ਕਿਸਾਨਾਂ ਦੇ ਹੱਕ ‘ਚ ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਕੁੰਡੂ ਦੇ ਘਰ ਈਡੀ ਨੇ ਮਾਰੇ ਸਨ ਛਾਪੇ ਚੰਡੀਗੜ੍ਹ : ਕਿਸਾਨਾਂ ਦੀ ਹਮਾਇਤ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈ ਚੁੱਕੇ ਵਿਧਾਨ ਸਭਾ ਹਲਕਾ ਮਹਿਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ਇੱਕ …
Read More »ਮੋਦੀ ਵਲੋਂ ਲਗਵਾਏ ਗਏ ਕਰੋਨਾ ਟੀਕੇ ‘ਤੇ ਵੀ ਸਿਆਸਤ ਦਾ ਪਰਛਾਵਾਂ
ਜਿਨ੍ਹਾਂ ਰਾਜਾਂ ਵਿਚ ਚੋਣਾਂ ਹੋਣੀਆਂ ਹਨ ਉਥੋਂ ਦੀਆਂ ਨਰਸਾਂ ਕੋਲੋਂ ਲਗਵਾਇਆ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਦਾ ਪਹਿਲਾ ਸਵਦੇਸ਼ੀ ਟੀਕਾ ਲਗਵਾ ਲਿਆ ਹੈ। ਉਨ੍ਹਾਂ ਨੂੰ ਭਾਰਤ ਬਾਇਓਟੈਕ ਦਾ ਕੋਵੈਕਸੀਨ ਦਾ ਡੋਜ਼ ਦਿੱਤਾ ਗਿਆ। ਪ੍ਰਧਾਨ ਮੰਤਰੀ ਅਸਾਮ ਦਾ ਗਮਛਾ ਗਲੇ ਵਿਚ ਪਹਿਨ ਕੇ ਦਿੱਲੀ ਦੇ …
Read More »ਰਾਕੇਸ਼ ਟਿਕੈਤ ਬੋਲੇ – ਲੰਬਾ ਚੱਲੇਗਾ ਕਿਸਾਨ ਅੰਦੋਲਨ
ਕਿਹਾ – ਪਾਰਲੀਮੈਂਟ ‘ਚ ਜਾ ਕੇ ਵੇਚਾਂਗੇ ਫਸਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਭਲਕੇ ਸੌ ਦਿਨ ਹੋ ਜਾਣਗੇ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਸੰਘਰਸ਼ ਅਜੇ ਲੰਬਾ ਚੱਲੇਗਾ ਅਤੇ …
Read More »ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ
26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਨਵੀਂ ਦਿੱਲੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵਲੋਂ ਜਗੀਰ ਸਿੰਘ ਨਾਮੀ ਇਕ ਕਿਸਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਕਿਸਾਨ ਜਗੀਰ ਸਿੰਘ …
Read More »ਮੁਖਤਾਰ ਅੰਸਾਰੀ ਨੂੰ ਯੂਪੀ ‘ਚ ਲਿਜਾਉਣਾ ਚਾਹੁੰਦੀ ਹੈ ਯੋਗੀ ਸਰਕਾਰ
ਅੰਸਾਰੀ ਨੇ ਕਿਹਾ – ਪੰਜਾਬ ਦੀ ਜੇਲ੍ਹ ਤੋਂ ਤਬਦੀਲ ਕਰਨ ਦੀ ਮੰਗ ਦਾ ਯੂਪੀ ਨੂੰ ਕੋਈ ਅਧਿਕਾਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਉਸ ਨੂੰ ਪੰਜਾਬ ਦੀ ਰੂਪਨਗਰ ਜੇਲ੍ਹ ਵਿਚੋਂ ਬਾਂਦਾ ਜੇਲ੍ਹ …
Read More »ਓ ਟੀ ਟੀ ਪਲੇਟਫਾਰਮ ਪਰੋਸ ਰਹੇ ਨੇ ਅਸ਼ਲੀਲ ਸਮੱਗਰੀ
ਸੁਪਰੀਮ ਕੋਰਟ ਨੇ ਕਿਹਾ – ਨਿਗਰਾਨੀ ਲਈ ਬਣੇ ਮਜ਼ਬੂਤ ਤੰਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ‘ਓਵਰ ਦਿ ਟੌਪ’ (ਓਟੀਟੀ) ਪਲੇਟਫਾਰਮ ਉਤੇ ਕਈ ਵਾਰ ਅਸ਼ਲੀਲ ਸਮੱਗਰੀ ਦਿਖਾਈ ਜਾਂਦੀ ਹੈ ਅਤੇ ਅਜਿਹੇ ਪ੍ਰੋਗਰਾਮਾਂ ਦੀ ਨਿਗਰਾਨੀ ਕਰਨ ਲਈ ਤੰਤਰ ਦੀ ਜ਼ਰੂਰਤ ਹੈ। ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਆਰ …
Read More »ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਚੌਕਾ – ਭਾਜਪਾ ਜ਼ੀਰੋ
ਪੰਜ ਸੀਟਾਂ ਵਿਚੋਂ 4 ‘ਆਪ’ ਨੇ ਅਤੇ ਇਕ ਸੀਟ ਕਾਂਗਰਸ ਨੇ ਜਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਨਵੀਂ ਦਿੱਲੀ ਵਿਚ ਨਗਰ ਨਿਗਮ ਲਈ ਹੋਈ ਜ਼ਿਮਨੀ ਚੋਣ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਚੋਂ 4 ਸੀਟਾਂ ਜਿੱਤੀਆਂ ਹਨ ਅਤੇ ਇਕ ਸੀਟ ‘ਤੇ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਸਭ …
Read More »ਸਰਕਾਰ ਤੋਂ ਵੱਖਰੀ ਰਾਏ ਰੱਖਣਾ ਦੇਸ਼ ਧ੍ਰੋਹ ਨਹੀਂ
ਸੁਪਰੀਮ ਕੋਰਟ ਨੇ ਫਾਰੂਕ ਅਬਦੁੱਲਾ ਖਿਲਾਫ ਪਟੀਸ਼ਨ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸਰਕਾਰ ਤੋਂ ਵੱਖਰੇ ਵਿਚਾਰਾਂ ਦੀ ਭਾਵਨਾ ਨੂੰ ਦੇਸ਼ਧ੍ਰੋਹ ਨਹੀਂ ਕਿਹਾ ਜਾ ਸਕਦਾ। ਸਰਵਉੱਚ ਅਦਾਲਤ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਧਾਰਾ 370 ਨੂੰ ਖ਼ਤਮ ਕਰਨ …
Read More »ਤਾਪਸੀ ਪੰਨੂ, ਅਨੁਰਾਗ ਕਸ਼ਯਪ ਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਵਿਭਾਗ ਦੇ ਛਾਪੇ
ਫਿਲਮੀ ਹਸਤੀਆਂ ਨੇ ਕਿਸਾਨ ਅੰਦੋਲਨ ਦੀ ਕੀਤੀ ਸੀ ਹਮਾਇਤ ਮੁੰਬਈ/ਬਿਊਰੋ ਨਿਊਜ਼ ਮੁੰਬਈ ਵਿਚ ਬਾਲੀਵੁੱਡ ਦੀਆਂ ਕੁਝ ਵੱਡੀਆਂ ਹਸਤੀਆਂ ਦੇ ਘਰ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਜਿਨ੍ਹਾਂ ਫਿਲਮੀ ਹਸਤੀਆਂ ਦੇ ਘਰਾਂ ਵਿਚ ਛਾਪੇਮਾਰੀ ਹੋਈ ਹੈ, ਉਨ੍ਹਾਂ ਵਿਚ ਤਾਪਸੀ ਪੰਨੂ, ਨਿਰਮਾਤਾ ਅਨੁਰਾਗ ਕਸ਼ਿਅਪ ਅਤੇ ਵਿਕਾਸ ਬਹਿਲ ਸ਼ਾਮਲ ਹਨ। …
Read More »ਮੁਹਾਲੀ ‘ਚ ਆਈਪੀਐੱਲ ਮੈਚ ਨਾ ਕਰਾਉਣ ਤੋਂ ਕੈਪਟਨ ਅਮਰਿੰਦਰ ਨੇ ਪ੍ਰਗਟਾਈ ਹੈਰਾਨੀ
ਕਿਹਾ – ਕ੍ਰਿਕਟ ਬੋਰਡ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਮੁਹਾਲੀ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚੋਂ ਬਾਹਰ ਕਰਨ ਦੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਫੈਸਲੇ ਤੋਂ ਹੈਰਾਨ ਹਨ। ਉਨ੍ਹਾਂ ਕ੍ਰਿਕਟ ਬੋਰਡ ਨੂੰ ਆਪਣੇ …
Read More »