Breaking News
Home / ਭਾਰਤ (page 4)

ਭਾਰਤ

ਭਾਰਤ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਖ਼ਤਰਨਾਕ ਹੋ ਗਈ ਹੈ। ਲੋਕ ਸ਼ਰੇਆਮ ਗੋਲੀਆਂ ਚਲਾ ਰਹੇ ਹਨ। …

Read More »

ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ

ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ ਦੇ ਵਾਧੇ ਵਿੱਚ ਆਏ ਨਿਘਾਰ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਭਾਰਤ ਦੀ ਕੁੱਲ ਜਣਨ ਦਰ (ਟੀਐੱਫਆਰ) ਮੌਜੂਦਾ 2.1 ਦੇ ਬਜਾਏ ਘੱਟੋ-ਘੱਟ 3 ਹੋਣੀ ਚਾਹੀਦੀ ਹੈ। ਟੀਐੱਫਆਰ ਦਾ ਮਤਲਬ ਇਕ ਮਹਿਲਾ ਵੱਲੋਂ ਜੰਮੇ ਜਾਣ …

Read More »

ਕਿਸਾਨਾਂ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲ੍ਹੇ : ਜਗਦੀਪ ਧਨਖੜ

ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਸਲੇ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰ ਕੇ ਇਕ ਖੁੱਲ੍ਹੀ …

Read More »

ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ

ਦਿੱਲੀ ਦੀ ਖਰਾਬ ਕਾਨੂੰਨ ਵਿਵਸਥਾ ਲਈ ਅਮਿਤ ਸ਼ਾਹ ਜ਼ਿੰਮੇਵਾਰ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਲੜੇਗੀ। ਇਸੇ ਦੌਰਾਨ ਕੇਜਰੀਵਾਲ ਨੇ ਦਿੱਲੀ ਦੀ ਖਰਾਬ …

Read More »

ਡੱਲੇਵਾਲ ਪ੍ਰਦਰਸ਼ਨ ਕਰ ਸਕਦੇ ਨੇ ਪਰ ਹਾਈਵੇਅ ਬੰਦ ਨਾ ਕਰਨ

ਸੁਪਰੀਮ ਕੋਰਟ ਨੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਕੀਤੀ ਹਦਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ‘ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਾਈਵੇਅ ਨਾ ਰੋਕਣ ਲਈ ਮਨਾਉਣ ਤਾਂ …

Read More »

ਕੇਜਰੀਵਾਲ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ

ਆਬਕਾਰੀ ਨੀਤੀ ਮਾਮਲਾ; 20 ਦਸੰਬਰ ਨੂੰ ਹੀ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਮਾਮਲੇ ਵਿਚ ਹੇਠਲੀ ਅਦਾਲਤ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਜਲਦੀ ਕਰਨ ਤੋਂ ਇਨਕਾਰ ਕਰ ਦਿੱਤਾ …

Read More »

ਆਰ.ਬੀ.ਆਈ. ਨੇ ਵਿਆਜ਼ ਦਰਾਂ ’ਚ ਨਹੀਂ ਕੀਤਾ ਕੋਈ ਬਦਲਾਅ

ਰਿਜ਼ਰਵ ਬੈਂਕ ਨੇ ਰੇਪੋ ਰੇਟ 6.5 ਫੀਸਦੀ ’ਤੇ ਬਰਕਰਾਰ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 11ਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਸੈਂਟਰਲ ਬੈਂਕ ਨੇ ਵਿਆਜ਼ ਦਰਾਂ ਨੂੰ 6.5 ਫੀਸਦੀ ’ਤੇ ਜਿਉਂ ਦਾ ਤਿਉਂ ਰੱਖਿਆ ਹੈ। ਯਾਨੀ ਕਿ ਕਰਜ਼ੇ ਮਹਿੰਗੇ ਨਹੀਂ ਹੋਣਗੇ ਅਤੇ …

Read More »

ਰਾਜ ਸਭਾ ’ਚ ਸਿੰਘਵੀ ਦੀ ਸੀਟ ਤੋਂ ਨੋਟਾਂ ਦੀ ਗੱਡੀ ਮਿਲੀ – ਸੰਸਦ ਵਿਚ ਹੋ ਗਿਆ ਜ਼ੋਰਦਾਰ ਹੰਗਾਮਾ

ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 9ਵਾਂ ਦਿਨ ਸੀ। ਇਸ ਮੌਕੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਕਿਹਾ ਕਿ ਲੰਘੇ ਕੱਲ੍ਹ ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਦੀ ਸੀਟ ਤੋਂ ਨੋਟਾਂ ਦੀ ਗੱਡੀ ਮਿਲੀ ਸੀ। ਇਸ ’ਤੇ ਸਦਨ ਵਿਚ ਜ਼ੋਰਦਾਰ ਹੰਗਾਮਾ …

Read More »

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ

ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ : ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਫੜਨਵੀਸ ਨੇ ਸ਼ਿਵਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਐਨਸੀਪੀ ਆਗੂ ਅਜੀਤ ਪਵਾਰ ਦੇ ਨਾਲ ਰਾਜਪਾਲ ਸੀਪੀ ਰਾਧਾਕ੍ਰਿਸ਼ਨ ਸਾਹਮਣੇ ਸਰਕਾਰ ਬਣਾਉਣ ਦੇ ਲਈ ਅੱਜ ਦਾਅਵਾ ਪੇਸ਼ ਕਰ ਦਿੱਤਾ …

Read More »

ਮਹਿੰਗੇ ਹਵਾਈ ਕਿਰਾਏ ’ਤੇ ਸੰਸਦ ’ਚ ਬੋਲੇ ਰਾਘਵ ਚੱਢਾ

ਕਿਹਾ- ਹਵਾਈ ਚੱਪਲਾਂ ਛੱਡੋ, ਬਾਟਾ ਸੂਜ਼ ਪਾਉਣ ਵਾਲਾ ਵੀ ਨਹੀਂ ਕਰ ਪਾ ਰਿਹਾ ਸਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ’ਚ ਚਰਚਾ ਕਰਦੇ ਹੋਏ ਦੇਸ਼ ਦੇ ਆਮ ਨਾਗਰਿਕਾਂ ਦੀ ਹਵਾਈ ਯਾਤਰਾ ਨਾਲ ਜੁੜੀਆਂ ਚੁਣੌਤੀਆਂ ਨੂੰ ਬੜੀ ਹੀ ਗੰਭੀਰਤਾ ਨਾਲ ਪੇਸ਼ ਕੀਤਾ। ਉਨ੍ਹਾਂ …

Read More »