ਕਿਹਾ, ਕਿਸਾਨ ਅੰਦੋਲਨ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚੋ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਤ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਬੌਖਲਾ ਗਈ ਹੈ। ਰਾਜੇਵਾਲ ਨੇ ਕਿਹਾ …
Read More »ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਪੁਲਿਸ ਰਿਮਾਂਡ ‘ਤੇ ਸੀ। ਧਿਆਨ ਰਹੇ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਪਿਛਲੇ ਦਿਨੀਂ ਹਰਿਆਣਾ …
Read More »ਦਿੱਲੀ ਪੁਲਿਸ ਵਲੋਂ ਜੰਮੂ ਤੋਂ ਕਿਸਾਨ ਨੇਤਾ ਸਣੇ ਦੋ ਵਿਅਕਤੀ ਗ੍ਰਿਫ਼ਤਾਰ
ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਲੱਗ ਰਹੇ ਹਨ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ‘ਚ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਵਿਅਕਤੀਆਂ ਦੀ ਗ੍ਰਿਫ਼ਤਾਰੀ ਜੰਮੂ ਤੋਂ ਹੋਈ …
Read More »ਟੂਲਕਿੱਟ ਮਾਮਲੇ ‘ਚ ਪਟਿਆਲਾ ਹਾਊਸ ਅਦਾਲਤ ਨੇ ਦਿਸ਼ਾ ਰਵੀ ਨੂੰ ਦਿੱਤੀ ਜ਼ਮਾਨਤ
ਨੌਦੀਪ ਕੌਰ ਨੇ ਕਿਹਾ – ਹਰਿਆਣਾ ਪੁਲਿਸ ਨੇ ਮੇਰੇ ‘ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਟੂਲਕਿੱਟ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਇਸੇ ਦੌਰਾਨ …
Read More »ਮਥੁਰਾ ‘ਚ ਮਹਾਪੰਚਾਇਤ ਦੌਰਾਨ ਬੋਲੀ ਪ੍ਰਿਅੰਕਾ
ਕਿਹਾ- ਗੋਵਰਧਨ ਪਰਬਤ ਬਚਾ ਲਓ ਕਿਤੇ ਮੋਦੀ ਸਰਕਾਰ ਇਸ ਨੂੰ ਵੀ ਨਾ ਵੇਚ ਦੇਵੇ ਲਖਨਊ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਕਾਂਗਰਸ ਪਾਰਟੀ ਵਲੋਂ ਲਗਾਤਾਰ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਪਾਲੀਖੇੜਾ ‘ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ …
Read More »ਟੂਲਕਿੱਟ ਮਾਮਲੇ ‘ਚ ਨਿਕਿਤਾ ਜੈਕਬ ਤੇ ਸ਼ਾਂਤਨੂੰ ਤੋਂ ਹੋਈ ਪੁੱਛਗਿੱਛ
ਦਿਸ਼ਾ ਰਵੀ ਨੂੰ ਇਕ ਦਿਨਾ ਪੁਲਿਸ ਰਿਮਾਂਡ ‘ਤੇ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਵਕੀਲ ਨਿਕਿਤਾ ਜੈਕਬ ਤੇ ਇੰਜਨੀਅਰ ਸ਼ਾਂਤਨੂੰ ਮੁਲਕ ਨੇ ਅੱਜ ‘ਟੂਲਕਿੱਟ’ ਕੇਸ ਨਾਲ ਜੁੜੀ ਜਾਂਚ ਵਿੱਚ ਸ਼ਾਮਲ ਹੁੰਦਿਆਂ ਦਿੱਲੀ ਪੁਲਿਸ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਦੋਵਾਂ ਤੋਂ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਦੇ ਦਵਾਰਕਾ ਸਥਿਤ ਦਫ਼ਤਰ ‘ਚ ਪੁੱਛ …
Read More »ਪੁਡੂਚੇਰੀ ਵਿਚ ਕਾਂਗਰਸ ਸਰਕਾਰ ਡਿਗੀ
ਮੁੱਖ ਮੰਤਰੀ ਨਰਾਇਣ ਸਵਾਮੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸ਼ਾਸ਼ਿਤ ਪ੍ਰਦੇਸ਼ ਪੁਡੂਚੇਰੀ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਡਿੱਗ ਗਈ ਹੈ। ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਅੱਜ ਬਹੁਮਤ ਸਾਬਤ ਨਹੀਂ ਕਰ ਸਕੇ ਅਤੇ ਉਨ੍ਹਾਂ ਆਪਣੇ ਵਿਧਾਇਕਾਂ ਨਾਲ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ। ਕੁਝ ਦੇਰ ਬਾਅਦ ਹੀ ਉਹ …
Read More »ਫਸਲਾਂ ਨਹੀਂ ਬਣਨਗੀਆਂ ਅੰਦੋਲਨ ‘ਚ ਅੜਿੱਕਾ
ਟਿਕੈਤ ਨੇ ਕਿਹਾ ਕਿ ਜੇਕਰ ਇਕ ਫਸਲ ਦੀ ਬਲੀ ਦੇਣੀ ਪਈ ਤਾਂ ਕਿਸਾਨ ਹਨ ਤਿਆਰ ਗਾਜ਼ੀਪੁਰ ਬਾਰਡਰ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਗੇ ਕਣਕ ਦੀ ਵਾਢੀ ਦਾ ਸੀਜ਼ਨ ਆ ਰਿਹਾ ਹੈ। …
Read More »ਦਿੱਲੀ ਪੁਲਿਸ ਹੁਣ ਇੰਦਰਜੀਤ ਨਿੱਕੂ ਤੇ ਰੁਲਦੂ ਸਿੰਘ ਮਾਨਸਾ ਦੀ ਭਾਲ ‘ਚ?
26 ਜਨਵਰੀ ਨੂੰ ਵਾਪਰੇ ਘਟਨਾਕ੍ਰਮ ਸਬੰਧੀ ਕੁਝ ਹੋਰ ਤਸਵੀਰਾਂ ਕੀਤੀਆਂ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਸਬੰਧੀ ਅੱਜ ਦਿੱਲੀ ਪੁਲਿਸ ਵਲੋਂ ਕੁਝ ਹੋਰ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚ ਕੁਝ ਵੱਡੇ ਚਿਹਰੇ ਸਾਹਮਣੇ ਆਏ ਹਨ। ਇਨ੍ਹਾਂ ਤਸਵੀਰਾਂ ‘ਚ …
Read More »ਟੂਲਕਿਟ ਮਾਮਲਾ
ਦਿਸ਼ਾ ਰਵੀ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਟੂਲਕਿਟ ਮਾਮਲੇ ‘ਚ ਆਰੋਪੀ ਵਾਤਾਵਰਣ ਐਕਟੀਵਿਸਟ ਦਿਸ਼ਾ ਰਵੀ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਦਿਸ਼ਾ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ …
Read More »