Breaking News
Home / ਭਾਰਤ (page 404)

ਭਾਰਤ

ਭਾਰਤ

ਲਾਲੂ ਯਾਦਵ ਦੀ ਜ਼ਮਾਨਤ ਅਰਜੀ ਕੋਰਟ ਨੇ ਕੀਤੀ ਖਾਰਿਜ

ਝਾਰਖੰਡ ਹਾਈਕੋਰਟ ਨੇ ਅੱਧੀ ਸਜ਼ਾ ਪੂਰੀ ਹੋਣ ਦੀ ਨਹੀਂ ਮੰਨੀ ਦਲੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰਾ ਘੁਟਾਲਾ ਮਾਮਲੇ ‘ਚ ਜੇਲ੍ਹ ਵਿਚ ਸਜ਼ਾ ਕੱਟ ਰਹੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ ਅੱਜ ਝਾਰਖੰਡ ਹਾਈਕੋਰਟ ਨੇ ਖਾਰਿਜ ਕਰ ਦਿੱਤੀ। ਝਾਰਖੰਡ ਹਾਈਕੋਰਟ ਨੇ …

Read More »

ਪੱਛਮੀ ਬੰਗਾਲ ਕੋਰਟ ਵੱਲੋਂ ਅਮਿਤ ਸ਼ਾਹ ਨੂੰ ਸੰਮਨ

22 ਫਰਵਰੀ ਨੂੰ ਖੁਦ ਜਾਂ ਵਕੀਲ ਨੂੰ ਪੇਸ਼ ਹੋਣ ਲਈ ਕਿਹਾ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਵਿਧਾਨਨਗਰ ਦੀ ਸਪੈਸ਼ਲ ਕੋਰਟ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਮਨ ਜਾਰੀ ਕਰਕੇ 22 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ …

Read More »

ਚੀਨ ਨੇ ਮੰਨਿਆ ਕਿ ਗਲਵਾਨ ਘਾਟੀ ‘ਚ ਚੀਨੀ ਫੌਜੀ ਵੀ ਮਾਰੇ ਗਏ ਸਨ

20 ਭਾਰਤੀ ਫੌਜੀ ਜਵਾਨ ਵੀ ਹੋਏ ਸਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਅੱਜ ਪਹਿਲੀ ਵਾਰ ਅਧਿਕਾਰਕ ਤੌਰ ‘ਤੇ ਇਹ ਸਵੀਕਾਰ ਕੀਤਾ ਕਿ ਪਿਛਲੇ ਸਾਲ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ‘ਚ ਭਾਰਤੀ ਫ਼ੌਜ ਨਾਲ ਹੋਈ ਝੜਪ ‘ਚ ਉਸ ਦੇ ਪੰਜ ਅਧਿਕਾਰੀਆਂ ਅਤੇ ਜਵਾਨਾਂ ਦੀ ਮੌਤ ਹੋ …

Read More »

ਸ੍ਰੀਨਗਰ ‘ਚ ਅੱਤਵਾਦੀ ਹਮਲਾ

ਦੋ ਪੁਲਿਸ ਜਵਾਨ ਹੋਏ ਸ਼ਹੀਦ, ਸ਼ੋਪੀਆ ‘ਚ ਤਿੰਨ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਦੇ ਬਾਰਾਜ਼ੂਲਾ ਇਲਾਕੇ ‘ਚ ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ‘ਤੇ ਕੀਤੇ ਗਏ ਹਮਲੇ ‘ਚ ਦੋ ਪੁਲਿਸ ਜਵਾਨ ਸ਼ਹੀਦ ਹੋ ਗਏ। ਜ਼ਿਕਰਯੋਗ ਹੈ ਕਿ ਅੱਤਵਾਦੀਆਂ ਨੇ ਪੁਲਿਸ ਜਵਾਨਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ, ਜਿਸ ਦੌਰਾਨ …

Read More »

ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨ ਹੋਰ ਵਧਾਇਆ

ਦਿੱਲੀ ਪੁਲਿਸ ਦਾ ਆਰੋਪ ਹੈ ਕਿ ਦੀਪ ਸਿੱਧੂ ਨੇ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜੋ ਟਰੈਕਟਰ ਪਰੇਡ ਕੱਢੀ ਸੀ, ਉਸ ਸਬੰਧੀ ਦੀਪ ਸਿੱਧੂ ‘ਤੇ ਹਿੰਸਾ ਭੜਕਾਉਣ ਦੇ ਆਰੋਪ ਲੱਗੇ …

Read More »

ਕੱਨ੍ਹਈਆ ਕੁਮਾਰ ਤੇ ਹੋਰਾਂ ਖਿਲਾਫ ਦਾਇਰ ਚਾਰਜਸ਼ੀਟ ਦਾ ਅਦਾਲਤ ਵਲੋਂ ਨੋਟਿਸ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਦਾਲਤ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਯੂਐੱਸਯੂ) ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਅਤੇ 9 ਹੋਰਾਂ ਖਿਲਾਫ ਸਾਲ 2016 ਦੇ ਦੇਸ਼ਧ੍ਰੋਹ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 15 ਮਾਰਚ ਨੂੰ ਤਲਬ ਕਰ ਲਿਆ ਹੈ। ਸੂਤਰਾਂ ਨੇ ਦੱਸਿਆ …

Read More »

ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ : ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਰਾਜਪਾਲ ਤਾਲਿਸਾਈ ਸੁੰਦਰਰਾਜਨ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਕਿਰਨ ਬੇਦੀ ਨੂੰ 29 ਮਈ, 2016 ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਡੂਚੇਰੀ ਦੀ ਕਾਂਗਰਸ ਸਰਕਾਰ …

Read More »

ਕ੍ਰਿਕਟਰ ਯੁਵਰਾਜ ਸਿੰਘ ਖਿਲਾਫ ਕੇਸ ਦਰਜ

ਹਿਸਾਰ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਨੇ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ‘ਤੇ ਕੇਸ ਦਰਜ ਕੀਤਾ ਹੈ। ਇਹ ਕੇਸ ਯੁਵਰਾਜ ਵਲੋਂ ਭਾਰਤੀ ਗੇਂਦਬਾਜ਼ ਯੁਜਵੇਂਦਰ ਚਾਹਲ ਖਿਲਾਫ ਜਾਤੀਸੂਚਕ ਸ਼ਬਦ ਕਹਿਣ ਦੇ ਆਰੋਪ ਹੇਠ ਦਰਜ ਕੀਤਾ ਗਿਆ ਹੈ। ਯੁਵਰਾਜ ਨੇ ਪਿਛਲੇ ਸਾਲ ਇੰਸਟਾਗਰਾਮ ‘ਤੇ ਰੋਹਿਤ ਸ਼ਰਮਾ ਨਾਲ ਗੱਲਬਾਤ ਕਰਦਿਆਂ ਚਾਹਲ ਖਿਲਾਫ …

Read More »

ਪੰਚਕੂਲਾ ਜ਼ਮੀਨ ਘੁਟਾਲੇ ਦਾ ਮਾਮਲਾ : ਭੁਪਿੰਦਰ ਹੁੱਡਾ ਤੇ 4 ਸਾਬਕਾ ਆਈ. ਏ.ਐਸ. ਅਧਿਕਾਰੀਆਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਚਕੂਲਾ ਜ਼ਮੀਨ ਘੁਟਾਲਾ ਮਾਮਲੇ ‘ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਖ਼ਿਲਾਫ਼ ਈ. ਡੀ. ਨੇ ਦੋਸ਼ ਪੱਤਰ ਦਾਖ਼ਲ ਕੀਤਾ ਹੈ, ਹੁੱਡਾ ਦੇ ਇਲਾਵਾ 21 ਹੋਰ ਵਿਅਕਤੀਆਂ ਖ਼ਿਲਾਫ਼ ਵੀ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ। ਦੋਸ਼ ਪੱਤਰ ‘ਚ 4 ਸਾਬਕਾ ਆਈ.ਏ.ਐਸ. ਅਧਿਕਾਰੀ ਦੇ ਨਾਮ ਵੀ …

Read More »

ਮੱਧ ਪ੍ਰਦੇਸ਼ ‘ਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗੀ, 50 ਤੋਂ ਵੱਧ ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਸਿੱਧੀ ਵਿਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਸਿੱਧੀ ਨੇੜਲੇ ਰਾਮਪੁਰ ਨੈਕਿਨ ਇਲਾਕੇ ਵਿਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਪਈ, ਜਿਸ ਨਾਲ 50 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ ਜ਼ਿਆਦਾਤਰ ਨਰਸਿੰਗ ਦੇ ਵਿਦਿਆਰਥੀ …

Read More »