Breaking News
Home / ਭਾਰਤ (page 43)

ਭਾਰਤ

ਭਾਰਤ

ਇਨੈਲੋ ਅਤੇ ਬਸਪਾ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ

ਬਸਪਾ 37 ਅਤੇ ਇਨੈਲੋ 53 ਸੀਟਾਂ ’ਤੇ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਗੱਠਜੋੜ ਕਰ ਲਿਆ ਹੈ। ਇਹ ਫੈਸਲਾ ਇਨੈਲੋ ਦੇ ਕੌਮੀ ਪ੍ਰਧਾਨ ਚੌਧਰੀ ਓਮ ਪ੍ਰਕਾਸ਼ ਚੌਟਾਲਾ ਅਤੇ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਰਮਿਆਨ ਹੋਈ ਮੀਟਿੰਗ ਤੋਂ …

Read More »

ਭਾਰਤੀ ਕ੍ਰਿਕਟ ਟੀਮ ਆਈਸੀਸੀ ਚੈਂਪੀਅਨਜ਼ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ

ਬੀਸੀਸੀਆਈ ਭਾਰਤ ਦੇ ਮੈਚ ਦੁਬਈ ’ਚ ਕਰਾਉਣ ਦੇ ਲਈ ਆਈਸੀਸੀ ਨੂੰ ਕਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਸਾਲ ਯਾਨੀ 2025 ’ਚ ਪਾਕਿਸਤਾਨ ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਖੇਡਣ ਲਈ ਭਾਰਤ ਦੀ ਕ੍ਰਿਕਟ ਟੀਮ ਪਾਕਿਸਤਾਨ ਨਹੀਂ ਜਾਵੇਗੀ। ਬੀਸੀਸੀਆਈ ਭਾਰਤ ਦੇ ਮੈਚ ਪਾਕਿਸਤਾਨ ਦੀ ਜਗ੍ਹਾ ਦੁਬਈ ਵਿਚ ਕਰਾਉਣ ਦੇ ਲਈ ਆਈਸੀਸੀ ਨੂੰ ਕਹੇਗਾ। …

Read More »

ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਸ਼ਰਾਬ ਨੀਤੀ ਦਾ ਮੁੱਖ ਸਾਜਿਸ਼ਕਰਤਾ

ਕਿਹਾ : ਘੁਟਾਲੇ ਦਾ ਪੈਸਾ ਪਾਰਟੀ ’ਤੇ ਖਰਚ ਕੀਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਗਈ। 208 ਪੇਜ ਦੀ ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ …

Read More »

ਕੇਜਰੀਵਾਲ ਸਰਕਾਰ ਦੇ ਸਾਬਕਾ ਮੰਤਰੀ ਰਾਜ ਕੁਮਾਰ ਅਨੰਦ ਭਾਜਪਾ ’ਚ ਸ਼ਾਮਲ ਹੋਏ ਸ਼ਾਮਲ

ਵਿਧਾਇਕ ਕਰਤਾਰ ਸਿੰਘ ਤੰਵਰ ਨੇ ਵੀ ਛੱਡਿਆ ‘ਆਪ’ ਦਾ ਸਾਥ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ‘ਆਪ’ ਦੇ ਵਿਧਾਇਕ ਕਰਤਾਰ ਸਿੰਘ ਤੰਵਰ ਅਤੇ ਕੌਂਸਲਰ ਉਮੇਦ ਸਿੰਘ ਫੋਗਾਟ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ …

Read More »

ਯੂਪੀ ਦੇ ਉਨਾਓ ਜ਼ਿਲ੍ਹੇ ’ਚ ਭਿਆਨਕ ਸੜਕ ਹਾਦਸਾ – 18 ਮੌਤਾਂ

ਬਿਹਾਰ ਤੋਂ ਦਿੱਲੀ ਜਾ ਰਹੀ ਬੱਸ ਦੁੱਧ ਵਾਲੇ ਟੈਂਕਰ ਨਾਲ ਟਕਰਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਅੱਜ ਬੁੱਧਵਾਰ ਸਵੇਰੇ ਇਕ ਡਬਲ ਡੈਕਰ ਬੱਸ ਅਤੇ ਦੁੱਧ ਦੇ ਟੈਂਕਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 18 ਵਿਅਕਤੀਆਂ ਦੀ ਮੌਤ ਹੋ ਗਈ ਅਤੇ 19 ਵਿਅਕਤੀ ਜ਼ਖ਼ਮੀ ਹੋ …

Read More »

ਸਿੱਟ ਨੇ ਹਾਥਰਸ ਭਗਦੜ ਮਾਮਲੇ ਦੀ ਜਾਂਚ ਰਿਪੋਰਟ ਯੋਗੀ ਸਰਕਾਰ ਨੂੰ ਸੌਂਪੀ

ਸਤਸੰਗ ਦੇ ਪ੍ਰਬੰਧਕਾਂ ਨੂੰ ਹਾਦਸੇ ਲਈ ਮੰਨਿਆ ਗਿਆ ਜ਼ਿੰਮੇਵਾਰ ਲਖਨਊ/ਬਿਊਰੋ ਨਿਊਜ਼ : ਹਾਥਰਸ ਭਗਦੜ ਮਾਮਲੇ ਦੀ ਸਿੱਟ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਮੁੱਖ ਮੰਤਰੀ ਯੋਗੀ ਅੱਦਿਤਿਆ ਨਾਥ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤੀ ਗਈ ਹੈ। 300 ਪੰਨਿਆਂ ਦੀ ਜਾਂਚ ਰਿਪੋਰਟ ਵਿਚ ਸਿੱਟ ਵੱਲੋਂ ਲਗਭਗ 119 ਵਿਅਕਤੀਆਂ ਦੇ ਬਿਆਨ …

Read More »

ਨੀਟ ਪੇਪਰ ਲੀਕ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ

ਅਦਾਲਤ ਨੇ ਕਿਹਾ : ਜਿਨ੍ਹਾਂ ਵਿਦਿਆਰਥੀਆਂ ਨੂੰ ਫਾਇਦਾ ਹੋਇਆ, ਉਨ੍ਹਾਂ ਬਾਰੇ ਦਿਓ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੈਡੀਕਲ ਐਂਟਰੈਂਸ ਪ੍ਰੀਖਿਆ ਨੀਟ-2024 ਵਿਵਾਦ ਮਾਮਲੇ ’ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਅਦਾਲਤ ਨੇ ਐਨ.ਟੀ.ਏ. ਨੂੰ ਇਸ ਗੜਬੜੀ ਨਾਲ ਫਾਇਦਾ ਉਠਾਉਣ ਵਾਲੇ ਵਿਦਿਆਰਥੀਆਂ ਦੀ ਜਾਣਕਾਰੀ ਦੇਣ ਅਤੇ ਸੀਬੀਆਈ ਨੂੰ ਹੁਣ …

Read More »

ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਨੇ ਬਦਲਿਆ ਨਿਯਮ

ਇਸ ਵਾਰ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ ਵਿਚਕਾਰਲੀ ਉਂਗਲ ’ਤੇ ਲੱਗੇਗੀ ਸਿਆਹੀ ਜਲੰਧਰ/ਬਿਊਰੋ ਨਿਊਜ਼ 10 ਜੁਲਾਈ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਰਤ ਦੇ ਚੋਣ ਕਮਿਸ਼ਨ ਨੇ ਨਿਯਮ ਵਿਚ ਬਦਲਾਅ ਕੀਤਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹੇ ਦੇ ਚੋਣ ਅਫਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ …

Read More »

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਜਿੱਤਿਆ ਭਰੋਸੇ ਦਾ ਵੋਟ

ਸੋਰੇਨ ਦੇ ਹੱਕ ਵਿਚ 45 ਵੋਟਾਂ ਪਈਆਂ ਅਤੇ ਵਿਰੋਧ ’ਚ ਕੋਈ ਵੀ ਵੋਟ ਨਹੀਂ ਪਈ ਰਾਂਚੀ/ਬਿਊਰੋ ਨਿਊਜ਼ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸਦਨ ਵਿਚ ਭਰੋਸੇ ਦਾ ਵੋਟ ਜਿੱਤ ਲਿਆ ਹੈ। ਸਰਕਾਰ ਦੇ ਪੱਖ ਵਿਚ 45 ਵੋਟਾਂ ਪਈਆਂ ਹਨ, ਜਦੋਂ ਕਿ ਵਿਰੋਧ ਵਿਚ ਕੋਈ ਵੀ ਵੋਟ ਨਹੀਂ ਪਈ ਹੈ। …

Read More »

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਜਵਾਬ 

ਸਿਸੋਦੀਆ ਨੇ ਵੀ ਸੁਣਵਾਈ ’ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ’ਚ ਪਾਈ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੁਲਾਕਾਤਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ …

Read More »