ਕਿਹਾ : ਕੋਈ ਅਜਿਹਾ ਤਰੀਕਾ ਲੱਭੋ ਜਿਸ ਨਾਲ ਭੜਕਾਊ ਮੈਸੇਜ ਰੋਕੇ ਜਾ ਸਕਣ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਟਵਿੱਟਰ ’ਤੇ ਭੜਕਾਊ ਮੈਸੇਜ ਰੋਕਣ ਵਾਲੀ ਪਾਈ ਗਈ ਇਕ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ’ਚ ਕੇਂਦਰ ਸਰਕਾਰ ਅਤੇ ਟਵਿੱਟਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ …
Read More »ਰਾਹੁਲ ਗਾਂਧੀ ਦਾ ਵੱਡਾ ਦਾਅਵਾ
ਕਿਹਾ : ਮੋਦੀ ਨੇ ‘ਭਾਰਤ ਮਾਤਾ ਦਾ ਇਕ ਟੁਕੜਾ’ ਚੀਨ ਨੂੰ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਭਾਰਤ ਮਾਤਾ ਦਾ ਇਕ ਟੁਕੜਾ’ ਚੀਨ ਨੂੰ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੇ ਚੀਨ ਦੇ …
Read More »ਮਮਤਾ ਬੈਨਰਜੀ ਨੂੰ ਇਕ ਹੋਰ ਵੱਡਾ ਝਟਕਾ
ਰਾਜ ਸਭਾ ਮੈਂਬਰ ਦਿਨੇਸ਼ ਤ੍ਰਿਵੇਦੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਕ ਬਹੁਤ ਵੱਡਾ ਝਟਕਾ ਅੱਜ ਉਦੋਂ ਲੱਗਿਆ ਜਦੋਂ ਉਨ੍ਹਾਂ ਦੇ ਬਹੁਤ ਕਰੀਬੀ ਸਮਝੇ ਜਾਂਦੇ ਰਾਜ ਸਭਾ ਮੈਂਬਰ ਦਿਨੇਸ਼ ਤ੍ਰਿਵੇਦੀ ਨੇ ਬਜਟ ਸੈਸ਼ਨ ਦੌਰਾਨ ਆਪਣੇ …
Read More »ਆਈ.ਪੀ.ਐਲ. ਦੇ ਅਗਲੇ ਸੀਜ਼ਨ ਦੀ ਨਿਲਾਮੀ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਸੂਚੀ ਜਾਰੀ
ਚੇਨਈ/ਬਿਊਰੋ ਨਿਊਜ਼ ਬੀ.ਸੀ.ਸੀ.ਆਈ. ਨੇ 18 ਫਰਵਰੀ ਨੂੰ ਚੇਨਈ ’ਚ ਹੋਣ ਵਾਲੀ ਇੰਡੀਅਨ ਪ੍ਰੀਮੀਅਰ ਲੀਗ ਦੇ ਅਗਲੇ ਸੀਜ਼ਨ ਦੀ ਨਿਲਾਮੀ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਰਤ ਦੇ ਸੀਨੀਅਰ ਆਫ਼ ਸਪਿਨਰ ਹਰਭਜਨ ਸਿੰਘ ਤੇ ਮਿਡਲ ਆਰਡਰ ਬੱਲੇਬਾਜ਼ ਕੇਦਾਰ ਜਾਧਵ ਤੋਂ ਇਲਾਵਾ ਆਸਟ੍ਰੇਲਿਆਈ ਬੱਲੇਬਾਜ਼ ਸਟੀਵ ਸਮਿਥ ਤੇ …
Read More »ਮੋਦੀ ਨੇ ਕਿਸਾਨਾਂ ਨੂੰ ਸੰਘਰਸ਼ ਬੰਦ ਕਰਨ ਦੀ ਕੀਤੀ ਅਪੀਲ
ਮੁੜ ਗੱਲਬਾਤ ਦਾ ਦਿੱਤਾ ਸੱਦਾ ੲ ਕਿਹਾ, ਐੱਮਐੱਸਪੀ ਭਵਿੱਖ ‘ਚ ਵੀ ਜਾਰੀ ਰਹੇਗਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਖੇਤੀ ਸੁਧਾਰਾਂ ਦੇ ਮੁੱਦੇ ‘ਤੇ ਅਚਾਨਕ ਲਏ ਗਏ ‘ਯੂ-ਟਰਨ’ ਲਈ ਵਿਰੋਧੀ ਪਾਰਟੀਆਂ ਨੂੰ ਵੀ ਘੇਰਿਆ। …
Read More »ਕਾਂਗਰਸ ਸੰਸਦ ‘ਚ ਲਿਆਵੇਗੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਾਈਵੇਟ ਮੈਂਬਰਜ਼ ਬਿੱਲ
ਪ੍ਰਨੀਤ ਕੌਰ ਨੇ ਕਿਹਾ – ਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਲਿਆਂਦੀ ਜਾਵੇਗੀ ਤਜਵੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੋਕ ਸਭਾ ‘ਚ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਂਦਾ ਜਾਵੇਗਾ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਤਿੰਨੋਂ ਖੇਤੀ …
Read More »ਕਿਸਾਨਾਂ ਦਾ ਵਿਰੋਧ ਖਾਸ ਖੇਤਰ ਤੱਕ ਸੀਮਤ: ਤੋਮਰ
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਕੀਤਾ ਜਾ ਰਿਹਾ ਵਿਰੋਧ ਖਾਸ ਖੇਤਰ ਤੱਕ ਸੀਮਤ ਹੈ। ਉਨ੍ਹਾਂ ਆਸ ਜਤਾਈ ਕਿ ਇਸ ਮੁੱਦੇ ‘ਤੇ ਬਣਿਆ ਜਮੂਦ ਜਲਦੀ ਹੀ ਟੁੱਟ ਜਾਵੇਗਾ। ਤੋਮਰ ਨੇ ਦੋਸ਼ ਲਾਇਆ ਕਿ ਮੁੱਖ …
Read More »‘ਟਵਿੱਟਰ’ ਨੂੰ 1178 ਅਕਾਊਂਟ ਬੰਦ ਕਰਨ ਲਈ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ‘ਟਵਿੱਟਰ’ ਨੂੰ ਇਕ ਨਵਾਂ ਨੋਟਿਸ ਭੇਜ ਕੇ 1178 ਹੋਰ ਅਕਾਊਂਟ ਬੰਦ ਕਰਨ ਲਈ ਕਿਹਾ ਹੈ। ਸਰਕਾਰ ਮੰਨ ਰਹੀ ਹੈ ਕਿ ਇਹ ਖਾਤੇ ਖਾਲਿਸਤਾਨ ਪ੍ਰਤੀ ਹਮਦਰਦੀ ਰੱਖਣ ਵਾਲਿਆਂ ਦੇ ਹਨ ਤੇ ਇਨ੍ਹਾਂ ਨੂੰ ਪਾਕਿਸਤਾਨ ਦੀ ਵੀ ਹਮਾਇਤ ਹੈ। ਸਰਕਾਰ ਨੇ ‘ਟਵਿੱਟਰ’ ਨੂੰ ਇਹ ਦੂਜਾ …
Read More »ਕਾਂਗਰਸ ਸੰਸਦ ‘ਚ ਲਿਆਵੇਗੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਾਈਵੇਟ ਮੈਂਬਰਜ਼ ਬਿੱਲ
ਪ੍ਰਨੀਤ ਕੌਰ ਨੇ ਕਿਹਾ – ਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਲਿਆਂਦੀ ਜਾਵੇਗੀ ਤਜਵੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੋਕ ਸਭਾ ‘ਚ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਂਦਾ ਜਾਵੇਗਾ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਤਿੰਨੋਂ ਖੇਤੀ …
Read More »ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਕਰਨਾਲ ਤੋਂ ਕੀਤਾ ਗ੍ਰਿਫਤਾਰ
ਅਦਾਲਤ ਨੇ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਦਿੱਲੀ ਦੀ …
Read More »