ਕੁਮਾਰੀ ਸ਼ੈਲਜਾ ਨੇ ਵੀ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਆਪਣੀ ਹਮਾਇਤ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇ …
Read More »ਰਾਬਰਟ ਵਾਡਰਾ ਦੇ ਘਰ ਪਹੁੰਚੀ ਇਨਕਮ ਟੈਕਸ ਵਿਭਾਗ ਦੀ ਟੀਮ
ਬੇਨਾਮੀ ਜਾਇਦਾਦ ਦੇ ਮਾਮਲੇ ‘ਚ ਹੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਬੇਨਾਮੀ ਜਾਇਦਾਦ ਨਾਲ ਜੁੜੇ ਮਾਮਲੇ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੇ ਘਰ ਪੁੱਛਗਿੱਛ ਲਈ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਦੇ ਅਧਿਕਾਰੀਆਂ ਨੇ ਰਾਬਰਟ ਵਾਡਰਾ ਕੋਲੋਂ …
Read More »ਭਾਰਤ ‘ਚ ਦੁਨੀਆਂ ਦੇ ਸਭ ਤੋਂ ਵੱਡੇ ਕੋਵਿਡ ਟੀਕਾਕਰਨ ਪ੍ਰੋਗਰਾਮ ਦੀ ਤਿਆਰੀ
ਯੂ ਕੇ ਵਿਚ ਵੀ ਲੱਗਣੀ ਸ਼ੁਰੂ ਹੋਈ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ‘ਚ ਦੁਨੀਆਂ ਦਾ ਸਭ ਤੋਂ ਵੱਡਾ ਕੋਵਿਡ-19 ਟੀਕਾਕਰਨ ਪ੍ਰੋਗਰਾਮ ਸ਼ੁਰੂ ਹੋਣ ਵਾਲਾ ਹੈ ਅਤੇ ਦੇਸ਼ ਨੂੰ ਆਪਣੇ ਵਿਗਿਆਨੀਆਂ ਤੇ ਤਕਨੀਸ਼ੀਅਨਾਂ ‘ਤੇ ਮਾਣ ਹੈ। ਉਨ੍ਹਾਂ ਦਿੱਲੀ ਵਿਚ ਇੱਕ ਸਮਾਗਮ ਦੌਰਾਨ ਵਿਗਿਆਨੀਆਂ ਨੂੰ …
Read More »ਨਵੇਂ ਸਾਲ ਮੌਕੇ ਕਿਸਾਨਾਂ ਦਾ ਐਲਾਨ
ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਮੁੜਾਂਗੇ ਘਰਾਂ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦਾ ਅੱਜ 37ਵਾਂ ਦਿਨ ਹੈ ਅਤੇ ਇਹ ਅੱਜ ਨਵੇਂ ਸਾਲ ਮੌਕੇ ਵੀ ਜਾਰੀ ਹੈ। ਕੜਾਕੇ ਦੀ ਪੈ ਰਹੀ ਠੰਢ ਦੇ ਬਾਵਜੂਦ ਵੀ ਲੱਖਾਂ ਦੀ ਗਿਣਤੀ ‘ਚ ਕਿਸਾਨ …
Read More »ਸਿੰਘੂ ਬਾਰਡਰ ‘ਤੇ ਕਿਸਾਨਾਂ ਵਲੋਂ ਸਜਾਇਆ ਗਿਆ ਨਗਰ ਕੀਰਤਨ
ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸਿੰਘੂ ਬਾਰਡਰ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਅੱਜ ਨਵੇਂ ਸਾਲ 2021 ਦੀ ਸ਼ੁਰੂਆਤ ਮੌਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਦੀ …
Read More »ਸਿੰਘੂ ਬਾਰਡਰ ‘ਤੇ 2020 ਦੀ ਆਖਰੀ ਰਾਤ
ਮੋਮਬੱਤੀਆਂ ਜਗ੍ਹਾ ਕੇ ਵਿਛੜੇ ਸਾਥੀਆਂ ਦਿੱਤੀਆਂ ਸ਼ਰਧਾਂਜਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਲਈ ਨਵੇਂ ਸਾਲ ਦੀ ਸ਼ੁਰੂਆਤ ਸਿੰਘੂ ਬਾਰਡਰ ‘ਤੇ ਹੀ ਹੋਈ। 2020 ਦੀ ਆਖਰੀ ਰਾਤ ਮੌਕੇ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਦੇ ਕਈ ਰੰਗ ਨਜ਼ਰ ਆਏ। ਆਮ ਦਿਨਾਂ ਦੇ ਮੁਕਾਬਲੇ …
Read More »ਮੋਦੀ ਨੇ 6 ਰਾਜਾਂ ‘ਚ ਲਾਈਟ ਹਾਊਸ ਯੋਜਨਾ ਦਾ ਰੱਖਿਆ ਨੀਂਹ ਪੱਥਰ
ਦੁਨੀਆ ਦੀ ਬੇਹਤਰ ਤਕਨੀਕ ਨਾਲ ਬਣਾਏ ਜਾਣਗੇ ਗਰੀਬਾਂ ਲਈ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ 6 ਸੂਬਿਆਂ ‘ਚ ਗਲੋਬਲ ਹਾਊਸਿੰਗ ਟੈਕਨਾਲੋਜੀ ਚੈਲੇਂਜ-ਇੰਡੀਆ ਤਹਿਤ ‘ਲਾਈਟ ਹਾਊਸ ਪ੍ਰਾਜੈਕਟ’ (ਐਲ. ਐਚ. ਪੀ.) ਦਾ ਨੀਂਹ ਪੱਥਰ ਰੱਖਿਆ। ਇਸ ਸਮਾਰੋਹ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਤ੍ਰਿਪੁਰਾ, …
Read More »ਦਸੰਬਰ 2020 ‘ਚ ਹੋਈ ਜੀ ਐਸ ਟੀ ਰਾਹੀਂ ਰਿਕਾਰਡ 1.15 ਲੱਖ ਕਰੋੜ ਰੁਪਏ ਦੀ ਕੁਲੈਕਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ ਆਰਥਿਕ ਗਤੀਵਿਧੀਆਂ ‘ਚ ਲਗਾਤਾਰ ਸੁਧਾਰ ਦੇ ਕਾਰਨ ਦਸੰਬਰ 2020 ‘ਚ 1.15 ਲੱਖ ਕਰੋੜ ਰੁਪਏ ਦੀ ਜੀਐਸਟੀ ਰਾਹੀਂ ਕੁਲੈਕਸ਼ਨ ਹੋਈ ਹੈ। ਜੁਲਾਈ 2017 ‘ਚ ਦੇਸ਼ ‘ਚ ਜੀ ਐਸ ਟੀ ਲਾਗੂ ਹੋਣ ਤੋਂ ਬਾਅਦ ਇਹ ਕੁਲੈਕਸ਼ਨ ਸਭ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਦਾ ਰਿਕਾਰਡ 1.14 ਲੱਖ ਕਰੋੜ ਰੁਪਏ …
Read More »ਕਿਸਾਨ ਜਥੇਬੰਦਆਂ ਨੂੰ ਮੋਦੀ ਸਰਕਾਰ ਦੀ ਨੀਅਤ ‘ਤੇ ਸ਼ੱਕ
ਪੰਨੂੰ ਤੇ ਪੰਧੇਰ ਨੇ ਕਿਹਾ, ਮੁੱਖ ਮੰਗਾਂ ‘ਤੇ ਤਾਂ ਕੋਈ ਗੱਲਬਾਤ ਹੀ ਨਹੀਂ ਹੋਈ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਸਰਕਾਰ ਦਾ ਰੁਖ਼ ਬੇਸ਼ੱਕ ਨਰਮ ਹੋਇਆ ਹੈ ਪਰ ਕਿਸਾਨ ਜਥੇਬੰਦੀਆਂ ਨੂੰ ਅਜੇ ਵੀ ਸਰਕਾਰ ਦੀ ਨੀਅਤ ਉੱਪਰ ਸ਼ੱਕ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨ …
Read More »ਸਿੰਘੂ ਬਾਰਡਰ ਦੀ ਸਟੇਜ ‘ਤੇ ਲੱਖੋਵਾਲ ਦਾ ਤਿੱਖਾ ਵਿਰੋਧ
ਕਿਸਾਨਾਂ ਕੋਲੋਂ ਮਾਫੀ ਮੰਗ ਕੇ ਹੇਠਾਂ ਉਤਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦਾ ਸਿੰਘੂ ਬਾਰਡਰ ਦੀ ਸਟੇਜ ਤੋਂ ਉਸ ਵੇਲੇ ਜਮ ਕੇ ਵਿਰੋਧ ਹੋਣ ਲੱਗਾ ਜਦੋਂ ਅਜਮੇਰ ਸਿੰਘ ਲੱਖੋਵਾਲ ਸਟੇਜ ਤੋਂ ਕਿਸਾਨਾਂ ਨੂੰ ਸੰਬੋਧਨ ਕਰਨ ਲੱਗੇ। ਲੱਖੋਵਾਲ ਹਾਲੇ ਸਟੇਜ ਤੋਂ ਬੋਲਣ ਹੀ …
Read More »