ਕਿਹਾ -ਤਿਉਹਾਰਾਂ ਨੂੰ ਜਨਤਕ ਥਾਵਾਂ ‘ਤੇ ਨਾ ਮਨਾਉਣ ਦਿੱਤਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਕੁਝ ਹਿੱਸਿਆਂ ਵਿਚ ਕੋਵਿਡ-19 ਦੇ ਮਾਮਲੇ ਵਧਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਗਾਮੀ ਤਿਉਹਾਰ ਜਨਤਕ ਥਾਵਾਂ ‘ਤੇ ਨਾ ਮਨਾਉਣ ਦੇਣ ਲਈ ਪਾਬੰਦੀਆਂ ਲਾਉਣ ਲਈ ਕਿਹਾ ਹੈ। ਸਿਹਤ ਮੰਤਰਾਲੇ ਦੀ …
Read More »ਕਿਸਾਨੀ ਮੋਰਚਿਆਂ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ
ਬੰਗਾ ਵਿਖੇ ਰੈਲੀ ‘ਚ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ ਤੇ ਬੱਬੂ ਮਾਨ ਸਮੇਤ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਅਤੇ ਕਲਾਕਾਰ ਨਵੀਂ ਦਿੱਲੀ/ਬਿਉਰੋ ਨਿਊਜ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਸਮੁੱਚੇ ਕਿਸਾਨੀ ਮੋਰਚਿਆਂ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਦਿੱਲੀ ਦੇ ਬਾਰਡਰਾਂ ‘ਤੇ ਵੀ ਕਿਸਾਨੀ ਮੋਰਚਿਆਂ ਦੌਰਾਨ ਸ਼ਹੀਦਾਂ ਨੂੰ ਯਾਦ …
Read More »ਕਿਸਾਨੀ ਲਹਿਰ ਦੀ ਉਸਾਰੀ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ
ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਸ਼ਹੀਦਾਂ ਨਾਲ ਸਬੰਧਤ ਥਾਵਾਂ ਤੋਂ ਪਹੁੰਚੀ ਮਿੱਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ, ਰੁਜ਼ਗਾਰ ਤੇ ਰੋਟੀ ਖੋਹਣ ਦੇ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਵਿਸ਼ਾਲ ਕਿਸਾਨ ਲਹਿਰ ਦੀ ਉਸਾਰੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ …
Read More »ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਵੱਡੀ ਯੋਜਨਾ ਦਾ ਐਲਾਨ ਕਰੇ
ਰਵਨੀਤ ਬਿੱਟੂ ਨੇ ਲੋਕ ਸਭਾ ਵਿਚ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਲੋਕ ਸਭਾ ‘ਚ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਕੋਲੋਂ ਸ਼ਹੀਦ ਦੇ ਨਾਮ ‘ਤੇ ਕੋਈ ਵੱਡੀ ਯੋਜਨਾ ਦਾ ਐਲਾਨ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਰਾਜ ਸਭਾ ਵਿੱਚ ਰਾਸ਼ਟਰੀ ਜਨਤਾ …
Read More »ਅਰਵਿੰਦ ਕੇਜਰੀਵਾਲ ਦੀ ਅਪੀਲ
ਕਿਹਾ – ਦਿੱਲੀ ਸਰਕਾਰ ਦੀਆਂ ਸ਼ਕਤੀਆਂ ਘੱਟ ਕਰਨ ਵਾਲੇ ਬਿੱਲ ਦਾ ਵਿਰੋਧ ਕਰਨ ਗੈਰ ਭਾਜਪਾਈ ਪਾਰਟੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਸਖ਼ਤ ਵਿਰੋਧ ਦੇ ਬਾਵਜੂਦ ਲੰਘੇ ਕੱਲ੍ਹ ਲੋਕ ਸਭਾ ਨੇ ਕੌਮੀ ਰਾਜਧਾਨੀ ਖੇਤਰ ਸ਼ਾਸਨ (ਸੋਧ) ਬਿੱਲ ‘ਤੇ ਮੋਹਰ ਲਾ ਦਿੱਤੀ ਸੀ। ਇਸ ਬਿੱਲ ਦਾ ਸ਼ੁਰੂ ਤੋਂ …
Read More »ਮੱਧ ਪ੍ਰਦੇਸ਼ ‘ਚ ਭਿਆਨਕ ਸੜਕ ਹਾਦਸਾ
12 ਆਂਗਣਵਾੜੀ ਵਰਕਰਾਂ ਸਮੇਤ 13 ਮੌਤਾਂ ਗਵਾਲੀਅਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਅੱਜ ਆਟੋ-ਰਿਕਸ਼ਾ ਅਤੇ ਤੇਜ਼ ਰਫਤਾਰ ਬੱਸ ਵਿਚਾਲੇ ਟੱਕਰ ਦੌਰਾਨ 13 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਆਟੋ ਚਾਲਕ ਤੇ 12 ਮਹਿਲਾਵਾਂ ਸ਼ਾਮਲ ਹਨ। ਗਵਾਲੀਅਰ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਮਿਤ ਸੰਘੀ ਨੇ ਦੱਸਿਆ ਕਿ 12 ਆਂਗਣਵਾੜੀ …
Read More »ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਮਾਰ ਮੁਕਾਏ
ਤਲਾਸ਼ੀ ਅਭਿਆਨ ਅਜੇ ਵੀ ਜਾਰੀ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਸ਼ੋਪੀਆਂ ਇਲਾਕੇ ਵਿੱਚ ਅੱਜ ਤੜਕੇ ਇਕ ਮੁਕਾਬਲੇ ਵਿੱਚ 4 ਖਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੁਕਾਬਲੇ ਵਿੱਚ ਇਕ ਫੌਜੀ ਜਵਾਨ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਸ਼ੋਪੀਆਂ ਦੇ ਮਨਿਹਾਲ ਪਿੰਡ …
Read More »ਮਮਤਾ ਬੈਨਰਜੀ ਨੇ ਭਾਜਪਾ ਨੂੂੰ ਦੱਸਿਆ ਰਾਖਸ਼ਾਂ ਦੀ ਪਾਰਟੀ
ਕਿਹਾ – ਕਿਤੇ ਨਹੀਂ ਦੇਖਿਆ ਅਜਿਹਾ ਕਠੋਰ ਦਿਲ ਪ੍ਰਧਾਨ ਮੰਤਰੀ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਿਚਕਾਰ ਜ਼ੁਬਾਨੀ ਜੰਗ ਦਾ ਦੌਰ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਭਾਜਪਾ ‘ਤੇ ਜ਼ੋਰਦਾਰ ਸਿਆਸੀ …
Read More »ਕੋਵੀਸ਼ੀਲਡ ਵੈਕਸੀਨ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਨਵੀਆਂ ਗਾਈਡ ਲਾਈਨਜ਼ ਜਾਰੀ
ਹੁਣ 4 ਹਫਤੇ ਦੀ ਬਜਾਏ 8 ਹਫਤੇ ਬਾਅਦ ਲੱਗੇਗੀ ਦੂਜੀ ਡੋਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਐਸਟ੍ਰਾਜੇਨੇਕਾ ਦੀ ਕਰੋਨਾ ਵੈਕਸੀਨ ਕੋਵੀਸ਼ੀਲਡ ਦੇ ਪਹਿਲੇ ਅਤੇ ਦੂਜੇ ਡੋਜ਼ ਵਿਚਾਲੇ ਅੰਤਰ ਨੂੰ ਵਧਾਉਣ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਦੇ ਨਿਰਦੇਸ਼ ਮੁਤਾਬਕ ਕੋਵੀਸ਼ੀਲਡ ਦੇ ਦੋਨੋਂ ਡੋਜ਼ ਵਿਚਕਾਰ ਹੁਣ ਘੱਟ ਤੋਂ ਘੱਟ 6 …
Read More »ਪੰਜਾਬੀ ਫਿਲਮ ‘ਰੱਬ ਦਾ ਰੇਡੀਓ 2’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
ਸੁਸ਼ਾਂਤ ਰਾਜਪੂਤ ਦੀ ‘ਛਿਛੋਰੇ’ ਵੀ ਵਧੀਆ ਹਿੰਦੀ ਫਿਲਮ ਮੁੰਬਈ/ਬਿਊਰੋ ਨਿਊਜ਼ 67ਵੇਂ ਰਾਸ਼ਟਰੀ ਫ਼ਿਲਮ ਐਵਾਰਡਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚ ਪੰਜਾਬੀ ਫਿਲਮ ‘ਰੱਬ ਦਾ ਰੇਡੀਓ 2’ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਗਿਆ। ਇਸੇ ਦੌਰਾਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ ‘ਛਿਛੋਰੇ’ ਨੂੰ ਵਧੀਆ ਹਿੰਦੀ ਫ਼ਿਲਮ ਦਾ ਪੁਰਸਕਾਰ ਮਿਲਿਆ …
Read More »