Breaking News
Home / ਭਾਰਤ (page 402)

ਭਾਰਤ

ਭਾਰਤ

ਜਾਸੂਸੀ ਮਾਮਲੇ ’ਚ ਕਾਂਗਰਸ ਵਿੱਢੇਗੀ ਅੰਦੋਲਨ

22 ਜੁਲਾਈ ਨੂੰ ਰਾਜ ਭਵਨਾਂ ਵੱਲ ਕੀਤਾ ਜਾਵੇਗਾ ਰੋਸ ਮਾਰਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਨਵਜੋਤ ਸਿੱਧੂ ਵੱਲੋਂ ਰਸਮੀ ਤੌਰ ’ਤੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਪਰਖ ਦੀ ਘੜੀ ਆ ਗਈ ਹੈ। ਕਾਂਗਰਸ ਨੇ ਸਿਆਸੀ ਆਗੂਆਂ, ਪੱਤਰਕਾਰਾਂ ਸਮੇਤ ਅਹਿਮ ਵਿਅਕਤੀਆਂ ਦੀ ਜਾਸੂਸੀ ਕਰਨ ਦੇ ਮੁੱਦੇ ’ਤੇ 22 ਜੁਲਾਈ ਨੂੰ ਦੇਸ਼ …

Read More »

ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਟ ਅਕਾਊਂਟ ਹੈਕ

ਸਾਈਬਰ ਕ੍ਰਾਈਮ ਬ੍ਰਾਂਚ ਨੂੰ ਕੀਤੀ ਸ਼ਿਕਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ, ਇਸ ਸਬੰਧੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਚਾਹੁੰਣ ਵਾਲਿਆਂ ਨੂੰ ਦਿੱਤੀ। ਉਨ੍ਹਾਂ ਸ਼ੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ਸੰਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਕਿਸੇ ਵੱਲੋਂ ਮੇਰਾ ਫੇਸਬੁੱਕ ਅਤੇ ਇੰਸਟਾਗ੍ਰਾਮ …

Read More »

ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਗਿ੍ਰਫਤਾਰ

ਰਾਜ ਕੁੰਦਰਾ ’ਤੇ ਪੋਰਨ ਫਿਲਮਾਂ ਬਣਾਉਣ ਦੇ ਲੱਗੇ ਆਰੋਪ ਮੁੰਬਈ/ਬਿਊਰੋ ਨਿਊਜ਼ ਬੌਲੀਵੁੱਡ ਅਦਾਕਾਰਾ ਅਤੇ ਬਿਜਨਸਮੈਨ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਵਿਵਾਦਾਂ ਵਿਚ ਘਿਰ ਗਿਆ। ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਨੇ ਪੋਰਨ ਫਿਲਮਾਂ ਬਣਾਉਣ ਦੇ ਆਰੋਪ ਵਿਚ ਗਿ੍ਰਫਤਾਰ ਕੀਤਾ ਹੈ। ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਰਾਜ ਕੁੰਦਰਾ ਇਸ ਮਾਮਲੇ …

Read More »

ਦਿੱਲੀ ਕਿਸਾਨੀ ਮੋਰਚਿਆਂ ਨੇੜਲੇ ਖੇਤਰਾਂ ਵਿਚ ਭਾਰੀ ਮੀਂਹ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲੰਘੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਦੇ ਕੰਨ ’ਤੇ ਜੂੰ ਨਹੀਂ …

Read More »

ਸਦਨ ’ਚ ਗੂੰਜਿਆ ਕਿਸਾਨਾਂ ਦਾ ਮੁੱਦਾ

ਖੇਤੀ ਕਾਨੂੰਨਾਂ ਖਿਲਾਫ ਰਾਜ ਸਭਾ ਤੇ ਲੋਕ ਸਭਾ ’ਚ ਉਠੀ ਆਵਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਮਾਨਸੂਨ ਸੈਸ਼ਨ ਅੱਜ 19 ਜੁਲਾਈ ਤੋਂ ਸ਼ੁਰੂ ਹੋ ਗਿਆ ਅਤੇ ਪਹਿਲੇ ਹੀ ਦਿਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਰਾਜ ਸਭਾ ਤੇ ਲੋਕ ਸਭਾ ਵਿਚ ਆਵਾਜ਼ ਉਠੀ। ਇਸੇ ਦੌਰਾਨ ਕਿਸਾਨਾਂ ਦੇ ਮਾਮਲੇ ’ਤੇ ਰਾਜ ਸਭਾ ਪਹਿਲੇ ਦਿਨ ਹੀ …

Read More »

ਕਿਸਾਨ ਦੀਆਂ ਪੰਜ ਧੀਆਂ ਬਣੀਆਂ ਅਫਸਰ

ਰਾਜਸਥਾਨ ’ਚ ਤਿੰਨ ਭੈਣਾਂ ਇਕੱਠਿਆਂ ਬਣੀਆਂ ਅਫਸਰ ਅਤੇ ਦੋ ਭੈਣਾਂ ਪਹਿਲਾਂ ਹੀ ਹਨ ਅਫਸਰ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਹਨੂੰਮਾਨਗੜ੍ਹ ਦੀਆਂ ਤਿੰਨ ਭੈਣਾਂ ਅੰਸ਼ੂ, ਰੀਤੂ ਤੇ ਸੁਮਨ ਨੇ ਇਕੱਠਿਆਂ ਪ੍ਰਸ਼ਾਸਕੀ ਪ੍ਰੀਖਿਆ (ਆਰਏਐੱਸ) ਪਾਸ ਕੀਤੀ ਹੈ। ਇਨ੍ਹਾਂ ਦੀਆਂ ਦੋ ਹੋਰ ਭੈਣਾਂ ਰੋਮਾ ਤੇ ਮੰਜੂ ਪਹਿਲਾਂ ਹੀ ਆਰ.ਏ.ਐੱਸ. ਅਫਸਰ ਹਨ। ਹੁਣ ਕਿਸਾਨ ਸਹਿਦੇਵ …

Read More »

ਉਤਰਾਖੰਡ ‘ਚ ਆਮ ਆਦਮੀ ਪਾਰਟੀ ਜਿੱਤੀ ਤਾਂ ਸਭ ਨੂੰ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਕਿਹਾ – ਬਿਜਲੀ ਦੇ ਪੁਰਾਣੇ ਬਿੱਲ ਵੀ ਕਰਾਂਗੇ ਮੁਆਫ ਦੇਹਰਾਦੂਨ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਤਰਾਖੰਡ ਦੀ ਜਨਤਾ ਨੂੰ ਤੀਜਾ ਬਦਲ ਦਿੰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਨਾਲ ਸਬੰਧਤ ਚਾਰ ਅਹਿਮ ਐਲਾਨ ਕੀਤੇ ਅਤੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੂਬੇ ‘ਚ ਸੱਤਾ ‘ਚ ਆਈ …

Read More »

ਭਾਜਪਾ ਵਰਕਰ ਚੋਣਾਂ ਲਈ ਤਿਆਰ ਰਹਿਣ : ਅਸ਼ਵਨੀ ਸ਼ਰਮਾ

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਨੂੰ ਕਿਹਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਕਮਰਕੱਸੇ ਕਰ ਕੇ ਦਿਨ-ਰਾਤ ਇੱਕ ਕਰਨ। ਉਹ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਭਾਜਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ …

Read More »

ਹਿਮਾਚਲ ਤੇ ਕਸ਼ਮੀਰ ‘ਚ ਫਟੇ ਬੱਦਲ

ਯੂਪੀ ਤੇ ਰਾਜਸਥਾਨ ਵਿਚ ਅਸਮਾਨੀ ਬਿਜਲੀ ਨੇ ਕੀਤਾ ਭਾਰੀ ਨੁਕਸਾਨ ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਧਰਮਸ਼ਾਲਾ ਦੇ ਭਾਗਸੂ ਨਾਗ ਖੇਤਰ ਵਿਚ ਪਿਛਲੇ ਦਿਨੀਂ ਅਚਾਨਕ ਬੱਦਲ ਫਟ ਗਿਆ ਅਤੇ ਇਸ ਨਾਲ ਆਏ ਹੜ੍ਹ ਕਾਰਨ ਕਈ ਮਕਾਨ ਅਤੇ ਵਾਹਨ ਨੁਕਸਾਨੇ ਗਏ। ਭਾਗਸੂ ਨਾਗ ਖੇਤਰ ਵਿਚ ਲਗਾਤਾਰ ਮੀਂਹ ਪੈਣ ਕਾਰਨ ਛੋਟੇ ਨਾਲੇ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਸਦ ਮੈਂਬਰਾਂ ਲਈ ‘ਪੀਪਲਜ਼ ਵ੍ਹਿਪ’ ਜਾਰੀ

22 ਜੁਲਾਈ ਤੋਂ ਰੋਜ਼ਾਨਾ 200 ਕਿਸਾਨਾਂ ਦੇ ਜੱਥੇ ਸੰਸਦ ਵੱਲ ਕੂਚ ਕਰਨਗੇ ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਅਗਾਮੀ ਮੌਨਸੂਨ ਇਜਲਾਸ ਦੌਰਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਦੀ ਗਾਰੰਟੀ ਦਿੰਦਾ ਕਾਨੂੰਨ ਪਾਸ ਕਰਵਾਉਣ ਲਈ ਸਾਰੇ ਸੰਸਦ ਮੈਂਬਰਾਂ ਨੂੰ ‘ਪੀਪਲਜ਼ ਵ੍ਹਿਪ’ ਜਾਰੀ ਕੀਤਾ ਹੈ। ਵ੍ਹਿਪ ਤਹਿਤ ਸੰਸਦ ਮੈਂਬਰਾਂ …

Read More »