ਨਵੀਂ ਦਿੱਲੀ/ਬਿਊਰੋ ਨਿਊਜ਼ : ਗਾਜ਼ੀਪੁਰ ਹੱਦ ‘ਤੇ ਸੰਘਰਸ਼ਸ਼ੀਲ ਕਿਸਾਨਾਂ ਵਲੋਂ ਸੱਤਾਧਾਰੀ ਧਿਰ ਦੀਆਂ ਅਫਵਾਹਾਂ ਦਾ ਟਾਕਰਾ ਕਰਨ ਲਈ ਹੁਣ ਕਿਸਾਨਾਂ ਨੂੰ ਮਾਹਿਰ ਨੌਜਵਾਨਾਂ ਤੋਂ ਸੋਸ਼ਲ ਮੀਡੀਆ ਦੀ ਵਰਤੋਂ ਕਰਨੀ ਸਿਖਾਈ ਜਾ ਰਹੀ ਹੈ।ਕਿਸਾਨ ਆਗੂ ਬਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਹੱਦਾਂ ‘ਤੇ ਕਿਸਾਨਾਂ ਨੂੰ ਸੱਤਾਧਾਰੀ ਧਿਰ ਦੇ ਆਈਟੀ ਸੈਲ ਦੇ …
Read More »ਟੂਲਕਿੱਟ ਮਾਮਲਾ : ਦਿਸ਼ਾ ਦੇ ਦੋ ਸਾਥੀਆਂ ਖਿਲਾਫ ਗ਼ੈਰ-ਜ਼ਮਾਨਤੀ ਵਾਰੰਟ
ਦਿੱਲੀ ਪੁਲਿਸ ਦਾ ਦਾਅਵਾ : ਦਿਸ਼ਾ ਨੇ ਨਿਕਿਤਾ ਤੇ ਸ਼ਾਂਤਨੂੰ ਨਾਲ ਮਿਲ ਕੇ ਬਣਾਈ ਟੂਲਕਿੱਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਨੇ ‘ਟੂਲਕਿੱਟ’ ਦਸਤਾਵੇਜ਼ ਮਾਮਲੇ ‘ਚ ਦੋ ਸ਼ੱਕੀ ਵਿਅਕਤੀਆਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਨਿਕਿਤਾ ਜੈਕਬ ਤੇ ਸ਼ਾਂਤਨੂੰ ਖ਼ਿਲਾਫ਼ ਇਹ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। …
Read More »ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਨੂੰ ਇਕ ਹੋਰ ਕੇਸ ‘ਚ ਜ਼ਮਾਨਤ
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਨੌਦੀਪ ਨੂੰ ਮਿਲਣ ਤੋਂ ਰੋਕਿਆ ਨਵੀਂ ਦਿੱਲੀ : ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁਨ ਨੌਦੀਪ ਕੌਰ ਨੂੰ ਇਕ ਹੋਰ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਨੌਦੀਪ ਖਿਲਾਫ ਕੁੱਲ ਤਿੰਨ ਕੇਸ ਦਰਜ ਹਨ। ਜਬਰੀ ਵਸੂਲੀ ਲਈ ਦਰਜ ਕੇਸ ਵਿੱਚ ਉਸ ਨੂੰ ਪਹਿਲਾਂ ਹੀ ਜ਼ਮਾਨਤ …
Read More »ਪੱਛਮੀ ਬੰਗਾਲ ਵਿਚ ਅਮਿਤ ਸ਼ਾਹ ਗੋ ਬੈਕ ਦੇ ਲੱਗੇ ਨਾਅਰੇ
ਗ੍ਰਹਿ ਮੰਤਰੀ ਕਹਿੰਦੇ, ਅਸੀਂ ਤਾਂ ਪਰਿਵਰਤਨ ਲਈ ਆਏ ਹਾਂ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਜਨਤਕ ਰੈਲੀ ਦੌਰਾਨ ਉਸ ਵੇਲੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਜਦੋਂ ਇਕ ਮਹਿਲਾ ਨੇ ਮੰਤਰੀ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇੰਦਰਾ ਮੈਦਾਨ ਵਿੱਚ …
Read More »ਕਰਿਸ ਮੋਰਿਸ ਨੂੰ ਰਾਜਸਥਾਨ ਰਾਇਲ ਨੇ 16 ਕਰੋੜ 25 ਲੱਖ ਰੁਪਏ ‘ਚ ਖਰੀਦਿਆ
ਆਈ ਪੀ ਐਲ ਵਿਚ ਕੋਹਲੀ ਨਾਲ ਖੇਡਣਗੇ ਮੈਕਸਵੈੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ 2021 ਲਈ ਖਿਡਾਰੀਆਂ ਦੀ ਨਿਲਾਮੀ ਚੇਨਈ ‘ਚ ਚੱਲ ਰਹੀ ਹੈ। ਇਸ ਦੌਰਾਨ ਦੱਖਣੀ ਅਫਰੀਕਾ ਦਾ ਕ੍ਰਿਕਟ ਖਿਡਾਰੀ ਕਰਿਸ ਮੋਰਿਸ ਆਈ ਪੀ ਐਲ ਦੇ ਇਤਿਹਾਸ ਵਿਚ ਸਭ ਤੋਂ ਮਹਿੰਗਾ ਵਿਕਿਆ …
Read More »ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਹਟਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਰਾਜਪਾਲ ਤਾਲਿਸਾਈ ਸੁੰਦਰਰਾਜਨ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਕਿਰਨ ਬੇਦੀ ਨੂੰ 29 ਮਈ, 2016 ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਡੂਚੇਰੀ ਦੀ ਕਾਂਗਰਸ ਸਰਕਾਰ …
Read More »ਮੋਦੀ ਸਰਕਾਰ ਦੇ ਅੱਛੇ ਦਿਨਾਂ ਦੀ ਸ਼ੁਰੂਆਤ
ਰਾਜਸਥਾਨ ਵਿਚ ਪੈਟਰੋਲ 100 ਰੁਪਏ ਪ੍ਰਤੀ ਤੋਂ ਹੋਇਆ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਕਹਿੰਦੀ ਆ ਰਹੀ ਹੈ ਕਿ ਅੱਛੇ ਦਿਨ ਆਉਣ ਵਾਲੇ ਹਨ ਤੇ ਹੁਣ ਅੱਛੇ ਦਿਨਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸਦੇ ਚੱਲਦਿਆਂ ਭਾਰਤ ਵਿਚ ਪਹਿਲੀ ਵਾਰ ਕਿਸੇ ਸ਼ਹਿਰ ਵਿਚ ਪੈਟਰੋਲ 100 ਰੁਪਏ ਪ੍ਰਤੀ …
Read More »ਕਿਸਾਨ ਮੋਰਚੇ ਨੇ ਲਿਆ ਫੈਸਲਾ
ਪੰਜਾਬ ਵਿਚ ਨਹੀਂ ਹੋਣਗੀਆਂ ਮਹਾਂ ਪੰਚਾਇਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਮੋਰਚੇ ਨੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਚ ਮਹਾਂਪੰਚਾਇਤਾਂ ਨਹੀਂ ਹੋਣਗੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਵਿਚ ਮਹਾਪੰਚਾਇਤਾਂ ਨਾ ਕਰਨ। ਕਿਸਾਨ ਆਗੂਆਂ ਨੇ ਦੱਸਿਆ ਕਿ …
Read More »ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨ ਹੋਰ ਵਧਾਇਆ
ਦਿੱਲੀ ਪੁਲਿਸ ਦਾ ਆਰੋਪ ਹੈ ਕਿ ਦੀਪ ਸਿੱਧੂ ਨੇ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜੋ ਟਰੈਕਟਰ ਪਰੇਡ ਕੱਢੀ ਸੀ, ਉਸ ਸਬੰਧੀ ਦੀਪ ਸਿੱਧੂ ‘ਤੇ ਹਿੰਸਾ ਭੜਕਾਉਣ ਦੇ ਆਰੋਪ ਲੱਗੇ ਸਨ। …
Read More »ਟੂਲਕਿੱਟ ਮਾਮਲੇ ‘ਚ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਭੇਜਿਆ ਨੋਟਿਸ
ਦਿੱਲੀ ਪੁਲਿਸ ਦਾ ਆਰੋਪ ਕਿ ਕਿਸਾਨੀ ਅੰਦੋਲਨ ਦੀ ਹਮਾਇਤ ਲਈ ਹੋਈ ਸੀ ਜੂਮ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਗਰੇਟਾ ਥਨਬਰਗ ਟੂਲਕਿੱਟ ਮਾਮਲੇ ਵਿਚ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਪੁਲਿਸ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਹੈ। ਇਸ ਮਾਮਲੇ ਵਿਚ ਅੱਜ ਦਿੱਲੀ ਦੇ ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ …
Read More »