ਕਾਂਗਰਸ ਨੇ ਕਿਹਾ, ਪ੍ਰਧਾਨ ਮੰਤਰੀ ਨੂੰ ਪਹਿਲਾ ਲੈਣੀ ਚਾਹੀਦੀ ਸੀ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਰੋਨਾ ਵਾਇਰਸ ਦਾ ਟੀਕਾ ਲਗਵਾਉਣਗੇ। ਇਸੇ ਦੇ ਨਾਲ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਕੁਝ ਨੇਤਾਵਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਪਹਿਲਾਂ ਖੁਦ ਵੈਕਸੀਨ ਲਗਾਉਣੀ …
Read More »ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ
ਤ੍ਰਿਪਤ ਬਾਜਵਾ ਤੇ ਸਰਕਾਰੀਆ ਨੇ ਜੰਤਰ ਮੰਤਰ ਦੇ ਧਰਨੇ ‘ਚ ਭਰੀ ਹਾਜ਼ਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ …
Read More »ਜੰਮੂ ਕਸ਼ਮੀਰ ‘ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ
ਚਾਰ ਸੁਰੱਖਿਆ ਕਰਮੀ ਵੀ ਹੋਏ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਤਿੰਨ ਘੁਸਪੈਠੀਆਂ ਨੂੰ ਭਾਰਤੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਇਸ ਦੌਰਾਨ ਭਾਰਤੀ ਫੌਜ ਦੇ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ ਹਨ। ਸੁਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਨੂੰ ਅਸਾਨ ਬਣਾਉਣ …
Read More »ਕਿਸਾਨ ਅੰਦੋਲਨ ‘ਚ ਪ੍ਰਕਾਸ਼ ਪੁਰਬ ਮਨਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰੇ ਪਾਠ ਕੀਤਾ ਗਿਆ ਤੇ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। …
Read More »26 ਜਨਵਰੀ ਮੌਕੇ ਅਟਾਰੀ ਬਾਰਡਰ ‘ਤੇ ਨਹੀਂ ਹੋਵੇਗੀ ਸਾਂਝੀ ਪਰੇਡ
ਝੰਡਾ ਲਹਿਰਾਉਣ ਤੇ ਉਤਾਰਨ ਦਾ ਆਯੋਜਨ ਹੀ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਉਂਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅਟਾਰੀ ਬਾਰਡਰ ‘ਤੇ ਸੰਯੁਕਤ ਜਾਂ ਤਾਲਮੇਲ ਪਰੇਡ ਆਯੋਜਿਤ ਨਹੀਂ ਹੋਵੇਗੀ। ਪਹਿਲਾਂ ਪਾਕਿਸਤਾਨ ਤੇ ਭਾਰਤ ਆਮ ਤੌਰ ‘ਤੇ ਸਾਂਝੀ ਪਰੇਡ ਕਰਦੇ ਸਨ। ਜਿਸ ਦਾ ਦਰਸ਼ਕ ਦੋਵੇਂ ਪਾਸਿਆਂ ਤੋਂ ਆਨੰਦ ਮਾਣਦੇ ਰਹੇ। ਕਰੋਨਾ …
Read More »ਸੰਸਦ ਦੀਆਂ ਕੰਟੀਨਾਂ ‘ਚ ਸੰਸਦ ਮੈਂਬਰਾਂ ਤੇ ਹੋਰਾਂ ਨੂੰ ਮਿਲਦਾ ਸਸਤਾ ਭੋਜਨ ਬੰਦ
ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਮੈਂਬਰਾਂ ਨੂੰ ਕੋਵਿਡ ਜਾਂਚ ਕਰਾਉਣ ਲਈ ਕਿਹਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਮੈਂਬਰਾਂ ਤੇ ਹੋਰਾਂ ਨੂੰ ਸੰਸਦ ਦੀਆਂ ਕੰਟੀਨਾਂ ਦੇ ਭੋਜਨ ਉਪਰ ਦਿੱਤੀ ਜਾ ਰਹੀ ਸਬਸਿਡੀ ਰੋਕ ਦਿੱਤੀ ਗਈ ਹੈ। ਹੁਣ ਉੱਤਰ ਰੇਲਵੇ ਦੀ ਥਾਂ ਆਈਟੀਡੀਸੀ ਸੰਸਦ ਦੀਆਂ ਕੰਟੀਨਾਂ ਨੂੰ ਚਲਾਏਗੀ। ਬੁੱਧਵਾਰ ਨੂੰ ਲੋਕ …
Read More »ਗੁਜਰਾਤ ‘ਚ ਸੜਕ ਕੰਢੇ ਸੁੱਤੇ ਪਰਵਾਸੀ ਮਜ਼ਦੂਰਾਂ ‘ਤੇ ਚੜ੍ਹਿਆ ਟਰੱਕ, 15 ਵਿਅਕਤੀਆਂ ਦੀ ਮੌਤ
ਸੂਰਤ : ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਸੜਕ ਕਿਨਾਰੇ ਸੁੱਤੇ ਰਾਜਸਥਾਨ ਦੇ 15 ਪਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਦਰੜ ਦਿੱਤਾ ਅਤੇ ਇਨ੍ਹਾਂ ਸਾਰੇ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਦੁਖਦਾਈ ਘਟਨਾ ਸੂਰਤ ਤੋਂ 60 ਕਿਲੋਮੀਟਰ ਦੂਰ ਕੋਸੰਬਾ ਪਿੰਡ ਨੇੜੇ ਵਾਪਰੀ। ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਤੋਂ …
Read More »ਟਰੈਕਟਰ ਪਰੇਡ ਲਈ ਦਿੱਲੀ ਪੁਲਿਸ ਕਰਨ ਲੱਗੀ ਨਾਂਹ ਨੁੱਕਰ
ਕਿਸਾਨ ਕਹਿੰਦੇ, ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਬਾਰੇ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ ਹੋਈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ …
Read More »ਮੋਦੀ ਸਰਕਾਰ ਨੂੰ ਕਿਸਾਨ ਅੰਦੋਲਨ ਬਾਰੇ ਗਲਤਫਹਿਮੀ
ਝਾਰਖੰਡ ਦੇ ਮੁੱਖ ਮੰਤਰੀ ਬੋਲੇ, ਕਿਸਾਨ ਅੰਦੋਲਨ ਸਿਰਫ਼ ਪੰਜਾਬ ਤੇ ਹਰਿਆਣਾ ਦਾ ਨਹੀਂ ਨਵੀਂ ਦਿੱਲੀ, ਬਿਊਰੋ ਨਿਊਜ਼ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕੇਂਦਰ ਵੱਲੋਂ ਪੇਸ਼ ਕੀਤੇ ਜਾ ਰਹੇ ਸੁਝਾਅ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ …
Read More »ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਮੋਦੀ ਵੀ ਲਗਵਾਉਣਗੇ ਟੀਕਾ
ਕਾਂਗਰਸ ਨੇ ਕਿਹਾ, ਪ੍ਰਧਾਨ ਮੰਤਰੀ ਨੂੰ ਪਹਿਲਾ ਲੈਣੀ ਚਾਹੀਦੀ ਸੀ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਰੋਨਾ ਵਾਇਰਸ ਦਾ ਟੀਕਾ ਲਗਵਾਉਣਗੇ। ਇਸੇ ਦੇ ਨਾਲ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਕੁਝ ਨੇਤਾਵਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਪਹਿਲਾਂ ਖੁਦ ਵੈਕਸੀਨ ਲਗਾਉਣੀ …
Read More »