ਵਿਦੇਸ਼ੀ ਹਸਤੀਆਂ ਦੇ ਵਿਰੋਧ ਤੋਂ ਬਾਅਦ ਸਰਕਾਰ ਦੇ ਸਮਰਥਨ ‘ਚ ਆਏ ਅਕਸ਼ੈ ਕੁਮਾਰ ਨਵੀਂ ਦਿੱਲੀ, ਬਿਊਰੋ ਨਿਊਜ਼ ਪੋਪ ਸਟਾਰ ਰਿਹਾਨਾ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਟਵੀਟ ਤੋਂ ਬਾਅਦ ਕਿਸਾਨ ਅੰਦੋਲਨ ਦੀ ਗੂੰਜ ਹੁਣ ਕੌਮਾਂਤਰੀ ਪੱਧਰ ‘ਤੇ ਸੁਣਾਈ ਦੇਣ ਲੱਗੀ ਹੈ। ਰਿਹਾਨਾ ਤੋਂ ਬਾਅਦ ਗਰੇਟ ਥਨਬਰਗ ਨੇ ਵੀ ਕਿਸਾਨ …
Read More »ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਨੇ ਵੀ ਕਿਸਾਨਾਂ ਦਾ ਕੀਤਾ ਸਮਰਥਨ
ਕਿਹਾ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਤੇ ਹੋ ਰਿਹਾ ਹਮਲਾ ਨਵੀਂ ਦਿੱਲੀ, ਬਿਊਰੋ ਨਿਊਜ਼ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੀਆਂ ਗੱਲਾਂ ਹੁਣ ਵਿਦੇਸ਼ਾਂ ਵਿਚ ਵੀ ਚੱਲ ਰਹੀਆਂ ਹਨ ਅਤੇ ਕਿਸਾਨਾਂ ਨਾਲ ਹਮਦਰਦੀ ਜਤਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ …
Read More »ਮੋਦੀ ਨੇ ਦਿੱਲੀ ਨੂੰ ਜਾਂਦੇ ਰਸਤਿਆਂ ਨੂੰ ਬਣਾਇਆ ਅੰਤਰਰਾਸ਼ਟਰੀ ਸਰਹੱਦ
ਕਿਸਾਨੀ ਸੰਘਰਸ਼ ਰੋਕਣ ਲਈ ਗੱਡ ਦਿੱਤੇ ਤਿੱਖੇ ਸਰੀਏ ਰਾਕੇਸ਼ ਟਿਕੈਤ ਨੇ ਕਿਹਾ, ਖੇਤੀ ਕਾਨੂੰਨ ਰੱਦ ਕਰਵਾ ਕੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਾਂਗੇ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ …
Read More »ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖਾਰਜ
ਦਿੱਲੀ ਪੁਲਿਸ ਵਲੋਂ ਗ੍ਰਿਫਤਾਰ 122 ਵਿਅਕਤੀ ਦੀ ਸੂਚੀ ਜਾਰੀ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਸਬੰਧੀ ਜੇਲ੍ਹਾਂ ਵਿਚ …
Read More »ਕਿਸਾਨਾਂ ਨੂੰ ਸਮਰਥਨ ਦੇਣ ਲਈ ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ ਸੰਜੇ ਰਾਓਤ
ਬੋਲੇ, ਮਹਾਰਾਸ਼ਟਰ ਵਲੋਂ ਕਿਸਾਨਾਂ ਦੇ ਸਮਰਥਨ ਲਈ ਆਇਆ ਹਾਂ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਹੋਰਨਾਂ ਬਾਰਡਰਾਂ ਸਮੇਤ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਚੱਲ ਰਹੇ ਅੰਦੋਲਨ ਦੀ ਹਮਾਇਤ ‘ਚ ਅੱਜ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਓਤ ਵੀ ਪਹੁੰਚ ਗਏ। ਇਸ …
Read More »ਖੇਤੀ ਮੰਤਰੀ ਤੋਮਰ ਨੇ ਲੋਕ ਸਭਾ ਵਿੱਚ ਕਿਹਾ
ਸਰਕਾਰ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਤਿਆਰ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਰਨ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਉਧਰ ਸਰਕਾਰ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ‘ਤੇ ਬਹਿਸ ਕਰਨ ਲਈ ਤਿਆਰ ਹੈ। …
Read More »ਬਜਟ ਵਿਚ ਇਨਕਮ ਟੈਕਸ ‘ਚ ਕੋਈ ਬਦਲਾਅ ਨਹੀਂ
ਕਿਸਾਨਾਂ ਦਾ ਜ਼ਿਕਰ ਆਉਂਦਿਆਂ ਹੀ ਵਿਰੋਧੀ ਧਿਰ ਲਗਾਉਣ ਲੱਗੀ ਮੋਦੀ ਸਰਕਾਰ ਖਿਲਾਫ ਨਾਅਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਦਾ ਬਜਟ ਪੇਸ਼ ਕੀਤਾ। ਬਜਟ ਵਿਚ ਮਿਡਲ ਕਲਾਸ ਖਾਲੀ ਹੱਥ ਹੀ ਰਿਹਾ ਹੈ। ਸਰਕਾਰ ਨੇ ਇਨਕਮ ਟੈਕਸ ਵਿਚ ਕੋਈ ਬਦਲਾਅ ਨਹੀਂ ਕੀਤਾ ਅਤੇ …
Read More »ਮੋਦੀ ਨੇ ਬਜਟ ਨੂੰ ਸਲਾਹਿਆ, ਵਿਰੋਧੀਆਂ ਨੇ ਭੰਡਿਆ
ਰਾਹੁਲ ਬੋਲੇ, ਸਰਕਾਰ ਪੂੰਜੀਪਤੀਆਂ ਦੇ ਹੱਥਾਂ ‘ਚ ਦੇ ਰਹੀ ਹੈ ਸੰਪਤੀ ਨਵੀਂ ਦਿੱਲੀ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਆਪਣੀ ਸਰਕਾਰ ਦੇ ਬਜਟ ਦੀਆਂ ਤਾਰੀਫਾਂ ਕੀਤੀਆਂ, ਉਥੇ ਵਿਰੋਧੀਆਂ ਨੇ ਬਜਟ ਨੂੰ ਜੰਮ ਕੇ ਭੰਡਿਆ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ …
Read More »ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪੁੱਜੇ ਕਾਂਗਰਸੀ ਸੰਸਦ ਮੈਂਬਰ
ਵਿਵਾਦਤ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਕੀਤੀ ਮੰਗ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਇਸਦੇ ਚੱਲਦਿਆਂ ਅੱਜ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪਹੁੰਚ ਗਏ। …
Read More »ਦਿੱਲੀ ਬਾਰਡਰਾਂ ‘ਤੇ ਭਲਕੇ ਫਿਰ ਬੰਦ ਰਹੇਗਾ ਇੰਟਰਨੈਟ
ਸਰਕਾਰ ਨੇ ਕਿਸਾਨ ਸੰਘਰਸ਼ ਦੇ 200 ਤੋਂ ਵੱਧ ਟਵਿੱਟਰ ਖਾਤੇ ਵੀ ਬੰਦ ਕਰਵਾਏ ਨਵੀਂ ਦਿੱਲੀ, ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ 2 ਫਰਵਰੀ ਮੰਗਲਵਾਰ ਦੀ ਰਾਤ ਨੂੰ 11 ਵਜੇ ਤਕ ਇੰਟਰਨੈੱਟ ਸੇਵਾਵਾਂ …
Read More »