Breaking News
Home / ਭਾਰਤ (page 430)

ਭਾਰਤ

ਭਾਰਤ

ਗੁਰਦੁਆਰਾ ਰਕਾਬਗੰਜ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਟੇਕਿਆ ਮੱਥਾ

ਮੋਦੀ ਨੇ ਸ਼ਰਧਾਲੂਆਂ ਨਾਲ ਤਸਵੀਰਾਂ ਵੀ ਖਿਚਵਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਅਚਨਚੇਤ ਹੀ ਨਵੀਂ ਦਿੱਲੀ ‘ਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਿਜਦਾ ਕੀਤਾ। ਉਨ੍ਹਾਂ ਬਿਨਾਂ ਕਿਸੇ ਸੁਰੱਖਿਆ ਬੰਦੋਬਸਤ ਜਾਂ ਆਵਾਜਾਈ ਰੋਕਾਂ ਤੋਂ …

Read More »

ਹਿਮਾਚਲ ‘ਚ ‘ਜਬਰੀ ਧਰਮ ਤਬਦੀਲੀ’ ਖਿਲਾਫ ਕਾਨੂੰਨ ਲਾਗੂ

ਸ਼ਿਮਲਾ/ਬਿਊਰੋ ਨਿਊਜ਼ : ਜਬਰੀ, ਲਾਲਚ ਦੇ ਕੇ ਜਾਂ ਵਿਆਹਾਂ ਰਾਹੀਂ ਧਰਮ ਤਬਦੀਲੀ ਕਰਵਾਉਣ ਖਿਲਾਫ ਇਕ ਵਧੇਰੇ ਸਖ਼ਤ ਕਾਨੂੰਨ ਰਾਜ ਦੀ ਵਿਧਾਨ ਸਭਾ ਵਿਚ ਪਾਸ ਹੋਣ ਤੋਂ ਇਕ ਸਾਲ ਬਾਅਦ ਹੁਣ ਹਿਮਾਚਲ ਪ੍ਰਦੇਸ਼ ਵਿੱਚ ਲਾਗੂ ਹੋ ਗਿਆ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਲਈ ਸੱਤ ਸਾਲ ਕੈਦ ਦਾ ਪ੍ਰਬੰਧ ਕੀਤਾ …

Read More »

ਸੋਨੀਆ ਗਾਂਧੀ ਨੇ ਨਰਾਜ਼ ਆਗੂਆਂ ਨਾਲ ਕੀਤੀ ਮੀਟਿੰਗ

ਰਾਹੁਲ ਨੇ ਪਾਰਟੀ ਵਲੋਂ ਦਿੱਤੀ ਕਿਸੇ ਵੀ ਜ਼ਿੰਮੇਵਾਰੀ ਨੂੰ ਸੰਭਾਲਣ ਦੀ ਭਰੀ ਹਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਕੁਝ ਨਰਾਜ਼ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਪਾਰਟੀ ਆਗੂ ਰਾਹੁਲ ਗਾਂਧੀ ਨੇ ਪਾਰਟੀ ਦੀ ਇੱਛਾ ਮੁਤਾਬਿਕ ਕੰਮ ਕਰਨ ‘ਤੇ ਹਾਮੀ ਭਰ ਦਿੱਤੀ …

Read More »

ਗੱਤਕਾ ਕੌਮੀ ਖੇਡਾਂ ‘ਚ ਸ਼ਾਮਲ

ਨਵੀਂ ਦਿੱਲੀ : ਖੇਡ ਮੰਤਰਾਲੇ ਨੇ ਚਾਰ ਦੇਸੀ ਖੇਡਾਂ ਨੂੰ ਖੇਲੋ ਇੰਡੀਆ ਯੂਥ ਗੇਮਜ਼ ਵਿਚ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਖੇਡਾਂ ਹਰਿਆਣਾ ਵਿਚ ਅਗਲੇ ਸਾਲ ਹੋਣਗੀਆਂ। ਇਨ੍ਹਾਂ ਚਾਰ ਖੇਡਾਂ ਵਿਚ ਗਤਕਾ, ਕਲਾਰੀਪਾਟੂ, ਥਾਂਗ-ਤਾ ਤੇ ਮਾਲਖੰਭ ਸ਼ਾਮਲ ਹਨ। ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਭਾਰਤ ਦਾ …

Read More »

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਦਾਅਵਾ

ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ ਨਵੀਂ ਦਿੱਲੀ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ‘ਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੀ ਬਣੇਗੀ ਤੇ 2022 ‘ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ …

Read More »

ਦਿੱਲੀ ‘ਚ ਯੂਥ ਕਾਂਗਰਸ ਵਲੋਂ ਖੇਤੀ ਭਵਨ ਦੇ ਬਾਹਰ ਪ੍ਰਦਰਸ਼ਨ

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਇਨਸਾਫ਼ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਯੂਥ ਵਿੰਗ ਵਲੋਂ ਨਵੀਂ ਦਿੱਲੀ ‘ਚ ਖੇਤੀ ਭਵਨ ਦੇ ਬਾਹਰ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦਿੱਲੀ ਬਾਰਡਰਾਂ ‘ਤੇ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ …

Read More »

ਫਰਵਰੀ ਤੱਕ ਨਹੀਂ ਲਏ ਜਾਣਗੇ ਬੋਰਡ ਇਮਤਿਹਾਨ

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨੇ ਕੀਤਾ ਸਪੱਸ਼ਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਨੇ ਕੋਵਿਡ-19 ਦੀ ਸਥਿਤੀ ਦੇ ਮੱਦੇਨਜ਼ਰ ਅਗਲੇ ਸਾਲ ਫਰਵਰੀ ਤੱਕ 10ਵੀਂ ਅਤੇ 12ਵੀਂ ਦੀਆਂ ਜਮਾਤਾਂ ਦੇ ਇਮਤਿਹਾਨ ਕਰਵਾਉਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਮਤਿਹਾਨ ਕਦੋਂ ਕਰਵਾਏ ਜਾਣ, ਬਾਰੇ ਫ਼ੈਸਲਾ ਬਾਅਦ …

Read More »

ਖੇਤੀ ਮੰਤਰੀ ਤੋਮਰ ਬੋਲੇ, ਅਸੀਂ ਕਿਸਾਨਾਂ ਨਾਲ ਗੱਲਬਾਤ ਲਈ ਹਾਂ ਤਿਆਰ

ਕਿਸਾਨਾਂ ਦਾ ਕਹਿਣਾ, ਸਰਕਾਰ ਦੇ ਮਨ ਵਿਚ ਖੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਦਾ ਅੱਜ 28ਵਾਂ ਦਿਨ ਹੈ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ 28 ਦਿਨਾਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ …

Read More »

ਕਿਸਾਨ ਦਿਵਸ ਮੌਕੇ ਧਰਤੀ ਪੁੱਤਰਾਂ ਵੱਲੋਂ ਦੇਸ਼ ਵਾਸੀਆਂ ਨੂੰ ਅਪੀਲ

ਅੱਜ ਇਕ ਵੇਲੇ ਦੀ ਰੋਟੀ ਦਾ ਕਰੋ ਤਿਆਗ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਪੂਰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਯੂਨੀਅਨਾਂ ਨੇ ਅੱਜ ਕਿਸਾਨ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਖਿਲਾਫ ਇਕਮੁੱਠਤਾ ਜਾਹਰ ਕਰਨ ਲਈ ਇਕ ਵੇਲੇ ਦੀ ਰੋਟੀ ਨਾ ਖਾਣ। ਕਈ ਕਿਸਾਨਾਂ ਨੇ …

Read More »

ਖੱਟਰ ਦਾ ਰਾਹ ਰੋਕਣ ਵਾਲੇ ਕਿਸਾਨਾਂ ‘ਤੇ ਕੇਸ ਦਰਜ

ਕਿਸਾਨਾਂ ਨੇ ਖੱਟਰ ਨੂੰ ਦਿਖਾਈਆਂ ਸੀ ਕਾਲੀਆਂ ਝੰਡੀਆਂ ਅੰਬਾਲਾ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਲੰਘੇ ਕੱਲ੍ਹ ਅੰਬਾਲਾ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਗੱਡੀਆਂ ‘ਤੇ ਡੰਡੇ ਵੀ ਮਾਰੇ ਗਏ ਸਨ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ …

Read More »