Breaking News
Home / ਭਾਰਤ (page 418)

ਭਾਰਤ

ਭਾਰਤ

ਦਿੱਲੀ ਪੁਲਿਸ ਨਾਲ ਝੜਪ ਦੌਰਾਨ ਉਤਰਾਖੰਡ ਦੇ ਨੌਜਵਾਨ ਦੀ ਗਈ ਜਾਨ

ਅੰਮ੍ਰਿਤਸਰ ‘ਚ ਟਰੈਕਟਰ ਰੈਲੀ ਦੌਰਾਨ ਹਾਦਸਾ, ਦੋ ਮਹਿਲਾਵਾਂ ਦੀ ਮੌਤ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿਚ ਉਤਰਾਖੰਡ ਦੇ ਨੌਜਵਾਨ ਕਿਸਾਨ ਨਵਨੀਤ ਦੀ ਜਾਨ ਚਲੇ ਗਈ। ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ …

Read More »

ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਬੋਲੇ ਰਾਹੁਲ ਗਾਂਧੀ

ਕਿਹਾ, ਦੇਸ਼ ਦੇ ਹਿੱਤ ਲਈ ਖੇਤੀ ਕਾਨੂੰਨ ਵਾਪਸ ਲਏ ਜਾਣ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਿਸਾਨਾਂ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਇਕ ਟਵੀਟ ਵਿਚ ਅਪੀਲ ਕੀਤੀ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ …

Read More »

ਆਈਟੀਬੀਪੀ ਜਵਾਨਾਂ ਨੇ 17 ਹਜ਼ਾਰ ਫੁੱਟ ‘ਤੇ ਕੌਮੀ ਝੰਡਾ ਲਹਿਰਾਇਆ

ਨਵੀਂ ਦਿੱਲੀ ‘ਚ 17 ਸੂਬਿਆਂ ਦੀਆਂ ਕੱਢੀਆਂ ਗਈਆਂ ਝਾਕੀਆਂ ਨਵੀਂ ਦਿੱਲੀ, ਬਿਊਰੋ ਨਿਊਜ਼ ਇੰਡੋ-ਤਿੱਬਤ ਬਾਰਡਰ ਪੁਲੀਸ (ਆਈਟੀਬੀਪੀ) ਦੇ ਜਵਾਨਾਂ ਨੇ ਅੱਜ ਲੱਦਾਖ ਵਿਚ ਜਬਰਦਸਤ ਠੰਡ ਵਿੱਚ ਗਣਤੰਤਰ ਦਿਵਸ ਮਨਾਇਆ। ਇਨ੍ਹਾਂ ਬਹਾਦਰ ਜਵਾਨਾਂ ਨੇ ਸਮੁੰਦਰ ਤੋਂ 17 ਹਜ਼ਾਰ ਫੁੱਟ ਦੀ ਉੱਚੀ ਥਾਂ ‘ਤੇ ਕੌਮੀ ਝੰਡਾ ਲਹਿਰਾਇਆ। ਮਨਫ਼ੀ ਤਾਪਮਾਨ ਹੋਣ ਦੇ ਬਾਵਜੂਦ …

Read More »

ਰਾਮ ਰਹੀਮ ਨੇ ਜੇਲ੍ਹ ‘ਚੋਂ ਮਾਂ ਅਤੇ ਸਮਰਥਕਾਂ ਨੂੰ ਲਿਖੀ ਚਿੱਠੀ

ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੈ ਡੇਰਾ ਮੁਖੀ ਰੋਹਤਕ, ਬਿਊਰੋ ਨਿਊਜ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਆਪਣੀ ਮਾਂ ਅਤੇ ਡੇਰਾ ਪੈਰੋਕਾਰਾਂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ …

Read More »

ਕਿਸਾਨਾਂ ਦੀ ਟਰੈਕਟਰ ਪਰੇਡ ਸਿਰਜੇਗੀ ਇਤਿਹਾਸ

ਭਲਕੇ 26 ਜਨਵਰੀ ਦੀ ਪਰੇਡ ‘ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ ਲੈ ਕੇ ਦਿੱਲੀ ਪਹੁੰਚੇ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਨਵੇਂ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਪੰਜਾਬ ਸਮੇਤ ਹੋਰ ਰਾਜਾਂ ਵਿਚ ਵੀ ਇਨ੍ਹਾਂ ਕਾਨੂੰਨਾਂ ਖਿਲਾਫ ਸੰਘਰਸ਼ ਚੱਲ ਰਿਹਾ …

Read More »

ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਹੋਈ ਚੌਕਸ

ਪਰੇਡ ਦੀਆਂ ਤਿਆਰੀਆਂ ਦਾ ਦਿੱਲੀ ਦੇ ਪੁਲਿਸ ਕਮਿਸ਼ਨਰ ਨੇ ਲਿਆ ਜਾਇਜ਼ਾ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ਼੍ਰੀਵਾਸਤਵ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਮੁਕਰਬਾ ਚੌਕ ‘ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ …

Read More »

ਖੇਤੀ ਮੰਤਰੀ ਤੋਮਰ ਬੋਲੇ, ਸਰਕਾਰ ਨੇ ਕਿਸਾਨਾਂ ਨੂੰ ਸਭ ਤੋਂ ਵਧੀਆ ਪੇਸ਼ਕਸ਼ ਕੀਤੀ

ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਹੁਣ 27 ਜਨਵਰੀ ਨੂੰ ਕਰੇਗੀ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਸਭ ਤੋਂ ਵਧੀਆ ਕਰਾਰ ਦਿੱਤਾ ਹੈ। ਤੋਮਰ ਨੇ ਆਸ …

Read More »

ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਕੇਂਦਰ ਸਰਕਾਰ ਜਲਦ ਲਵੇ ਫੈਸਲਾ

ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਦੋ ਹਫ਼ਤਿਆਂ ਦਾ ‘ਆਖ਼ਰੀ ਮੌਕਾ’ ਨਵੀਂ ਦਿੱਲੀ, ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਸਾਲ 1995 ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਅਪੀਲ ‘ਤੇ …

Read More »

ਭਾਰਤੀ ਫੌਜ ਨੇ ਚੀਨ ਦੀ ਘੁਸਪੈਠ ਕੀਤੀ ਨਾਕਾਮ

20 ਚੀਨੀ ਸੈਨਿਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਚੀਨ ਦਰਮਿਆਨ ਤਣਾਅ ਦੇ ਚੱਲਦਿਆਂ ਦੋਵੇਂ ਦੇਸ਼ਾਂ ਦੇ ਸੈਨਿਕਾਂ ਵਿਚ ਫਿਰ ਝੜਪ ਹੋ ਗਈ। ਭਾਰਤੀ ਫੌਜ ਨੇ ਜਾਰੀ ਬਿਆਨ ਵਿਚ ਕਿਹਾ ਕਿ 20 ਜਨਵਰੀ ਨੂੰ ਸਿੱਕਮ ਦੇ ਨਾਕੁਲਾ ਵਿਚ ਦੋਵੇਂ ਦੇਸ਼ਾਂ ਦੇ ਫੌਜੀ ਆਹਮਣੇ ਸਾਹਮਣੇ ਹੋਏ ਸਨ …

Read More »

ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਹੀ ਮਸਲੇ ਦਾ ਹੱਲ : ਰਾਹੁਲ

ਬਾਲਾਕੋਟ ਹਮਲੇ ਦੀ ਜਾਣਕਾਰੀ ਲੀਕ ਕਰਨ ਵਾਲੇ ਤੇ ਪ੍ਰਾਪਤ ਕਰਨ ਵਾਲੇ ਖਿਲਾਫ ਕੇਸ ਦਰਜ ਕਰਨ ਦੀ ਵੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਨਵੇਂ (ਖੇਤੀ) ਕਾਨੂੰਨ ਖੇਤੀ ਸੈਕਟਰ ਨੂੰ ‘ਤਬਾਹ’ ਕਰਨ ਲਈ ਹੀ ਘੜੇ ਹਨ। ਰਾਹੁਲ ਨੇ ਜ਼ੋਰ ਦੇ …

Read More »