ਜੇਲ੍ਹ ਅਧਿਕਾਰੀ ਨੇ ‘ਆਪ’ ਆਗੂਆਂ ਦੇ ਦਾਅਵਿਆਂ ਨੂੰ ਗਲਤ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚ ਸਾਢੇ 8 ਕਿਲੋ ਵਜ਼ਨ ਘਟਣ ਦੇ ਦਾਅਵਿਆਂ ਨੂੰ ਗਲਤ ਦੱਸਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ …
Read More »ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ
ਅਦਾਲਤ ਨੇ ਸਿਸੋਦੀਆ ਦੀ 22 ਜੁਲਾਈ ਤੱਕ ਵਧਾਈ ਨਿਆਇਕ ਹਿਰਾਸਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਕ ਵਾਰ ਫਿਰ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅੱਜ ਸੋਮਵਾਰ ਨੂੰ ਸੀਬੀਆਈ ਮਾਮਲੇ ਵਿਚ ਰਾਊਜ਼ ਐਵੀਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 22 ਜੁਲਾਈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਐਕਸ’ ’ਤੇ ਸਭ ਤੋਂ ਵੱਧ ਕੀਤਾ ਜਾਂਦਾ ਹੈ ਫਾਲੋ
ਮੋਦੀ ਦੇ ਫਾਲੋਅਰਜ਼ 100 ਮਿਲੀਅਨ ਤੋਂ ਹੋਏ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸਭ ਤੋਂ ਵੱਧ ਫਾਲੋ ਕੀਤਾ ਜਾਂਦਾ ਹੈ। 100 ਮਿਲੀਅਨ ਤੋਂ ਵੱਧ ਫਾਲੋਅਰਜ ਦੇ ਨਾਲ ਸੋਸਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ …
Read More »ਭਾਰਤ ਨੇ ਜ਼ਿੰਬਾਬਵੇ ਨੂੰ ਹਰਾ ਕੇ 5 ਮੈਚਾਂ ਦੀ ਲੜੀ 4-1 ਨਾਲ ਜਿੱਤੀ
ਪਹਿਲੇ ਓਵਰ ਦੀ ਪਹਿਲ ਗੇਂਦ ’ਤੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਦੇਸ਼ ਬਣਿਆ ਹਰਾਰੇ/ਬਿਊਰੋ ਨਿਊਜ਼ : ਭਾਰਤ ਅਤੇ ਜ਼ਿੰਬਾਬਵੇ ਦਰਮਿਆਨ ਖੇਡੀ ਗਈ ਪੰਜ ਟੀ-20 ਮੈਚਾਂ ਦੀ ਲੜੀ ਦਾ ਆਖਰੀ ਮੈਚ ਐਤਵਾਰ ਨੂੰ ਖੇਡਿਆ ਗਿਆ। ਇਹ ਮੈਚ ਜਿੱਤਣ ਦੇ ਨਾਲ ਹੀ ਭਾਰਤ ਨੇ ਜ਼ਿੰਬਾਬਵੇ ਨੂੰ 4-1 ਨਾਲ ਹਰਾ ਕੇ ਪੰਜ …
Read More »ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣ ਦੇ ਆਏ ਨਤੀਜੇ
ਕਾਂਗਰਸ ਨੇ 4, ਟੀਐਮਸੀ ਨੇ 4, ਭਾਜਪਾ ਨੇ 2, ‘ਆਪ’, ਡੀਐਮਕੇ ਅਤੇ ਅਜ਼ਾਦ ਉਮੀਦਵਾਰਾਂ ਨੂੰ ਮਿਲੀ 1-1 ਸੀਟ ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਘੀ 10 ਜੁਲਾਈ ਨੂੰ ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਈਆਂ ਗਈਆਂ ਸਨ। ਜਿਨ੍ਹਾਂ ਦਾ ਚੋਣ ਨਤੀਜਾ ਅੱਜ ਐਲਾਨਿਆ ਗਿਆ …
Read More »‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਨੇ ਕੇਂਦਰ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਕਰ ਰਹੀ ਹੈ ਖਿਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਉਸਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਭਾਰ …
Read More »ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਦੀਆਂ ਸ਼ਕਤੀਆਂ ਵਧਾਈਆਂ
ਐਲਜੀ ਦੀ ਮਨਜ਼ੂਰੀ ਤੋਂ ਬਿਨਾ ਅਹਿਮ ਫੈਸਲੇ ਨਹੀਂ ਲੈ ਸਕੇਗੀ ਸੂਬਾ ਸਰਕਾਰ ਜੰਮੂ ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲਜੀ) ਦੀਆਂ ਪ੍ਰਸ਼ਾਸਨਿਕ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ ਦਿੱਲੀ ਦੀ ਤਰ੍ਹਾਂ ਜੰਮੂ-ਕਸ਼ਮੀਰ ’ਚ ਵੀ ਸੂਬਾ ਸਰਕਾਰ ਉਪ ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾ ਅਸਫ਼ਰਾਂ ਦੀ ਤਾਇਨਾਤੀ ਅਤੇ ਬਦਲੀ …
Read More »ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪਰ ਰਿਹਾਈ ਨਹੀਂ
ਸੀਬੀਆਈ ਮਾਮਲੇ ’ਚ ਅਜੇ ਜੇਲ੍ਹ ’ਚ ਹੀ ਰਹਿਣਗੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਨੇ ਜ਼ਮਾਨਤ ਦਿੰਦੇ ਹੋਏ ਕਿਹਾ …
Read More »ਰਾਹੁਲ ਵੱਲੋਂ ਮਨੀਪੁਰ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ
ਜਿਰੀਬਾਮ ਅਤੇ ਚੂਰਾਚਾਂਦਪੁਰ ਦੇ ਰਾਹਤ ਕੈਂਪਾਂ ਦਾ ਕੀਤਾ ਦੌਰਾ; ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਇੰਫਾਲ : ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮਨੀਪੁਰ ਦੇ ਜਿਰੀਬਾਮ ਅਤੇ ਚੂਰਾਚਾਂਦਪੁਰ ਜ਼ਿਲ੍ਹੇ ਦੇ ਰਾਹਤ ਕੈਂਪਾਂ ਦਾ ਦੌਰਾ ਕਰਕੇ ਨਸਲੀ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਦਾ ਦੁੱਖ …
Read More »ਭਾਰਤ ਦੇ ਹਰ ਦੁੱਖ-ਸੁੱਖ ਦਾ ਸਾਥੀ ਹੈ ਰੂਸ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਰੂਸੀ ਰਾਸ਼ਟਰਪਤੀ ਦੀ ਲੀਡਰਸ਼ਿਪ ਦੀ ਕੀਤੀ ਸ਼ਲਾਘਾ, ਪਰਵਾਸੀ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ ਮਾਸਕੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਨੂੰ ਭਾਰਤ ਦੇ ਦੁੱਖ-ਸੁੱਖ ਦਾ ਸਾਥੀ ਅਤੇ ਸਭ ਤੋਂ ਭਰੋਸੇਮੰਦ ਦੋਸਤ ਦਸਦਿਆਂ ਪਿਛਲੇ ਦੋ ਦਹਾਕਿਆਂ ‘ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ …
Read More »