ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਮੈਂਬਰਾਂ ਨੂੰ ਕੋਵਿਡ ਜਾਂਚ ਕਰਾਉਣ ਲਈ ਕਿਹਾ ਜਾਵੇਗਾ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਸਦ ਮੈਂਬਰਾਂ ਤੇ ਹੋਰਾਂ ਨੂੰ ਸੰਸਦ ਦੀਆਂ ਕੰਟੀਨਾਂ ਦੇ ਭੋਜਨ ਉਪਰ ਦਿੱਤੀ ਜਾ ਰਹੀ ਸਬਸਿਡੀ ਰੋਕ ਦਿੱਤੀ ਗਈ ਹੈ। ਹੁਣ ਉੱਤਰ ਰੇਲਵੇ ਦੀ ਥਾਂ ਆਈਟੀਡੀਸੀ ਸੰਸਦ ਦੀਆਂ ਕੰਟੀਨਾਂ ਨੂੰ ਚਲਾਏਗੀ। ਅੱਜ ਲੋਕ ਸਭਾ …
Read More »ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ‘ਤੇ ਛੱਡਿਆ ਮਾਮਲਾ
ਹੁਣ 20 ਜਨਵਰੀ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੀਤੀ ਜਾ ਰਹੀ ‘ਟਰੈਕਟਰ ਪਰੇਡ’ ਨੂੰ ਰੋਕਣ ਲਈ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ। ਜਿਸ ਬਾਰੇ ਫੈਸਲਾ ਦਿੱਲੀ ਪੁਲਿਸ ਨੇ …
Read More »ਕਿਸਾਨਾਂ ਨੂੰ ਅਮਨ ਅਮਾਨ ਨਾਲ ਟਰੈਕਟਰ ਰੈਲੀ ਕੱਢਣ ਦਾ ਸੰਵਿਧਾਨਕ ਹੱਕ
ਉਗਰਾਹਾਂ ਦਾ ਕਹਿਣਾ, ਜੇ ਦਿੱਲੀ ਪੁਲਿਸ ਨੂੰ ਇਤਰਾਜ਼ ਹੈ ਤਾਂ ਸੰਯੁਕਤ ਮੋਰਚੇ ਨਾਲ ਬੈਠ ਕੇ ਗੱਲ ਕਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀਪੂਰਵਕ ਟਰੈਕਟਰ ਰੈਲੀ ਕੱਢਣ ਦਾ ਸੰਵਿਧਾਨਕ ਹੱਕ ਹੈ। ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ …
Read More »ਪਾਕਿਸਤਾਨ ਤੇ ਚੀਨਦੀ ਜੁਗਲਬੰਦੀ ਖਤਰਾ
ਅਸੀਂ ਕਿਸੇ ਵੀ ਚੁਣੌਤੀ ਦਾਸਾਹਮਣਾਕਰਨਲਈ ਹਾਂ ਤਿਆਰ :ਨਰਵਾਣੇ ਨਵੀਂ ਦਿੱਲੀ/ਬਿਊਰੋ ਨਿਊਜ਼ :ਭਾਰਤੀ ਫੌਜ ਮੁਖੀ ਜਨਰਲਐਮਐਮਨਰਵਾਣੇ ਨੇ ਕਿਹਾ ਹੈ ਕਿ ਪਾਕਿਸਤਾਨਅਤੇ ਚੀਨਦੀ ਜੁਗਲਬੰਦੀ ਸਾਡੇ ਲਈ ਵੱਡਾ ਖਤਰਾਪੈਦਾਕਰਦੀ ਹੈ ਅਤੇ ਇਸਦੀਅਣਦੇਖੀਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਤਰ ਭਾਰਤਦੀਆਂ ਸਰਹੱਦਾਂ ‘ਤੇ ਅਸੀਂ ਪੂਰੀਤਰ੍ਹਾਂ ਚੌਕਸ ਹਾਂ ਅਤੇ ਕਿਸੇ ਵੀ ਚੁਣੌਤੀ ਦਾਸਾਹਮਣਾਕਰਨਲਈਤਿਆਰ ਹਾਂ। ਫੌਜ …
Read More »ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ 26 ਜਨਵਰੀ ਲਈ ਤਿਆਰੀ ਖਿੱਚਣ ਦਾ ਹੋਕਾ
ਲੜੀਵਾਰ ਭੁੱਖ ਹੜਤਾਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਨਵੀਂ ਦਿੱਲੀ : ਦਿੱਲੀ ਦੇ ਚਾਰ ਮੁੱਖ ਮਾਰਗਾਂ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਲੜੀਵਾਰ ਭੁੱਖ ਹੜਤਾਲਾਂ ‘ਚ ਹੁਣ 11 ਤੋਂ ਵੱਧ ਕਿਸਾਨਾਂ ਜਾਂ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਿੰਘੂ ਬਾਰਡਰ ਦੇ ਮੋਰਚੇ ਵਿੱਚ 20 ਤੋਂ …
Read More »ਸਿੰਘੂ ਬਾਰਡਰ ‘ਤੇ ਲਗਾਤਾਰ ਲੰਗਰ ਦੀ ਸੇਵਾ
ਕਿਸਾਨਾਂ ਦੇ ਜੁਝਾਰੂਪਣ ਨੂੰ ਹੋ ਰਹੀਆਂ ਸਲਾਮਾਂ ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀ ਸਿੰਘੂ ਹੱਦ ‘ਤੇ ਮੋਰਚਾ ਸ਼ੁਰੂ ਹੋਣ ਤੋਂ ਲੈ ਕੇ ਹੀ ਪਟਿਆਲਾ ਦੇ ਹੀਰਾ ਬਾਗ ਦੇ ਬਾਬਾ ਅਮਰੀਕ ਸਿੰਘ ਦੀ ਅਗਵਾਈ ਅਤੇ ਬਾਬਾ ਹਰਭਿੰਦਰ ਸਿੰਘ ਭਿੰਦਾ ਦੀ ਨਿਗਰਾਨੀ ਹੇਠ ਲੰਗਰ ਸੇਵਾ ਜਾਰੀ ਹੈ। ਬਾਬਾ ਹਰਭਿੰਦਰ ਸਿੰਘ …
Read More »ਭਵਿੱਖ ਨੂੰ ਧੁੰਦਲਾ ਹੋਣ ਤੋਂ ਬਚਾਉਣ ਲਈ ਅੱਗੇ ਆਈਆਂ ਬੀਬੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੀ ਮਾਰ ਨੂੰ ਸਮਝਦੇ ਹੋਏ ਬੀਬੀਆਂ ਵੱਲੋਂ ਦਿੱਲੀ ਦੇ ਚਾਰ ਬਾਰਡਰਾਂ ਉਪਰ ਆਪਣੀ ਸ਼ਮੂਲੀਅਤ ਦਰਜ ਕਰਵਾ ਕੇ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਉਹ ਭਵਿੱਖ ਨੂੰ ਕਾਲਾ ਹੋਣ ਤੋਂ ਬਚਾਉਣ ਲਈ ਮੋਰਚੇ ‘ਤੇ ਡਟੀਆਂ ਹੋਈਆਂ ਹਨ। ਪਟਿਆਲਾ ਦੀ …
Read More »ਮਹਿਲਾ ਪਾਇਲਟਾਂ ਵਾਲੀ ਉਡਾਣ ਨੇ ਸਿਰਜਿਆ ਇਤਿਹਾਸ
ਸਾਨ ਫਰਾਂਸਿਸਕੋ ਤੋਂ ਬੰਗਲੂਰੂ ਹਵਾਈ ਅੱਡੇ ‘ਤੇ ਪੁੱਜੀ ਉਡਾਣ ਬੰਗਲੂਰੂ : ਏਅਰ ਇੰਡੀਆ ਦੇ ਸਾਰੇ ਮਹਿਲਾ ਅਮਲੇ ਵਾਲੀ ਉਡਾਣ ਇਤਿਹਾਸ ਸਿਰਜਦਿਆਂ ਸਾਨ ਫਰਾਂਸਿਸਕੋ ਤੋਂ ਬੰਗਲੂਰੂ ਪਹੁੰਚੀ। ਏਆਈ-176 ਜਦੋਂ ਕੇਮਪੇਗੌੜਾ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ ਤਾਂ ਜਹਾਜ਼ ਦੀਆਂ ਸਾਰੀਆਂ ਮਹਿਲਾ ਪਾਇਲਟਾਂ ਦਾ ਉਥੇ ਮੌਜੂਦ ਲੋਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ …
Read More »ਹੰਸ ਰਾਜ ਹੰਸ ਨੂੰ ਦਿੱਲੀ ਦੀ ਅਦਾਲਤ ਵਲੋਂ ਸੰਮਨ
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਵਲੋਂ ਪੰਜਾਬੀ ਗਾਇਕ ਅਤੇ ਭਾਜਪਾ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੂੰ ਚੋਣ ਹਲਫ਼ਨਾਮਿਆਂ ਵਿਚ ਕਥਿਤ ਤੌਰ ‘ਤੇ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ‘ਚ ਸੰਮਨ ਜਾਰੀ ਕੀਤੇ ਗਏ ਹਨ। ਵਧੀਕ ਚੀਫ਼ ਮੈਟਰੋਪੁਲੀਟਨ ਮੈਜਿਸਟ੍ਰੇਟ ਧਰਮਿੰਦਰ ਸਿੰਘ ਨੇ ਦਿੱਲੀ ਪੁਲਿਸ ਵਲੋਂ 12 ਜਨਵਰੀ ਨੂੰ …
Read More »ਕਿਸਾਨਾਂ ਤੋਂ ਬਾਅਦ ਅਮਿਤ ਸ਼ਾਹ ਨੇ ਵੀ ਖੱਟਰ ਦੀ ਖੜ੍ਹੀ ਕੀਤੀ ਖਾਟ
ਅਮਿਤ ਸ਼ਾਹ ਦੇ ਨਿਰਦੇਸ਼ ਤੋਂ ਬਾਅਦ ਹਰਿਆਣਾ ‘ਚ ਨਹੀਂ ਹੋਣਗੇ ਰਾਜਨੀਤਕ ਸਮਾਗਮ ਤੇ ਸਰਕਾਰੀ ਕਿਸਾਨ ਪੰਚਾਇਤਾਂ ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਵਿਚ ਵੀ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨੀ ਸੰਘਰਸ਼ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸਰਕਾਰੀ ਕਿਸਾਨ …
Read More »