ਬੀਬੀ ਜੀ ਮੰਤਰੀ ਹੁੰਦਿਆਂ ਤਾਂ ਤੁਸੀਂ ਵੀ ਇਨ੍ਹਾਂ ਕਾਨੂੰਨਾਂ ਲਈ ਭਰੀ ਸੀ ਹਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਤੇ ਐੱਫਸੀਆਈ ਵੱਲੋਂ ਕਿਸਾਨਾਂ ਤੋਂ ਫਸਲ ਦੀ ਖਰੀਦ ਮੌਕੇ ਜ਼ਮੀਨੀ ਰਿਕਾਰਡ ਸਬੰਧੀ ਮਾਮਲਾ ਚੁੱਕਿਆ। ਇਸੇ ਦੌਰਾਨ ਰੇਲਵੇ ਮੰਤਰੀ …
Read More »ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
ਸਿਆਸੀ ਹਲਕਿਆਂ ‘ਚ ਛਿੜ ਗਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 79ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਮੋਦੀ ਨੇ ਟਵੀਟ ਕੀਤਾ, ”ਪੰਜਾਬ ਦੇ …
Read More »ਰਵਨੀਤ ਬਿੱਟੂ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਬਣੇ
ਸੰਸਦ ਦੇ ਚਾਲੂ ਸੈਸ਼ਨ ਦੌਰਾਨ ਕਰਨਗੇ ਕਾਂਗਰਸ ਦੀ ਅਗਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ ਦੇ ਬਜਟ ਇਜਲਾਸ ਦੌਰਾਨ ਕਾਂਗਰਸ ਪਾਰਟੀ ਦੀ ਅਗਵਾਈ ਕਰਨਗੇ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਅਤੇ ਉਪ ਨੇਤਾ ਗੌਰਵ ਗੋਗਈ ਪੰਜ ਸੂਬਿਆਂ ‘ਚ ਹੋਣ …
Read More »ਨਾਗਪੁਰ ‘ਚ 15 ਤੋਂ 21 ਮਾਰਚ ਤੱਕ ਲੱਗੇਗਾ ਲਾਕਡਾਊਨ
ਮਹਾਰਾਸ਼ਟਰ ਵਿਚ ਕਰੋਨਾ ਨੇ ਫੜੀ ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਖਤੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਨਾਗਪੁਰ ਵਿਚ ਪ੍ਰਸ਼ਾਸਨ ਨੇ 15 ਤੋਂ 21 ਮਾਰਚ ਤੱਕ ਲਾਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸਿਰਫ ਜ਼ਰੂਰੀ ਕੰਮਾਂ ਲਈ ਹੀ ਛੋਟ ਮਿਲੇਗੀ। …
Read More »ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਭਾਰਤੀ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਤਲਾਸ਼ੀ ਅਭਿਆਨ ਅਜੇ ਵੀ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਅਨੰਤਨਾਗ ਵਿਚ ਇਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਆਦਿਲ ਅਹਿਮਦ ਭੱਟ ਅਤੇ ਜ਼ਹੀਰ ਆਮੀਨ ਰਾਥਰ ਵਜੋਂ ਹੋਈ ਹੈ। ਪੁਲਿਸ …
Read More »ਸਰਕਾਰ ਨੇ ਲੋਕ ਸਭਾ ‘ਚ ਦੱਸਿਆ – ਦਿੱਲੀ ਹਿੰਸਾ ਸਬੰਧੀ 38 ਕੇਸ ਕੀਤੇ ਦਰਜ
ਦਿੱਲੀ ਪੁਲਿਸ ਨੇ ਦੋ ਹੋਰ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਅੱਜ ਲੋਕ ਸਭਾ ਵਿੱਚ ਦੱਸਿਆ ਕਿ ਦਿੱਲੀ ਪੁਲਿਸ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਰਾਜਧਾਨੀ ਵਿੱਚ 26 ਜਨਵਰੀ ਨੂੰ ਹੋਈ ਹਿੰਸਾ ਤੋਂ ਬਾਅਦ 38 ਕੇਸ ਦਰਜ ਕੀਤੇ ਹਨ। ਮੰਤਰੀ ਨੇ …
Read More »ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਬੱਸ ਡੂੰਘੀ ਖੱਡ ਵਿਚ ਡਿੱਗੀ
8 ਵਿਅਕਤੀਆਂ ਦੀ ਹੋਈ ਮੌਤ – ਮੁੱਖ ਮੰਤਰੀ ਜੈਰਾਮ ਠਾਕੁਰ ਵਲੋਂ ਦੁੱਖ ਪ੍ਰਗਟ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਵੀ ਹੋ …
Read More »ਭਾਜਪਾ ਦੇ ਅੰਦਰੂਨੀ ਕਲੇਸ਼ ਕਰਕੇ ਉਤਰਾਖੰਡ ਦਾ ਮੁੱਖ ਮੰਤਰੀ ਬਦਲਿਆ
ਤੀਰਥ ਸਿੰਘ ਰਾਵਤ ਨੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ਵਿਚ ਪਿਛਲੇ 3-4 ਦਿਨਾਂ ਤੋਂ ਚੱਲ ਰਿਹਾ ਸਿਆਸੀ ਡਰਾਮਾ ਅੱਜ ਖਤਮ ਹੋ ਗਿਆ। ਪੌੜੀ ਗੜਵਾਲ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਆਰ ਐਸ ਐਸ ਦੇ ਪ੍ਰਚਾਰਕ ਰਹੇ ਤੀਰਥ ਸਿੰਘ ਰਾਵਤ ਨੇ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ …
Read More »ਕੇਰਲਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਸੀਨੀਅਰ ਆਗੂ ਪੀ ਸੀ ਚਾਕੋ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਪੀਸੀ ਚਾਕੋ ਨੇ ਅੱਜ ਪਾਰਟੀ ਤੋਂ ਕਿਨਾਰਾ ਕਰ ਲਿਆ। ਉਨ੍ਹਾਂ ਆਪਣਾ ਅਸਤੀਫਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ …
Read More »ਹਰਸਿਮਰਤ ਬਾਦਲ ਦੇ ਕਿਸਾਨਾਂ ਲਈ ਹਾਅ ਦੇ ਨਾਅਰੇ ‘ਤੇ ਪਿਊਸ਼ ਗੋਇਲ ਬੋਲੇ
ਮੰਤਰੀ ਹੁੰਦਿਆਂ ਤਾਂ ਤੁਸੀਂ ਇਨ੍ਹਾਂ ਕਾਨੂੰਨਾਂ ਲਈ ਭਰੀ ਸੀ ਹਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਤੇ ਐੱਫਸੀਆਈ ਵੱਲੋਂ ਕਿਸਾਨਾਂ ਤੋਂ ਫਸਲ ਦੀ ਖਰੀਦ ਮੌਕੇ ਜ਼ਮੀਨੀ ਰਿਕਾਰਡ ਸਬੰਧੀ ਮਾਮਲਾ ਚੁੱਕਿਆ। ਇਸੇ ਦੌਰਾਨ ਰੇਲਵੇ ਮੰਤਰੀ ਪਿਊਸ਼ ਗੋਇਲ ਨੇ …
Read More »