਵੇ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ
ਜਾਵੜੇਕਰ ਬੋਲੇ – ਐਲ ਆਈ ਸੀ ਦਾ ਵੀ ਨਿੱਜੀਕਰਨ ਨਹੀਂ ਕੀਤਾ ਜਾ ਰਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਰੇਲਵੇ ਦਾ ਕਦੇ ਵੀ ਨਿੱਜੀਕਰਨ ਨਹੀਂ ਕੀਤਾ ਜਾਵੇਗਾ ਤੇ ਇਹ ਹਮੇਸ਼ਾ ਭਾਰਤ ਸਰਕਾਰ ਦਾ ਅਦਾਰਾ ਰਹੇਗਾ। ਇਸੇ ਦੌਰਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ …
Read More »ਪੱਛਮੀ ਬੰਗਾਲ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ
ਮਮਤਾ ਬੈਨਰਜੀ ਨੇ ਕਿਹਾ, ਭਾਜਪਾ ਮੇਰੀ ਹੱਤਿਆ ਦੀ ਰਚ ਰਹੀ ਹੈ ਸਾਜਿਸ਼ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਸਮੇਤ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਜਿਸ ਨੂੰ ਲੈ ਕੇ ਚੋਣ ਪ੍ਰਚਾਰ ਵੀ ਸਿਖਰਾਂ ‘ਤੇ ਹੈ। ਇਸਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਚੋਣ ਰੈਲੀ ਦੌਰਾਨ …
Read More »ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ
ਬੈਂਕ ਮੁਲਾਜ਼ਮਾਂ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਹਰ ਦਿਨ ਨਵੇਂ ਮਸਲੇ ‘ਤੇ ਵਿਰੋਧ ਹੋ ਰਿਹਾ ਹੈ। ਲਗਾਤਾਰ ਵਿਰੋਧੀ ਪਾਰਟੀਆਂ ਇਸ ‘ਤੇ ਪ੍ਰਤੀਕਿਰਿਆ ਦੇ ਰਹੀਆਂ ਹਨ। ਹਾਲ ਹੀ ਵਿਚ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਈਡੀਬੀਆਈ ਬੈਂਕ ਅਤੇ ਦੋ ਹੋਰ ਬੈਂਕਾਂ ਦੇ …
Read More »ਕਿਸਾਨਾਂ ਦੇ ਹੱਕ ‘ਚ ਮੇਘਾਲਿਆ ਦੇ ਰਾਜਪਾਲ ਨੇ ਬੁਲੰਦ ਕੀਤੀ ਅਵਾਜ਼
ਕਿਹਾ – ਐਮ ਐਸ ਪੀ ਨੂੰ ਵੀ ਯਕੀਨੀ ਬਣਾਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀਆਂ ਬਰੂਹਾਂ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਅੱਜ ਦੇਸ਼ ਵਿਆਪੀ ਰੂਪ ਧਾਰਨ ਕਰ ਚੁੱਕਿਆ ਹੈ। ਇਸੇ ਦਰਮਿਆਨ ਹੁਣ ਮੇਘਾਲਿਆ ਦੇ ਰਾਜਪਾਲ ਵਲੋਂ ਵੀ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕੀਤੀ ਗਈ ਹੈ। ਰਾਜਪਾਲ ਸੱਤਿਆਪਾਲ ਮਲਿਕ ਦਾ …
Read More »ਮਮਤਾ ਬੈਨਰਜੀ ਨੇ ਮੋਦੀ ਨੂੰ ਦੱਸਿਆ ਆਯੋਗ ਪ੍ਰਧਾਨ ਮੰਤਰੀ
ਕਿਹਾ – ਦੇਸ਼ ਨਹੀਂ ਚਲਾ ਸਕਦੇ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੇੈਨਰਜੀ ਨੇ ਪੁਰਲੀਆ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਕ ਅਯੋਗ ਵਿਅਕਤੀ ਹਨ ਅਤੇ …
Read More »ਸਰਕਾਰੀ ਬੈਂਕਾਂ ਦੀ ਹੜਤਾਲ ਨਾਲ ਕੰਮਕਾਜ ਪ੍ਰਭਾਵਿਤ
ਨਿੱਜੀ ਬੈਂਕਾਂ ਵਿਚ ਕੰਮ ਆਮ ਵਾਂਗ ਹੀ ਚਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਦੇ ਸੱਦੇ ‘ਤੇ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਨਾਲ ਅੱਜ ਪੰਜਾਬ, ਚੰਡੀਗੜ੍ਹ ਸਣੇ ਭਾਰਤ ਭਰ ਵਿਚ ਬੈਂਕਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ। ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿਜੀਕਰਨ ਦੇ ਸਰਕਾਰ ਦੇ ਐਲਾਨ ਖਿਲਾਫ …
Read More »