ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ ਲਏ ਜਾਣ : ਕਾਂਗਰਸ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਤੋਂ ਇਲਾਵਾ ਦੇਸ਼ ਦੀਆਂ ਕਈ ਰਾਜਨੀਤਕ ਪਾਰਟੀਆਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨ ਵਾਪਸ ਲਏ ਜਾਣ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਤਿੰਨੋਂ ਖੇਤੀ …
Read More »ਦਿੱਲੀ ਪੁਲਿਸ ਨਾਲ ਝੜਪ ਦੌਰਾਨ ਉਤਰਾਖੰਡ ਦੇ ਨੌਜਵਾਨ ਦੀ ਗਈ ਜਾਨ ਅੰਮ੍ਰਿਤਸਰ ‘ਚ ਟਰੈਕਟਰ ਰੈਲੀ ਦੌਰਾਨ ਹਾਦਸਾ, ਦੋ ਮਹਿਲਾਵਾਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿਚ ਉਤਰਾਖੰਡ ਦੇ ਨੌਜਵਾਨ ਕਿਸਾਨ ਨਵਨੀਤ ਦੀ ਜਾਨ ਚਲੇ ਗਈ। ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਵੀ ਬਰਸਾਏ। ਇਸੇ ਦੌਰਾਨ ਅੰਮ੍ਰਿਤਸਰ ਵਿਚ ਟਰੈਕਟਰ ਰੈਲੀ ਦੌਰਾਨ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਮਹਿਲਾਵਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਪੰਜ ਮਹਿਲਾਵਾਂ ਗੰਭੀਰ ਜ਼ਖ਼ਮੀ ਵੀ ਹੋ ਗਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਦਿੱਲੀ ਪੁਲਿਸ ਨਾਲ ਝੜਪ ਦੌਰਾਨ ਉਤਰਾਖੰਡ ਦੇ ਨੌਜਵਾਨ ਦੀ ਗਈ ਜਾਨ ਅੰਮ੍ਰਿਤਸਰ ‘ਚ ਟਰੈਕਟਰ ਰੈਲੀ ਦੌਰਾਨ ਹਾਦਸਾ, ਦੋ ਮਹਿਲਾਵਾਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿਚ ਉਤਰਾਖੰਡ ਦੇ ਨੌਜਵਾਨ ਕਿਸਾਨ ਨਵਨੀਤ ਦੀ ਜਾਨ ਚਲੇ ਗਈ। ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ …
Read More »ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਵਲੋਂ ਕੌਮ ਦੇ ਨਾਮ ਸੰਦੇਸ਼
ਭਾਰਤ ਨੂੰ ਹਮੇਸ਼ਾ ਅਮਨ ਪ੍ਰਤੀ ਵਚਨਬੱਧ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਦੇ 72ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਭਾਰਤ ਹਮੇਸ਼ਾ ਅਮਨ ਪ੍ਰਤੀ ਵਚਨਬੱਧ ਰਿਹਾ ਹੈ ਤੇ ਦੇਸ਼ ਦੇ ਹਥਿਆਰਬੰਦ ਦਸਤੇ ਕੌਮੀ ਸੁਰੱਖਿਆ ਨੂੰ ਮਿਲਣ ਵਾਲੀ …
Read More »ਭਾਰਤੀ ਫੌਜ ਨੇ ਚੀਨੀ ਫੌਜ ਦੀ ਘੁਸਪੈਠ ਕੀਤੀ ਨਾਕਾਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਤੇ ਚੀਨ ਦਰਮਿਆਨ ਤਣਾਅ ਦੇ ਚੱਲਦਿਆਂ ਦੋਵੇਂ ਦੇਸ਼ਾਂ ਦੇ ਸੈਨਿਕਾਂ ਵਿਚ ਫਿਰ ਝੜਪ ਹੋ ਗਈ। ਭਾਰਤੀ ਫੌਜ ਨੇ ਜਾਰੀ ਬਿਆਨ ਵਿਚ ਕਿਹਾ ਕਿ 20 ਜਨਵਰੀ ਨੂੰ ਸਿੱਕਮ ਦੇ ਨਾਕੁਲਾ ਵਿਚ ਦੋਵੇਂ ਦੇਸ਼ਾਂ ਦੇ ਫੌਜੀ ਆਹਮਣੇ ਸਾਹਮਣੇ ਹੋਏ ਸਨ ਅਤੇ ਦੋਵੇਂ ਦੇਸ਼ਾਂ ਦੇ ਸੀਨੀਅਰ ਫੌਜੀ ਅਧਿਕਾਰੀਆਂ …
Read More »ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਕੇਂਦਰ ਸਰਕਾਰ ਜਲਦ ਲਵੇ ਫੈਸਲਾ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਾਲ 1995 ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਅਪੀਲ ‘ਤੇ 2 ਹਫ਼ਤਿਆਂ ‘ਚ ਫ਼ੈਸਲਾ ਲੈਣ ਦਾ ਆਖ਼ਰੀ ਮੌਕਾ ਦਿੱਤਾ ਹੈ। ਸੁਪਰੀਮ ਕੋਰਟ ਨੇ …
Read More »ਸ਼ਾਂਤਮਈ ਕਿਸਾਨੀ ਸੰਘਰਸ਼ ਨੂੰ ‘ਤਾਰਪੀਡੋ’ ਕਰਨ ਦੀ ਹੋਈ ਕੋਸ਼ਿਸ਼
ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਵਿੱਢੇ ਸੰਘਰਸ਼ ‘ਚ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਨੇ ਗਣਤੰਤਰ ਦਿਵਸ ਮੌਕੇ ਕੌਮੀ ਰਾਜਧਾਨੀ ਵਿੱਚ ਹੋਈ ਹਿੰਸਾ ਲਈ ਅਦਾਕਾਰ ਦੀਪ ਸਿੱਧੂ ਜਿਹੇ ‘ਗੈਰਸਮਾਜੀ’ ਅਨਸਰਾਂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ ਹੈ। ਮੋਰਚੇ ‘ਚ ਸ਼ਾਮਲ ਆਗੂਆਂ ਨੇ ਕਿਹਾ ਕਿ …
Read More »ਗ੍ਰਹਿ ਮੰਤਰੀ ਵੱਲੋਂ ਹਾਲਾਤ ਦਾ ਜਾਇਜ਼ਾ
ਨਵੀਂ ਦਿੱਲੀ: ਦਿੱਲੀ ਵਿੱਚ ਹਿੰਸਾ ਤੋਂ ਇਕ ਦਿਨ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ ਤੇ ਦਿੱਲੀ ਵਿੱਚ ਅਮਨ ਦੀ ਬਹਾਲੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ‘ਤੇ ਨਜ਼ਰਸਾਨੀ ਕੀਤੀ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਅਤੇ ਗ੍ਰਹਿ ਮੰਤਰਾਲੇ ਤੇ …
Read More »ਹਿੰਸਾ ਨੂੰ ਅਧਾਰ ਬਣਾ ਕੇ ਕਿਸਾਨ ਆਗੂਆਂ ਨੂੰ ਦੇਸ਼ ਧ੍ਰੋਹ ਦੇ ਕੇਸ ‘ਚ ਉਲਝਾਉਣ ਦੀ ਕੋਸ਼ਿਸ਼
ਕਿਸਾਨ ਆਗੂਆਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਆੜ ਲੈ ਕੇ ਪੁਲਿਸ ਲਗਾਤਾਰ ਐਕਸ਼ਨ ਵਿਚ ਹੈ। ਇਸ ਸਬੰਧੀ ਪੁਲਿਸ ਨੇ ਕਿਸਾਨ ਆਗੂਆਂ ਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤੇ। ਦਿੱਲੀ ਪੁਲਿਸ ਨੇ …
Read More »ਸਿੰਘੂ ਬਾਰਡਰ ‘ਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ
ਗਾਜੀਪੁਰ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਿਜਲੀ ਪਾਣੀ ਦੀ ਸਪਲਾਈ ਰੋਕੀ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਵਿਚ ਹੋਈ ਕਿਸਾਨ ਟਰੈਕਟਰ ਪਰੇਡ ਤੋਂ ਬਾਅਦ ਹੁਣ ਸਿੰਘੂ ਬਾਰਡਰ ‘ਤੇ ਵੀ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਇਸੇ ਦੌਰਾਨ ਗਾਜ਼ੀਪੁਰ ਸਰਹੱਦ ‘ਤੇ ਵੀ ਦਿੱਲੀ ਅਤੇ ਯੂਪੀ ਦੀ ਪੁਲਿਸ …
Read More »ਕਿਸਾਨ ਟਰੈਕਟਰ ਪਰੇਡ ‘ਤੇ ਸਿਆਸਤ ਹੋਈ ਸ਼ੁਰੂ
ਕਾਂਗਰਸ ਤੇ ਭਾਜਪਾ ਇਕ ਦੂਜੇ ‘ਤੇ ਲਗਾਉਣ ਲੱਗੀ ਆਰੋਪ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ‘ਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਸਿਆਸਤ ਵੀ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਕਿਹਾ ਕਿ ਹਿੰਸਾ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹਨ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ …
Read More »