30 ਦਸੰਬਰ ਨੂੰ ਗੱਲਬਾਤ ਦਾ ਦਿੱਤਾ ਸੱਦਾ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਨੂੰ ਫਿਰ ਇਕ ਚਿੱਠੀ ਭੇਜੀ ਹੈ, ਜਿਸ ‘ਚ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ 30 ਦਸੰਬਰ ਨੂੰ ਦੁਪਹਿਰੇ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਚਿੱਠੀ ‘ਚ 40 …
Read More »ਕਾਂਗਰਸ ਪਾਰਟੀ ਨੇ ਮਨਾਇਆ ਸਥਾਪਨਾ ਦਿਵਸ
ਰਾਹੁਲ ਦੇ ਵਿਦੇਸ਼ ਜਾਣ ‘ਤੇ ਵਿਰੋਧੀਆਂ ਨੇ ਲਈ ਚੁਟਕੀ ਨਵੀਂ ਦਿੱਲੀ, ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅੱਜ ਆਪਣਾ 136ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਰਾਹੁਲ ਗਾਂਧੀ ਵਿਦੇਸ਼ ਵਿਚ ਹੋਣ ‘ਤੇ ਭਾਜਪਾ ਨੇ ਚੁਟਕੀ ਲਈ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਨੇ ਸ਼ੋਸ਼ਲ ਮੀਡੀਆ ‘ਤੇ ਕਿਹਾ ਕਿ ਕਾਂਗਰਸ …
Read More »ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਪਹਿਲੀ ਬਿਨਾ ਡਰਾਈਵਰ ਵਾਲੀ ਮੈਟਰੋ ਦੀ ਸ਼ੁਰੂਆਤ
ਕਿਹਾ, 25 ਸ਼ਹਿਰਾਂ ਤੱਕ ਵਧਾਇਆ ਜਾਵੇਗਾ ਮੈਟਰੋ ਦਾ ਨੈਟਵਰਕ ਨਵੀਂ ਦਿੱਲੀ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਮੈਟਰੋ ਦੀ ‘ਮਜੈਂਟਾ ਲਾਈਨ’ ਉਤੇ ਭਾਰਤ ਦੀ ਪਹਿਲੀ ਡਰਾਈਵਰ ਰਹਿਤ ਮੈਟਰੋ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਟਰੋ ਸੇਵਾ ਸਾਲ 2025 ਤਕ 1700 ਕਿਲੋਮੀਟਰ ਨੈਟਵਰਕ ਨਾਲ …
Read More »ਭਗਵੰਤ ਮਾਨ ਨੇ ਨਰਿੰਦਰ ਮੋਦੀ ਮੂਹਰੇ ਲਾਏ ਕਿਸਾਨ ਪੱਖੀ ਨਾਅਰੇ
ਪਾਸਾ ਵੱਟ ਕੇ ਲੰਘ ਗਏ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਦੇ ਨਾਲ ਅੱਜ ਭਾਰਤ ਹੀ ਨਹੀਂ ਬਲਕਿ ਪੂਰੇ ਵਿਸ਼ਵ ‘ਚ ਬੈਠੇ ਕਿਸਾਨ ਹਮਾਇਤੀ ਆਪੋ ਆਪਣੇ ਤਰੀਕੇ ਨਾਲ ਹੰਭਲਾ ਮਾਰ ਰਹੇ ਹਨ। ਇਸ ਦੇ ਚੱਲਦਿਆਂ ਕਈ ਸਿਆਸੀ ਆਗੂ ਵੀ ਆਪਣੀ ਅਵਾਜ਼ …
Read More »ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਕੀਤੀ ਅਪੀਲ
ਰਾਜਨਾਥ ਬੋਲੇ, ਖੇਤੀ ਕਾਨੂੰਨ ਇਕ ਸਾਲ ਲਈ ਲਾਗੂ ਕੀਤੇ ਜਾ ਰਹੇ ਹਨ ਜੇ ਲਾਭਦਾਇਕ ਲੱਗੇ ਤਾਂ ਜ਼ਰੂਰੀ ਸੋਧਾਂ ਕਰ ਦਿੱਤੀਆਂ ਜਾਣਗੀਆਂ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਅਤੇ ਸਰਕਾਰ ਨਾਲ ਵਿਚਾਰ ਵਟਾਂਦਰੇ ਲਈ ਅੱਗੇ ਆਉਣ …
Read More »ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਮੁੜ ਸੱਦਾ
ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ 29ਵੇਂ ਦਿਨ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਅੱਜ 29 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਕਿਸਾਨ ਯੂਨੀਅਨਾਂ …
Read More »ਮਨੋਹਰ ਲਾਲ ਖੱਟਰ ਨੇ ਕਿਸਾਨੀ ਸੰਘਰਸ਼ ਨੂੰ ਦੱਸਿਆ ਤਮਾਸ਼ਾ
ਪੰਚਕੂਲਾ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਚਕੂਲਾ ਵਿੱਚ ਅੱਜ ਇਹ ਕਹਿ ਕੇ ਨਵਾਂ ਵਿਵਾਦ ਛੇੜ ਦਿੱਤਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਤਮਾਸ਼ਾ ਕਰ ਰਹੇ ਹਨ। ਪੰਚਕੂਲਾ ਦੇ ਸੈਕਟਰ-16 ਦੇ ਅਗਰਵਾਲ ਭਵਨ ਵਿੱਚ ਉਹ ਨਗਰ ਨਿਗਮ ਦੀਆਂ ਚੋਣਾਂ ਲਈ ਭਾਜਪਾ ਉਮੀਦਵਾਰ ਦੇ ਪ੍ਰਚਾਰ ਵਾਸਤੇ ਪਹੁੰਚੇ ਸਨ। …
Read More »ਰਾਹੁਲ ਦੀ ਅਗਵਾਈ ਵਿੱਚ ਕਾਂਗਰਸ ਆਗੂਆਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ
ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਵਫ਼ਦ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਫਦ ਨੇ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਖੇਤੀਬਾੜੀ ਸਬੰਧੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਵਫ਼ਦ ‘ਚ ਰਾਹੁਲ …
Read More »ਕਿਸਾਨਾਂ ਦੇ ਹੱਕ ‘ਚ ਮਾਰਚ ਕੱਢ ਰਹੀ ਪ੍ਰਿਅੰਕਾ ਗ੍ਰਿਫਤਾਰ ਤੇ ਰਿਹਾਅ
ਕੈਪਟਨ ਅਮਰਿੰਦਰ ਨੇ ਪ੍ਰਿਅੰਕਾ ਦੀ ਗ੍ਰਿਫਤਾਰੀ ਦੀ ਕੀਤੀ ਨਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਵਲੋਂ ਦਿੱਲੀ ਦੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਗਏ ਮਾਰਚ ਦੌਰਾਨ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਣੇ ਹੋਰ ਕਈ ਕਾਂਗਰਸੀ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ ਸੀ ਅਤੇ …
Read More »ਦਿੱਲੀ ਵਿਚ ਪਹਿਲੇ ਫੇਜ ਦੌਰਾਨ 51 ਲੱਖ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਕਰੋਨਾ ਵੈਕਸੀਨ
ਕੇਜਰੀਵਾਲ ਸਰਕਾਰ ਨੇ ਵੈਕਸੀਨ ਨੂੰ ਰਿਸੀਵ ਅਤੇ ਸਟੋਰ ਕਰਨ ਦੀ ਕੀਤੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਫਰੰਟ ਲਾਈਨ ‘ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਹੈਲਥ ਕੇਅਰ ਵਰਕਰਾਂ ਸਮੇਤ 51 ਲੱਖ ਵਿਅਕਤੀਆਂ ਦੀ ਲਿਸਟ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਪਹਿਲੇ ਫੇਜ ਵਿਚ …
Read More »