Breaking News
Home / ਭਾਰਤ (page 406)

ਭਾਰਤ

ਭਾਰਤ

ਮੱਧ ਪ੍ਰਦੇਸ਼ ‘ਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗੀ

45 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਸਿੱਧੀ ਵਿਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਸਿੱਧੀ ਨੇੜਲੇ ਰਾਮਪੁਰ ਨੈਕਿਨ ਇਲਾਕੇ ਵਿਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਪਈ, ਜਿਸ ਨਾਲ 45 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬੱਸ ਵਿਚ 54 ਸਵਾਰੀਆਂ ਸਫਰ ਕਰ ਰਹੀਆਂ ਸਨ। ਦੱਸਿਆ …

Read More »

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਸੰਘਰਸ਼ ਨੂੰ ਹੋ ਗਏ 82 ਦਿਨ

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਵਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਸੰਘਰਸ਼ ਨੂੰ ਅੱਜ 82 ਦਿਨ ਹੋ ਗਏ ਹਨ। ਕਿਸਾਨ ਆਪਣੀਆਂ ਮੰਗਾਂ ’ਤੇ ਕਾਇਮ …

Read More »

18 ਫਰਵਰੀ ਨੂੰ ਰੇਲਾਂ ਰੋਕਣਗੇ ਕਿਸਾਨ

ਰੇਲਵੇ ਨੇ ਕਰਮਚਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 18 ਫਰਵਰੀ ਨੂੰ ਭਾਰਤ ਭਰ ਵਿਚ ਚਾਰ ਘੰਟਿਆਂ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਜੀਆਰਪੀ ਅਤੇ ਆਰਪੀਐਫ ਚੌਕਸ ਹੋ ਗਈ ਹੈ। ਇਸਦੇ ਚੱਲਦਿਆਂ ਜੀਆਰਪੀ ਅਤੇ …

Read More »

ਕਿਸਾਨ ਮਹਾਂਪੰਚਾਇਤ ’ਚ ਬੋਲੀ ਪ੍ਰਿਅੰਕਾ ਗਾਂਧੀ

ਕਿਹਾ, ਦੇਸ਼ ਭਗਤ ਅਤੇ ਦੇਸ਼ ਧ੍ਰੋਹੀ ਵਿਚ ਫਰਕ ਨਹੀਂ ਸਮਝ ਸਕੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਆਪਣੀ ਗੁਆਚੀ ਸ਼ਾਖ ਨੂੰ ਮੁੜ ਹਾਸਲ ਕਰਨ ਲਈ ਕਾਂਗਰਸ ਨੇ ਪੂਰੀ ਤਾਕਤ ਲਗਾਈ ਹੋਈ ਹੈ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਜੁਟ ਗਈ …

Read More »

ਦਿੱਲੀ ਪੁਲਿਸ ਦਾ ਦਾਅਵਾ

ਦਿਸ਼ਾ ਰਵੀ, ਨਿਕਿਤਾ ਜੈਕਬ ਅਤੇ ਸ਼ਾਂਤਨੂੰ ਨੇ ਬਣਾਇਆ ਟੂਲਕਿਟ ਨਵੀਂ ਦਿੱਲੀ/ਬਿਊੁਰੋ ਨਿਊਜ਼ ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਟੂਲਕਿਟ ਮਾਮਲੇ ’ਚ ਰੋਜ਼ਾਨਾ ਹੀ ਨਵੇ ਖ਼ੁਲਾਸੇ ਹੋ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਸਿਆਸੀ ਬਵਾਲ ਵੀ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਦੇਖਦਿਆਂ ਅੱਜ ਦਿੱਲੀ ਪੁਲਿਸ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ …

Read More »

100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚੀ ਪੈਟਰੋਲ ਦੀ ਕੀਮਤ

ਭਾਰਤ ’ਚ ਮਹਿੰਗਾਈ ਮੋਦੀ ਸਰਕਾਰ ਦੀ ਕਰਾਏਗੀ ਹਾਏ ਹਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਅੱਜ ਲਗਾਤਾਰ 7ਵੇਂ ਦਿਨ ਵਾਧਾ ਦਰਜ ਕੀਤਾ ਗਿਆ। ਅੱਜ ਪੈਟਰੋਲ ਦੀ ਕੀਮਤ ’ਚ 26 ਪੈਸੇ, ਜਦਕਿ ਡੀਜ਼ਲ ਦੀ ਕੀਮਤ ’ਚ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ …

Read More »

ਰਾਕੇਸ਼ ਟਿਕੈਤ ਦਾ ਫੈਸਲਾ ਸਿੰਘੂ ਬਾਰਡਰ ਹੀ ਰਹੇਗਾ ਸਾਡਾ ਦਫ਼ਤਰ

ਕਿਹਾ : ਅਸੀਂ ਫੈਸਲਿਆਂ ’ਚ ਨਾ ਪੰਚ ਬਦਲਦੇ ਅਤੇ ਨਾ ਹੀ ਮੰਚ ਬਹਾਦਰਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਸੰਘਰਸ਼ ਨੂੰ ਅੱਜ ਢਾਈ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਹ ਵੀ ਆਖਿਆ ਜਾ ਰਿਹਾ ਹੈ ਕਿ ਇਹ ਅੰਦੋਲਨ ਉਦੋਂ …

Read More »

ਕਿਸਾਨੀ ਸੰਘਰਸ਼ ਦੇ ਹੱਕ ਆਈ ਸੋਨਾਕਸ਼ੀ ਸਿਨਹਾ

ਪੜ੍ਹੀ ਭਾਵੁਕ ਕਵਿਤਾ, ਪੁੱਛਿਆ- ਕੀ ਇਹ ਤੁਹਾਨੂੰ ਦੰਗੇ ਕਰਨ ਵਾਲੇ ਲੱਗਦੇ ਹਨ? ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਕਿਸਾਨ ਜਥੇਬੰਦੀਆਂ ਵਲੋਂ ਲੰਬੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਲੰਬੇ ਸਮੇਂ ਤੋਂ ਦਿੱਲੀ ਨਾਲ ਲੱਗਦੇ ਬਾਰਡਰਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨੀ …

Read More »

ਦਿੱਲੀ ਘਟਨਾਕ੍ਰਮ ’ਚ ਗ੍ਰਿਫ਼ਤਾਰ ਜੀਤ ਸਿੰਘ, ਗੁਰਮੁਖ ਸਿੰਘ ਅਤੇ ਨੌਦੀਪ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਦਿੱਲੀ ’ਚ ਵਾਪਰੇ ਘਟਨਾਕ੍ਰਮ ਦੌਰਾਨ ਗ੍ਰਿਫ਼ਤਾਰ ਕਰਕੇ ਜੇਲ੍ਹ ’ਚ ਬੰਦ ਕੀਤੇ ਗਏ ਦੋ ਸਾਬਕਾ ਫ਼ੌਜੀਆਂ ਜੀਤ ਸਿੰਘ (70) ਵਾਸੀ ਜ਼ਿਲ੍ਹਾ ਸੰਗਰੂਰ ਅਤੇ ਗੁਰਮੁਖ ਸਿੰਘ (80) ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। …

Read More »

ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ 6 ਹਫ਼ਤਿਆਂ ਦਾ ਹੋਰ ਸਮਾਂ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਅੱਜ …

Read More »