ਕਿਸਾਨ ਮੋਰਚਾ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਬਣਾ ਸਕਦਾ ਹੈ 9 ਮੈਂਬਰੀ ਕਮੇਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸੌ ਤੋਂ ਜ਼ਿਆਦਾ ਦਿਨ ਹੋ ਚੁੱਕੇ ਹਨ ਅਤੇ ਪੰਜਾਬ ਵਿਚ ਵੀ ਕਿਸਾਨੀ ਮੋਰਚੇ ਲਗਾਤਾਰ ਜਾਰੀ ਹਨ। ਇਸੇ …
Read More »ਭਾਜਪਾ ਦਾ ਅੰਦਰੂਨੀ ਕਲੇਸ਼ ਨਿਕਲ ਕੇ ਆਇਆ ਬਾਹਰ
ਉਤਰਾਖੰਡ ਦੇ ਮੁੱਖ ਮੰਤਰੀ ਤਿਰਵੇਂਦਰ ਰਾਵਤ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਚ ਭਾਜਪਾ ਦਾ ਅੰਦਰੂਨੀ ਕਲੇਸ਼ ਨਿਕਲ ਕੇ ਬਾਹਰ ਆ ਗਿਆ ਹੈ ਅਤੇ ਇਸਦੇ ਚੱਲਦਿਆਂ ਮੁੱਖ ਮੰਤਰੀ ਤਿਰਵੇਂਦਰ ਰਾਵਤ ਨੇ ਅਸਤੀਫਾ ਵੀ ਦੇ ਦਿੱਤਾ ਹੈ। ਧਿਆਨ ਰਹੇ ਕਿ ਭਾਜਪਾ ਦੇ ਵਿਧਾਇਕ ਹੀ ਤਿਰਵੇਂਦਰ ਰਾਵਤ ਦਾ ਵਿਰੋਧ ਕਰ ਰਹੇ …
Read More »ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ ਮਨਾਇਆ ਗਿਆ ਕੌਮਾਂਤਰੀ ਮਹਿਲਾ ਦਿਵਸ
ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਵੀ ਬੀਬੀਆਂ ਨੇ ਨਿਭਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਲਗਾਏ ਮੋਰਚਿਆਂ ‘ਚ ਹਜ਼ਾਰਾਂ ਦੀ ਤਾਦਾਦ ‘ਚ ਪੁੱਜੀਆਂ ਮਹਿਲਾਵਾਂ ਨੇ ਅੱਜ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ‘ਤੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ। ਇਸ ਮੌਕੇ ਸਟੇਜ ਸੰਚਾਲਨ ਤੇ ਵਾਲੰਟੀਅਰ ਡਿਊਟੀਆਂ ਸਮੇਤ ਹੋਰ ਅਹਿਮ ਜ਼ਿੰਮੇਵਾਰੀਆਂ ਦੀ ਕਮਾਨ ਵੀ ਮਹਿਲਾਵਾਂ …
Read More »ਕਿਸਾਨਾਂ ਦੀ ਹਮਾਇਤ ਕਰਨ ਵਾਲੀ ਦਾਦੀ ਮਾਂ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ
ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮਹਿਲਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਬੀਬੀਆਂ ਲਈ ਦਿੱਲੀ ਕਮਿਸ਼ਨ ਆਫ ਵਿਮੈਨ ਵਲੋਂ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ …
Read More »ਮਮਤਾ ਬੈਨਰਜੀ ਨੇ ਦਿਖਾਈ ਵੂਮੈਨ ਪਾਵਰ
ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ‘ਤੇ ਲਗਾਏ ਜੰਮ ਕੇ ਸਿਆਸੀ ਨਿਸ਼ਾਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸਦੇ ਚੱਲਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਲਗਾਤਾਰ ਦੂਜੇ ਦਿਨ ਮਹਿਲਾਵਾਂ ਦੀ ਯਾਤਰਾ ਕੱਢ ਕੇ ਵੂਮੈਨ ਪਾਵਰ ਦਿਖਾਈ। ਧਿਆਨ …
Read More »ਕਿਸਾਨਾਂ ‘ਚ ਰੋਗਾਂ ਨਾਲ ਲੜਨ ਲਈ ਸ਼ਕਤੀ ਮਜ਼ਬੂਤ
ਰਾਜੇਵਾਲ ਕਹਿੰਦੇ – ਮੈਨੂੰ ਕਿਸੇ ਕਰੋਨਾ ਟੀਕੇ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਲੱਗੇ ਮੋਰਚਿਆਂ ਵਿਚ ਡਟੇ ਕਿਸਾਨਾਂ ਦੀ ਨੁਮਾਇੰਦਗੀ ਕਰਦੇ ਕਿਸਾਨ ਆਗੂਆਂ ਨੇ ਕੋਵਿਡ-19 ਖਿਲਾਫ ਟੀਕਾਕਰਨ ਦੇ ਸ਼ੁਰੂ ਹੋਏ ਦੂਜੇ ਗੇੜ ਦੇ ਸੰਦਰਭ ‘ਚ ਟਿੱਪਣੀ ਕਰਦਿਆਂ ਕਿਹਾ ਕਿ ਉਹ ਕਰੋਨਾ ਵਾਇਰਸ …
Read More »ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ
ਕੇਜਰੀਵਾਲ ਨੇ ਲਾਲ ਕਿਲ੍ਹੇ ‘ਤੇ ਹਿੰਸਾ ਲਈ ਕੇਂਦਰ ਨੂੰ ਜ਼ਿੰਮੇਵਾਰ ਦੱਸਿਆ ਮੇਰਠ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਵੱਲੋਂ ਪਾਸ ਤਿੰਨੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਮੌਤ ਦੇ ਵਾਰੰਟ ਕਰਾਰ ਦਿੱਤਾ ਅਤੇ ਨਾਲ ਹੀ 26 ਜਨਵਰੀ ਨੂੰ ਗਣਤੰਤਰ ਮੌਕੇ ਕਿਸਾਨਾਂ …
Read More »ਭਾਰਤ ‘ਚ ਜਾਇਦਾਦ ਦੀ ਵੰਡ ਬਹੁਤ ਪੱਖਪਾਤੀ
ਭਾਜਪਾ ਦੇ ਰਾਜ ‘ਚ ਅਮੀਰ-ਗਰੀਬ ਵਿਚਾਲੇ ਪਾੜਾ ਵਧਿਆ : ਰਾਹੁਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਤਾਮਿਲਨਾਡੂ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ‘ਚ ਭਾਰਤੀ ਜਨਤਾ ਪਾਰਟੀ ਦੇ ਰਾਜ ਦੌਰਾਨ ਅਮੀਰਾਂ ਤੇ ਗਰੀਬਾਂ ਵਿਚਾਲੇ ਪਾੜਾ ਬਹੁਤ ਵੱਧ ਗਿਆ ਹੈ। ਚੋਣ ਪ੍ਰਚਾਰ ਤਹਿਤ ਦੱਖਣੀ ਤਾਮਿਲਨਾਡੂ …
Read More »ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਨਵੀਂ ਦਿੱਲੀ ‘ਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਹੈੱਡਕੁਆਰਟਰ ਨੇੜੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦਫ਼ਤਰ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਸ਼ੁਰੂ ਕੀਤਾ ਗਿਆ, ਜਦੋਂ …
Read More »ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ਨੂੰ ਲਿਆ ਲੰਮੇ ਹੱਥੀਂ
ਕਿਹਾ – ਨੋਟਬੰਦੀ ਦੇ ਮਾੜੇ ਫੈਸਲੇ ਕਰਕੇ ਬੇਰੁਜ਼ਗਾਰੀ ਸਿਖਰ ‘ਤੇ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2016 ਵਿੱਚ ਲਏ ਨੋਟਬੰਦੀ ਦੇ ਮਾੜੇ ਫੈਸਲੇ ਕਰਕੇ ਅੱਜ ਦੇਸ਼ ਵਿੱਚ …
Read More »