ਨਵੇਂ ਸਾਲ ‘ਚ ਕਿਸਾਨਾਂ ਨੂੰ ਜਿੱਤ ਦੀ ਉਮੀਦ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚੱਲਦੇ ਹੋਏ ਅੱਜ 36 ਦਿਨ ਹੋ ਗਏ ਹਨ। ਕੜਾਕੇ ਦੀ ਠੰਢ ਅਤੇ ਸੀਤ ਲਹਿਰ ਵਿਚਾਲੇ ਵੀ ਕਿਸਾਨ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਨੇ ਸਾਫ਼ …
Read More »ਗੋਦੀ ਮੀਡੀਆ ਖਿਲਾਫ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਖੁਰਸ਼ੀਦ ਨੇ ਧਰਨਾਕਾਰੀ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਖਿਲਾਫ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਮਿਲਣ ਲਈ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਲਮਾਨ ਖ਼ੁਰਸ਼ੀਦ ਵੀ ਪਹੁੰਚੇ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ …
Read More »ਖੇਤੀ ਕਾਨੂੰਨਾਂ ਖਿਲਾਫ ਕੇਰਲਾ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਮਤਾ ਪਾਸ
ਕੇਰਲਾ ‘ਚ ਭਾਜਪਾ ਦਾ ਇਕੋ ਇਕ ਵਿਧਾਇਕ ਵੀ ਖੇਤੀ ਕਾਨੂੰਨਾਂ ਖਿਲਾਫ ਥਿਰੂਵਨੰਤਨਮਪੂਰਮ, ਬਿਊਰੋ ਨਿਊਜ਼ ਕੇਰਲਾ ਦੀ ਪਿਨਰੇਈ ਵਿਜਿਅਨ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਨੂੰ ਅੱਜ ਸਰਬਸੰਮਤੀ ਨਾਲ ਵਿਧਾਨ ਸਭਾ ‘ਚ ਪਾਸ ਕਰ ਦਿੱਤਾ। ਸੀ.ਪੀ.ਆਈ. (ਐਮ) ਦੀ ਅਗਵਾਈ ਵਾਲੇ …
Read More »ਦੋ ਜਨਵਰੀ ਨੂੰ ਪੂਰੇ ਭਾਰਤ ਵਿਚ ਕਰੋਨਾ ਵੈਕਸੀਨ ਦਾ ਹੋਵੇਗਾ ਟਰਾਇਲ
ਕੇਂਦਰ ਨੇ ਸੂਬਾ ਸਰਕਾਰਾਂ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਨਵੀਂ ਦਿੱਲੀ, ਬਿਊਰੋ ਨਿਊਜ਼ ਆਉਂਦੀ 2 ਜਨਵਰੀ ਨੂੰ ਪੂਰੇ ਦੇਸ਼ ਵਿਚ ਕਰੋਨਾ ਵੈਕਸੀਨ ਦਾ ਟਰਾਇਲ ਕੀਤਾ ਜਾਵੇਗਾ। ਸਿਹਤ ਮੰਤਰਾਲੇ ਨੇ ਅੱਜ ਇਕ ਅਹਿਮ ਮੀਟਿੰਗ ਵਿਚ ਇਹ ਫੈਸਲਾ ਲਿਆ। ਧਿਆਨ ਰਹੇ ਕਿ ਲੰਘੀ 28 ਅਤੇ 29 ਦਸੰਬਰ ਨੂੰ ਪੰਜਾਬ, ਅਸਾਮ, ਆਂਧਰਾ …
Read More »ਕਿਸਾਨਾਂ ਨੇ ‘ਮਨ ਕੀ ਬਾਤ’ ਦਾ ਥਾਲੀਆਂ ਖੜਕਾ ਕੇ ਕੀਤਾ ਵਿਰੋਧ
ਥਾਲੀਆਂ, ਪੀਪੇ ਤੇ ਡਰੰਮਾਂ ਦੇ ਢੱਕਣ ਵਜਾ ਕੇ ਕਾਲੇ ਖੇਤੀ ਕਾਨੂੰਨਾਂ ਦਾ ਕੀਤਾ ਗਿਆ ਡਟਵਾਂ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਰਾਜ ਮਾਰਗਾਂ ‘ਤੇ ਕਿਸਾਨਾਂ ਵੱਲੋਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਦੌਰਾਨ ਹਜ਼ਾਰਾਂ ਕਿਸਾਨਾਂ, ਨੌਜਵਾਨਾਂ ਤੇ ਮਜ਼ਦੂਰਾਂ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ …
Read More »ਛੋਟੇ ਸਾਹਿਬਜ਼ਾਦਿਆਂ ਨੂੰ ਸਿੰਘੂ ਬਾਰਡਰ ‘ਤੇ ਸ਼ਰਧਾਂਜਲੀਆਂ ਭੇਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸਿੰਘੂ ਬਾਰਡਰ ‘ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਸਿੰਘੂ ਬਾਰਡਰ ‘ਤੇ ਕਰਵਾਏ ਸਮਾਗਮ ਦੌਰਾਨ ਪਹਿਲਾਂ ਆਸਾ ਦੀ ਵਾਰ ਦੇ ਪਾਠ ਕੀਤੇ ਗਏ ਤੇ ਇਸ ਮਗਰੋਂ ਭਾਈ ਖੁਸ਼ਵੰਤ ਸਿੰਘ ਤੇ …
Read More »ਕਿਸਾਨੀ ਅੰਦੋਲਨ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਅੰਦੋਲਨ ਨੂੰ ਸਫਲ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ : ਰਾਜੇਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਅੰਦੋਲਨ ਸਿਰਫ਼ ਪੰਜਾਬ, ਹਰਿਆਣਾ ਜਾਂ ਭਾਰਤ ਦਾ ਨਹੀਂ, ਸਗੋਂ ਪੂਰੀ ਦੁਨੀਆ ਦਾ ਅੰਦੋਲਨ ਬਣ ਚੁੱਕਾ ਹੈ। ਪੂਰੀ ਦੁਨੀਆ ਦੀਆਂ ਅੱਖਾਂ ਇਸ ਅੰਦੋਲਨ ਅਤੇ ਸੰਘਰਸ਼ਸੀਲਾਂ ‘ਤੇ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਯਾਦ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜਿਹੀਆਂ ਕੁਰਬਾਨੀਆਂ ਕਾਰਨ ਭਾਰਤ ਦਾ ਤਾਜ ਬਰਕਰਾਰ ਹੈ। …
Read More »ਅੰਨਾ ਹਜ਼ਾਰੇ ਨੇ ਕਿਸਾਨਾਂ ਦੇ ਹੱਕ ਵਿਚ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ
ਕਿਹਾ – ਇਹ ਉਨ੍ਹਾਂ ਦਾ ਅੰਤਿਮ ਵਿਰੋਧ ਪ੍ਰਦਰਸ਼ਨ ਹੋਵੇਗਾ ਪੁਣੇ/ਬਿਊਰੋ ਨਿਊਜ਼ : ਸਮਾਜਿਕ ਕਾਰਕੁਨ ਅੰਨਾ ਹਜ਼ਾਰੇ (83) ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਅਗਲੇ ਵਰ੍ਹੇ ਜਨਵਰੀ ਦੇ ਅੰਤ ਤੱਕ ਉਨ੍ਹਾਂ ਦੀਆਂ ਕਿਸਾਨੀ ਮੁੱਦਿਆਂ ਸਬੰਧੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ ਤੇ ਇਹ ਉਨ੍ਹਾਂ …
Read More »ਯੂਪੀ ‘ਚ ਸਿੱਖ ਗੁਰੂਆਂ ਦਾ ਇਤਿਹਾਸ ਸਕੂਲ ਸਿਲੇਬਸ ‘ਚ ਹੋਵੇਗਾ ਸ਼ਾਮਲ
ਯੋਗੀ ਅਦਿੱਤਿਆਨਾਥ ਦਾ ਐਲਾਨ : ਸੂਬੇ ਵਿਚ ਹਰ ਸਾਲ ਸਾਰੇ ਸਕੂਲਾਂ ‘ਚ 27 ਦਸੰਬਰ ਨੂੰ ‘ਸਾਹਿਬਜ਼ਾਦਾ ਦਿਵਸ’ ਮਨਾਇਆ ਜਾਵੇਗਾ ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਸਕੂਲਾਂ ਦੇ ਸਿਲੇਬਸ ਵਿੱਚ ਸਿੱਖ ਗੁਰੂਆਂ ਦਾ ਇਤਿਹਾਸ ਸ਼ਾਮਲ ਕੀਤਾ ਜਾਵੇਗਾ। ਯੋਗੀ ਨੇ ਇਹ ਐਲਾਨ …
Read More »