ਪ੍ਰਿਯੰਕਾ ਨੇ ਕਿਹਾ ਕਿ ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇਕ ਮਹੀਨੇ ਤੋਂ ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਆਗੂਆਂ ਵਲੋਂ ਅੱਜ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਗਈ। ਪ੍ਰਿਯੰਕਾ ਗਾਂਧੀ ਵਾਡਰਾ ਨੇ …
Read More »ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦਾ ਮਾਮਲਾ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਫੈਸਲਾ 26 ਜਨਵਰੀ ਤੋਂ ਪਹਿਲਾਂ ਕਰਨ ਲਈ ਆਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਘਟਾਉਣ ਦੀ ਅਪੀਲ ‘ਤੇ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 26 ਜਨਵਰੀ ਤੋਂ …
Read More »ਭਾਰਤ ਅਤੇ ਬ੍ਰਿਟੇਨ ਵਿਚਾਲੇ ਮੁੜ ਸ਼ੁਰੂ ਹੋਈ ਹਵਾਈ ਸੇਵਾ
ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ‘ਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਦਹਿਸ਼ਤ ਵਿਚਾਲੇ ਅੱਜ ਫਿਰ ਬ੍ਰਿਟੇਨ ਅਤੇ ਭਾਰਤ ਵਿਚਾਲੇ ਹਵਾਈ ਸੇਵਾ ਮੁੜ ਤੋਂ ਬਹਾਲ ਹੋ ਗਈ। ਅੱਜ 256 ਯਾਤਰੀਆਂ ਨੂੰ ਲੈ ਕੇ ਪਹਿਲੀ ਉਡਾਣ ਲੰਡਨ ਤੋਂ ਦਿੱਲੀ ਪਹੁੰਚੀ। ਇਥੇ ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਸਟਰੇਨ ਦੇ …
Read More »ਯੂਪੀ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 5 ਦੀ ਮੌਤ
6 ਵਿਅਕਤੀਆਂ ਦੀ ਹਾਲਤ ਬਣੀ ਹੋਈ ਹੈ ਨਾਜ਼ੁਕ ਬੁਲੰਦ ਸ਼ਹਿਰ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 6 ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮਾਮਲਾ ਸਿਕੰਦਰਾਬਾਦ ਖੇਤਰ ਦੇ …
Read More »ਦਿੱਲੀ ਦੀਆਂ ਹੱਦਾਂ ‘ਤੇ ਇਕਮਿਕ ਹੋਏ ਵੱਖ-ਵੱਖ ਰੰਗਾਂ ਦੇ ਝੰਡੇ
ਟਿਕਰੀ ਤੇ ਸਿੰਘੂ ਬਾਰਡਰ, ਗਾਜ਼ੀਪੁਰ ਤੇ ਪਲਵਲ ਦੇ ਧਰਨਿਆਂ ‘ਚ ਜਥੇਬੰਦੀਆਂ ਨੇ ਗੱਡੇ ਆਪੋ-ਆਪਣੇ ਝੰਡੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਦਿੱਲੀ ਨੂੰ ਚਾਰੇ ਪਾਸਿਉਂ ਘੇਰਨ ਦੀ ਨੀਤੀ ਤਹਿਤ ਚੱਲ ਰਹੇ ਕਿਸਾਨ ਅੰਦੋਲਨ ਵਿਚ ਸਾਰੇ ਰੰਗਾਂ ਦੇ ਝੰਡੇ ਜਜਬ ਹੋ ਗਏ ਹਨ। ਕਿਸਾਨਾਂ ਦੀ ਵੱਡੀ ਗਿਣਤੀ ਵਾਲੇ ਟਿਕਰੀ ਤੇ ਸਿੰਘੂ …
Read More »ਮਾਣ ਦੇ ਪਲ : ਜਦੋਂ ਪਿਤਾ ਨੇ ਧੀ ਨੂੰ ਮਾਰਿਆ ਸਲੂਟ
ਪੁਲਿਸ ਕਾਨਫ਼ਰੰਸ ਵਿਚ ਵਿਲੱਖਣ ਪੇਸ਼ੇਵਰ ਵਿਹਾਰ ਦੇਖ ਕੇ ਮੁਸਕਰਾ ਉੱਠੇ ਸੀਨੀਅਰ ਅਧਿਕਾਰੀ ਤਿਰੂਪਤੀ (ਆਂਧਰਾ ਪ੍ਰਦੇਸ਼)/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਪੁਲਿਸ ਦੇ ਇਕ ਇੰਸਪੈਕਟਰ ਲਈ ਉਹ ਮਾਣ ਵਾਲੇ ਪਲ਼ ਸਨ ਜਦ ਉਹ ਆਪਣੀ ਡੀਐੱਸਪੀ ਧੀ ਨੂੰ ਸਲੂਟ ਮਾਰ ਸਕਿਆ। ਤਿਰੂਪਤੀ ਵਿਚ ਇਕ ਪੁਲਿਸ ਮੀਟਿੰਗ ‘ਚ ਸਰਕਲ ਇੰਸਪੈਕਟਰ ਸ਼ਿਆਮ ਸੁੰਦਰ ਨੇ ਜਦ …
Read More »ਲਵ ਜਿਹਾਦ ਕਾਨੂੰਨ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਗ਼ੈਰ ਕਾਨੂੰਨੀ ਧਰਮ ਪਰਿਵਰਤਨ (ਲਵ ਜਿਹਾਦ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਫਿਲਹਾਲ ਕਾਨੂੰਨ ‘ਤੇ ਰੋਕ ਨਹੀਂ ਲਾਈ ਹੈ ਪਰ ਨੋਟਿਸ ਭੇਜ ਕੇ ਦੋਹਾਂ ਸੂਬਿਆਂ ਦੀ ਸਰਕਾਰਾਂ ਕੋਲੋਂ ਚਾਰ ਹਫਤਿਆਂ ਵਿਚ ਜਵਾਬ ਮੰਗਿਆ …
Read More »ਰਾਬਰਟ ਵਾਡਰਾ ਦੇ ਘਰ ਪਹੁੰਚੀ ਇਨਕਮ ਟੈਕਸ ਵਿਭਾਗ ਦੀ ਟੀਮ
ਬੇਨਾਮੀ ਜਾਇਦਾਦ ਦੇ ਮਾਮਲੇ ‘ਚ ਹੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ : ਬੇਨਾਮੀ ਜਾਇਦਾਦ ਨਾਲ ਜੁੜੇ ਮਾਮਲੇ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੇ ਘਰ ਪੁੱਛਗਿੱਛ ਲਈ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਦੇ ਅਧਿਕਾਰੀਆਂ ਨੇ ਰਾਬਰਟ ਵਾਡਰਾ …
Read More »ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ
ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਸਿਫਾਰਸ਼ ਨਵੀਂ ਦਿੱਲੀ : ਸੰਸਦ ਦਾ ਬਜਟ ਸੈਸ਼ਨ ਇਸ ਵਾਰ 29 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਇਸ ਬਾਰੇ ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਬਜਟ ਸੈਸ਼ਨ ਕਰੋਨਾ ਕਾਰਨ ਦੋ ਹਿੱਸਿਆਂ ਵਿਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਜ਼ਬਰਦਸਤ ਟਰੈਕਟਰ ਮਾਰਚ
50 ਹਜ਼ਾਰ ਤੋਂ ਵੱਧ ਟਰੈਕਟਰ ਦਿੱਲੀ ਦੀ ਹਿੱਕ ‘ਤੇ ਚੜ੍ਹੇ ਭਲਕੇ 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਫਿਰ ਹੋਵੇਗੀ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਅੱਜ 43ਵਾਂ ਦਿਨ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ …
Read More »