Breaking News
Home / ਭਾਰਤ (page 425)

ਭਾਰਤ

ਭਾਰਤ

ਭਾਰਤ ਦੇ ਚਾਰ ਰਾਜਾਂ ਮਹਾਰਾਸ਼ਟਰ, ਤਾਮਿਨਾਡੂ, ਦਿੱਲੀ ਤੇ ਗੁਜਰਾਤ ‘ਚ ਕਰੋਨਾ ਦਾ ਸਭ ਤੋਂ ਵੱਧ ਕਹਿਰ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 19 ਹਜ਼ਾਰ ਨੂੰ ਢੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਲੰਘੇ ਪਿਛਲੇ 24 ਘੰਟਿਆਂ ਵਿੱਚ ਕਰੋਨਾ ਤੋਂ ਪੀੜਤ 8 ਹਜ਼ਾਰ 900 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਭਾਰਤ ਦੇ 35 ਰਾਜਾਂ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 9 ਹਜ਼ਾਰ ਤੱਕ …

Read More »

ਜੈਸਿਕਾ ਲਾਲ ਕਤਲ ਕੇਸ ਦੇ ਦੋਸ਼ੀ ਮਨੂ ਸ਼ਰਮਾ ਦੀ ਜੇਲ੍ਹ ਤੋਂ ਰਿਹਾਈ ਨੂੰ ਐਲਜੀ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ 1999 ਦੇ ਜੈਸਿਕਾ ਲਾਲ ਹੱਤਿਆ ਕਾਂਡ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਮਨੂੰ ਸ਼ਰਮਾ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸਜ਼ਾ ਦੀ ਸਮੀਖਿਆ ਕਰਨ ਵਾਲੇ ਬੋਰਡ ਦੀ ਸਿਫਾਰਸ਼ ‘ਤੇ ਇਹ ਫੈਸਲਾ ਕੀਤਾ। ਮਨੂੰ ਸ਼ਰਮਾ ਤਿਹਾੜ ਜੇਲ੍ਹ ‘ਚ …

Read More »

ਭਾਜਪਾ ਨੇ ਦਿੱਲੀ, ਛੱਤੀਸਗੜ੍ਹ ਅਤੇ ਮਣੀਪੁਰ ਦੇ ਸੂਬਾ ਪ੍ਰਧਾਨ ਬਦਲੇ

ਦਿੱਲੀ ਦੇ ਆਦੇਸ਼ ਗੁਪਤਾ, ਛੱਤੀਸਗੜ੍ਹ ਦੇ ਵਿਸ਼ਣਦੇਵ ਤੇ ਮਣੀਪੁਰ ਦੇ ਐਸ ਟਿਕੇਂਦਰ ਸਿੰਘ ਬਣੇ ਪ੍ਰਧਾਨ ਨਵੀਂ ਦਿੱਲੀ/ ਬਿਊਰੋ ਨਿਊਜ਼ ਭਾਜਪਾ ਨੇ ਅੱਜ ਸੂਬਾ ਪੱਧਰ ‘ਤੇ ਪਾਰਟੀ ‘ਚ ਕਈ ਵੱਡੇ ਬਦਲਾਅ ਕੀਤੇ ਹਨ। ਦਿੱਲੀ, ਛੱਤੀਸਗੜ੍ਹ ਅਤੇ ਮਣੀਪੁਰ ‘ਚ ਸੂਬਾ ਪ੍ਰਧਾਨਾਂ ਨੂੰ ਬਦਲਿਆ ਗਿਆ ਹੈ। ਦਿੱਲੀ ‘ਚ ਮਨੋਜ਼ ਤਿਵਾੜੀ ਦੀ ਜਗ੍ਹਾ ਉਤਰ …

Read More »

ਰੋਜ਼ਾਨਾ 3 ਲੱਖ ਪੀਪੀਈ ਕਿੱਟਾਂ ਬਣਾ ਰਿਹੈ ਭਾਰਤ

ਮੋਦੀ ਨੇ ਕਿਹਾ ਕਿ 3 ਮਹੀਨੇ ‘ਚ ਖੜ੍ਹੀ ਹੋਈ ਸੈਂਕੜੇ ਕਰੋੜ ਦੀ ਇੰਡਸਟਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਦੇ 125 ਸਾਲ ਪੂਰੇ ਹੋਣ ‘ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਰੋਨਾ ਸੰਕਟ ਦੇ ਵਿਚਕਾਰ ਸਾਨੂੰ ਦੇਸ਼ …

Read More »

ਰਾਫੇਲ ਦੀ ਡਿਲੀਵਰੀ ‘ਤੇ ਨਹੀਂ ਪਵੇਗਾ ਕੋਰੋਨਾ ਦਾ ਅਸਰ

ਫਰਾਂਸ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਸੰਕਟ ਨਾਲ ਪੂਰੀ ਦੁਨੀਆ ਜੂਝ ਰਹੀ ਹੈ। ਇਸ ਦਾ ਵਿਆਪਕ ਅਸਰ ਵਿਸ਼ਵ ਪੱਧਰ ਉੱਤੇ ਵੇਖਣ ਨੂੰ ਮਿਲ ਰਿਹਾ ਹੈ। ਇਸ ਗੱਲ ਦੀ ਸੰਭਾਵਨਾ ਸੀ ਕਿ ਕਰੋਨਾ ਮਹਾਂਮਾਰੀ ਕਾਰਨ ਰਾਫੇਲ ਜਹਾਜ਼ ਦੀ ਡਿਲੀਵਰੀ ਵਿੱਚ ਵੀ ਦੇਰੀ ਹੋ ਸਕਦੀ ਹੈ, …

Read More »

ਸਮ੍ਰਿਤੀ ਇਰਾਨੀ ਹੋਈ ਲਾਪਤਾ?

ਸ਼ੋਸਲ ਮੀਡੀਆ ‘ਤੇ ਪੋਸਟਰ ਵਾਇਰਲ ਹੋਣ ਮਗਰੋਂ ਪਿਆ ਪੁਆੜਾ ਨਵੀਂ ਦਿੱਲੀ/ਬਿਊਰੋਨਿਊਜ਼ ਅਮੇਠੀ ਤੋਂ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਦੀ ਫੋਟੋ ਵਾਲਾ ਇੱਕ ਪੋਸਟਰ ਵਟਸਐਪ ‘ਤੇ ਵਾਇਰਲ ਹੋ ਰਿਹਾ ਹੈ। ਪੋਸਟਰ ਵਿੱਚ ਲਿਖਿਆ ਹੈ, ‘ਅਮੇਠੀ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ, ਸਾਲ ਵਿੱਚ ਦੋ ਦਿਨ ਕੁਝ ਹੀ ਘੰਟਿਆਂ ਲਈ ਆਪਣੀ ਹਾਜ਼ਰੀ ਲਗਾਉਣ …

Read More »

ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਹੋਈ

ਲੰਘੇ 24 ਘੰਟਿਆਂ ‘ਚ ਸਾਹਮਣੇ ਆਏ 8171 ਨਵੇਂ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਭਾਰਤ ‘ਚ ਕਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 2 ਲੱਖ ਹੋ ਗਈ ਹੈ। ਲੰਘੇ 24 ਘੰਟਿਆਂ ਦੌਰਾਨ 8171 ਨਵੇਂ ਕਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ …

Read More »

ਕਰੋਨਾ ਪੀੜਤ ਮਰੀਜ਼ਾਂ ਦੀ ਸੂਚੀ ‘ਚ ਭਾਰਤ 7ਵੇਂ ਨੰਬਰ ‘ਤੇ

ਭਾਰਤ ‘ਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2 ਲੱਖ ਨੂੰ ਢੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਕਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਭਾਰਤ ਵਿਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2 ਲੱਖ ਨੂੰ ਢੁੱਕ ਚੁੱਕਿਆ ਹੈ। ਇਸ ਦੇ ਨਾਲ ਹੀ ਭਾਰਤ ਜਰਮਨੀ ਦੇ 1 ਲੱਖ 83 ਹਜ਼ਾਰ …

Read More »

ਫੌਜ ਮਗਰੋਂ ਪੈਰਾ ਮਿਲਟਰੀ ਦਾ ਵੱਡਾ ਫੈਸਲਾ

ਨਹੀਂ ਖਰੀਦਣਗੇ ਵਿਦੇਸ਼ੀ ਸਾਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸਵੈ-ਨਿਰਭਰ ਭਾਰਤ ਦਾ ਮੰਤਰ ਦਿੱਤਾ ਸੀ। ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਦੇਸੀ ਉਤਪਾਦਾਂ ਦੀ ਵਰਤੋਂ ਕਰਨ ਤੇ ਇਸ ਨੂੰ ਉਤਸ਼ਾਹਤ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਆਪਣੇ …

Read More »

ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਸਰਹੱਦ ਨੂੰ ਇਕ ਹਫਤੇ ਦੇ ਲਈ ਸੀਲ ਕਰਨ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ‘ਚ ਕਰੋਨਾ ਲੌਕਡਾਊਨ 5 ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੌਕਡਾਊਨ 5 ਦੇ ਮੱਦੇਨਜ਼ਰ ਰਾਜਧਾਨੀ ਦੇ ਲਈ ਕੁਝ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਅਗਲੇ ਇਕ ਹਫ਼ਤੇ ਤੱਕ ਦਿੱਲੀ ਸਰਹੱਦ ਸੀਲ ਰਹੇਗੀ। ਉਨ੍ਹਾਂ ਦੱਸਿਆ ਕਿ …

Read More »