Breaking News
Home / ਭਾਰਤ (page 40)

ਭਾਰਤ

ਭਾਰਤ

ਸ੍ਰੀ ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਸ਼ੋਭਾ ਯਾਤਰਾਵਾਂ

ਸਕਰੀਨਾਂ ’ਤੇ ਵੀ ਲਾਈਵ ਦਿਖਾਇਆ ਜਾਵੇਗਾ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 22 ਜਨਵਰੀ ਨੂੰ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਰ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ ਖਾਸ ਇੰਤਜ਼ਾਮ ਕੀਤੇ ਗਏ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਅੱਜ ਸ਼ੋਭਾ ਯਾਤਰਾਵਾਂ ਦੀ ਕੱਢੀਆਂ ਗਈਆਂ ਹਨ। ਭਲਕੇ ਯਾਨੀ ਸੋਮਵਾਰ …

Read More »

ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਅਯੁੱਧਿਆ ’ਚ ਸਮਾਗਮ ਭਲਕੇ 22 ਜਨਵਰੀ ਨੂੰ

ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਭਾਰਤ ਵਿਚ ਉਤਰ ਪ੍ਰਦੇਸ਼ ਦੇ ਅਯੁੱਧਿਆ ’ਚ ਸਮਾਗਮ ਭਲਕੇ 22 ਜਨਵਰੀ ਨੂੰ ਹੋ ਰਿਹਾ ਹੈ। ਸ੍ਰੀ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ ਹੁਣ ਸਿਰਫ਼ ਇਕ ਦਿਨ ਬਾਕੀ ਹੈ ਅਤੇ  ਵੱਖ ਵੱਖ ਤਰ੍ਹਾਂ ਦੇ ਫੁੱਲਾਂ ਅਤੇ ਵਿਸ਼ੇਸ਼ ਰੌਸ਼ਨੀਆਂ ਨਾਲ ਮੰਦਰ ਨੂੰ ਸਜਾਇਆ ਗਿਆ ਹੈ। …

Read More »

ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ-ਚਾਰ ਦਿਨਾਂ ਠੰਢ ਘਟਣ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰੇ ਉਤਰੀ ਭਾਰਤ ਵਿਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਅਤੇ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਠੰਢ ਅਤੇ ਧੁੰਦ ਤੋਂ ਆਉਣ ਵਾਲੇ ਤਿੰਨ-ਚਾਰ ਦਿਨਾਂ ਤੱਕ ਕੋਈ ਰਾਹਤ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁੜ ਆਵੇਗਾ ਜੇਲ੍ਹ ਤੋਂ ਬਾਹਰ

ਮਿਲੀ 50 ਦਿਨ ਦੀ ਪੈਰੋਲ, ਇਸ ਤੋਂ ਪਹਿਲਾਂ ਨਵੰਬਰ ਮਹੀਨੇ ’ਚ ਮਿਲੀ ਸੀ 21 ਦਿਨ ਦੀ ਪੈਰੋਲ ਰੋਹਤਕ/ਬਿਊਰੋ ਨਿਊਜ਼ : ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ 50 ਦਿਨ ਦੀ ਪੈਰੋਲ ਮਿਲ ਗਈ ਹੈ। ਹਰ ਵਾਰ ਦੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀਐਮ ਅਵਾਸ ਯੋਜਨਾ ਦੇ ਪ੍ਰੋਗਰਾਮ ’ਚ ਹੋਏ ਭਾਵੁਕ

ਕਿਹਾ : ਕਾਸ਼ ਬਚਪਨ ’ਚ ਮੈਨੂੰ ਵੀ ਅਜਿਹੇ ਘਰ ’ਚ ਰਹਿਣ ਦਾ ਮੌਕਾ ਮਿਲਿਆ ਹੁੰਦਾ ਸੋਲਾਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸੋਲਾਪੁਰ ’ਚ ਅਟਲ ਅਭਿਆਨ ਦੇ ਤਹਿਤ 1201 ਕਰੋੜ ਰੁਪਏ ਦੀਆਂ 7 ਯੋਜਨਾਵਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਅਵਾਸ ਯੋਜਨਾ …

Read More »

ਵਡੋਦਰਾ ਕਿਸ਼ਤਾ ਹਾਦਸਾ ਮਾਮਲੇ ’ਚ 18 ਵਿਅਕਤੀਆਂ ਖਿਲਾਫ ਮਾਮਲਾ ਦਰਜ

16 ਸੀਟਾਂ ਵਾਲੀ ਕਿਸ਼ਤੀ ’ਚ ਬਿਠਾਏ 21, 12 ਵਿਦਿਆਰਥੀਆਂ ਸਮੇਤ 14 ਦੀ ਹੋ ਗਈ ਸੀ ਮੌਤ ਵਡੋਦਰਾ/ਬਿਊਰੋ ਨਿਊਜ਼ : ਗੁਜਰਾਤ ਦੇ ਵਡੋਦਰਾ ’ਚ ਵਾਪਰੇ ਕਿਸ਼ਤੀ ਹਾਦਸਾ ਮਾਮਲੇ ’ਚ 18 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਰਫ਼ਤਾਰ ਵੀ ਕਰ ਲਿਆ ਹੈ। ਜਦਕਿ ਬਾਕੀ ਵਿਅਕਤੀਆਂ …

Read More »

ਵਡੋਦਰਾ ਕਿਸ਼ਤਾ ਹਾਦਸਾ ਮਾਮਲੇ ’ਚ 18 ਵਿਅਕਤੀਆਂ ਖਿਲਾਫ ਮਾਮਲਾ ਦਰਜ

ਵਡੋਦਰਾ ਕਿਸ਼ਤਾ ਹਾਦਸਾ ਮਾਮਲੇ ’ਚ 18 ਵਿਅਕਤੀਆਂ ਖਿਲਾਫ ਮਾਮਲਾ ਦਰਜ ਪਿਕਨਿਕ ’ਤੇ ਗਏ 12 ਵਿਦਿਆਰਥੀ ਅਤੇ 2 ਅਧਿਆਪਕਾਂ ਦੀ ਝੀਲ ’ਚ ਡੁੱਬਣ ਕਾਰਨ ਹੋ ਗਈ ਸੀ ਮੌਤ ਵਡੋਦਰਾ/ਬਿਊਰੋ ਨਿਊਜ਼ : ਗੁਜਰਾਤ ਦੇ ਵਡੋਦਰਾ ’ਚ ਵਾਪਰੇ ਕਿਸ਼ਤੀ ਹਾਦਸਾ ਮਾਮਲੇ ’ਚ 18 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਨੇ …

Read More »

ਕੇਂਦਰ ਸਰਕਾਰ ਗਰੀਬਾਂ ਨੂੰ ਸਮਰਪਿਤ : ਨਰਿੰਦਰ ਮੋਦੀ

ਪੀਐੱਮ-ਜਨਮਨ ਤਹਿਤ ਇਕ ਲੱਖ ਲਾਭਪਾਤਰੀਆਂ ਨੂੰ 540 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਉਦੋਂ ਹੀ ਵਿਕਾਸ ਕਰ ਸਕਦਾ ਹੈ ਜਦੋਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਾਰਿਆਂ ਤੱਕ ਪਹੁੰਚੇ ਅਤੇ ਮੋਦੀ ਦੀ ਗਾਰੰਟੀ ਹੈ ਕਿ ਦੂਰ-ਦਰਾਜ ਦੇ ਖੇਤਰਾਂ ‘ਚ …

Read More »

ਉਡਾਣ ਵਿਚ ਦੇਰੀ ਤੋਂ ਨਰਾਜ਼ ਯਾਤਰੀ ਨੇ ਇੰਡੀਗੋ ਦੇ ਪਾਇਲਟ ‘ਤੇ ਕੀਤਾ ਹਮਲਾ

ਸਿਵਲ ਏਵੀਏਸ਼ਨ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੇ ਇਸ ਘਟਨਾ ਦਾ ਲਿਆ ਗੰਭੀਰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਹਵਾਈ ਅੱਡੇ ‘ਤੇ ਉਡਾਣ ਵਿਚ ਦੇਰ ਹੋਣ ਦਾ ਐਲਾਨ ਕਰ ਰਹੇ ਇੰਡੀਗੋ ਦੇ ਪਾਇਲਟ ‘ਤੇ ਯਾਤਰੀ ਨੇ ਹਮਲਾ ਕਰ ਦਿੱਤਾ। ਐਤਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਦੀ ਦੀ ਕਥਿਤ ਵੀਡੀਓ ਸ਼ੋਸ਼ਲ ਮੀਡੀਆ …

Read More »

ਆਦਿਵਾਸੀਆਂ ਨੂੰ ‘ਠੱਗਣ’ ਦੀ ਕੋਸ਼ਿਸ਼ ਕਰ ਰਹੇ ਨੇ ਮੋਦੀ : ਖੜਗੇ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਰਫ਼ ਚੋਣਾਂ ਤੋਂ ਪਹਿਲਾਂ ਆਦਿਵਾਸੀਆਂ ਨੂੰ ਯਾਦ ਕਰਨ ਦਾ ਆਰੋਪ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੁਰਾਣੀਆਂ ਯੋਜਨਾਵਾਂ ਦੇ ਨਾਂ ਬਦਲ ਕੇ ਭਾਈਚਾਰੇ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਖੜਗੇ ਨੇ ਪੁੱਛਿਆ ਕਿ ਮੋਦੀ ਸਰਕਾਰ …

Read More »