ਕਿਸਾਨਾਂ ਦਾ ਕਹਿਣਾ, ਸਰਕਾਰ ਦੇ ਮਨ ਵਿਚ ਖੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਦਾ ਅੱਜ 28ਵਾਂ ਦਿਨ ਹੈ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ 28 ਦਿਨਾਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ …
Read More »ਕਿਸਾਨ ਦਿਵਸ ਮੌਕੇ ਧਰਤੀ ਪੁੱਤਰਾਂ ਵੱਲੋਂ ਦੇਸ਼ ਵਾਸੀਆਂ ਨੂੰ ਅਪੀਲ
ਅੱਜ ਇਕ ਵੇਲੇ ਦੀ ਰੋਟੀ ਦਾ ਕਰੋ ਤਿਆਗ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਪੂਰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਯੂਨੀਅਨਾਂ ਨੇ ਅੱਜ ਕਿਸਾਨ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਖਿਲਾਫ ਇਕਮੁੱਠਤਾ ਜਾਹਰ ਕਰਨ ਲਈ ਇਕ ਵੇਲੇ ਦੀ ਰੋਟੀ ਨਾ ਖਾਣ। ਕਈ ਕਿਸਾਨਾਂ ਨੇ …
Read More »ਖੱਟਰ ਦਾ ਰਾਹ ਰੋਕਣ ਵਾਲੇ ਕਿਸਾਨਾਂ ‘ਤੇ ਕੇਸ ਦਰਜ
ਕਿਸਾਨਾਂ ਨੇ ਖੱਟਰ ਨੂੰ ਦਿਖਾਈਆਂ ਸੀ ਕਾਲੀਆਂ ਝੰਡੀਆਂ ਅੰਬਾਲਾ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਲੰਘੇ ਕੱਲ੍ਹ ਅੰਬਾਲਾ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਗੱਡੀਆਂ ‘ਤੇ ਡੰਡੇ ਵੀ ਮਾਰੇ ਗਏ ਸਨ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ …
Read More »ਮਮਤਾ ਬੈਨਰਜੀ ਨੇ ਮੋਬਾਈਲ ਫੋਨ ‘ਤੇ ਕਿਸਾਨਾਂ ਨਾਲ ਕੀਤੀ ਗੱਲਬਾਤ
ਸਿੰਘੂ ਬਾਰਡਰ ‘ਤੇ ਤ੍ਰਿਣਮੂਲ ਕਾਂਗਰਸ ਦਾ ਵਫਦ ਸੰਘਰਸ਼ਸ਼ੀਲਾਂ ਨੂੰ ਮਿਲਿਆ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਫੋਨ ‘ਤੇ ਗੱਲਬਾਤ ਕੀਤੀ। ਮਮਤਾ ਬੈਨਰਜੀ ਨੇ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਆਪਣੀ ਪਾਰਟੀ …
Read More »ਬਿਸ਼ਨ ਸਿੰਘ ਬੇਦੀ ਨੇ ਡੀਡੀਸੀਏ ਦੀ ਮੈਂਬਰਸ਼ਿਪ ਛੱਡੀ
ਦਿੱਲੀ ਦੇ ਕ੍ਰਿਕਟ ਮੈਦਾਨ ‘ਚ ਅਰੁਣ ਜੇਤਲੀ ਦੀ ਮੂਰਤੀ ਨਹੀਂ ਲੱਗਣ ਦੇਣਗੇ ਬੇਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਬਿਸ਼ਨ ਸਿੰਘ ਬੇਦੀ ਨੇ ਅੱਜ ਇਕ ਹੈਰਾਨੀਜਨਕ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਡੀਡੀਸੀਏ (ਦਿੱਲੀ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ) ਦੇ ਪ੍ਰਧਾਨ ਰੋਹਨ ਜੇਤਲੀ ਨੂੰ ਪੱਤਰ ਲਿਖ ਕੇ ਅਰੁਣ ਜੇਤਲੀ ਸਟੇਡੀਅਮ ਤੋਂ …
Read More »ਖੱਟਰ ਦੀ ਗੱਡੀ ‘ਤੇ ਕਿਸਾਨਾਂ ਨੇ ਵਰ੍ਹਾਏ ਡੰਡੇ
ਪੁਲਿਸ ਨਾਲ ਹੋਈ ਧੱਕਾ-ਮੁੱਕੀ ਦੌਰਾਨ ਕਈ ਕਿਸਾਨਾਂ ਦੀਆਂ ਦਸਤਾਰਾਂ ਲੱਥੀਆਂ ਅੰਬਾਲਾ/ਬਿਊਰੋ ਨਿਊਜ਼ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਗੁੱਸਾ ਦਿਨੋਂ -ਦਿਨ ਵਧਦਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅੱਜ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਅੰਬਾਲਾ ਵਿਚ ਕਿਸਾਨਾਂ ਨੇ ਖੱਟਰ ਦੇ ਕਾਫਲੇ ਨੂੰ …
Read More »ਮੁੰਬਈ ਪੁਲਿਸ ਨੇ ਨਾਈਟ ਕਲੱਬ ‘ਤੇ ਮਾਰਿਆ ਛਾਪਾ
ਸੁਰੇਸ਼ ਰੈਨਾ ਅਤੇ ਸੁਜ਼ੈਨ ਖ਼ਾਨ ਸਣੇ ਕਈਆਂ ਵਿਰੁੱਧ ਮਾਮਲਾ ਦਰਜ ਮੁੰਬਈ/ਬਿਊਰੋ ਨਿਊਜ਼ ਕਰੋਨਾ ਨੂੰ ਲੈ ਕੇ ਨਵੀਂ ਪਾਬੰਦੀਆਂ ਅਤੇ ਨਾਈਟ ਕਰਫ਼ਿਊ ਦੇ ਬਾਵਜੂਦ ਮੁੰਬਈ ਦੇ ਇਕ ਪੋਸ਼ ਕਲੱਬ ‘ਚ ਕ੍ਰਿਕਟਰ ਸੁਰੇਸ਼ ਰੈਨਾ ਅਤੇ ਅਦਾਕਾਰ ਰਿਤਿਕ ਰੌਸ਼ਨ ਦੀ ਪਤਨੀ ਸੁਜ਼ੈਨ ਖ਼ਾਨ ਵਲੋਂ ਪਾਰਟੀ ਕੀਤੀ ਜਾ ਰਹੀ ਸੀ। ਪੁਲਿਸ ਨੇ ਦੋਹਾਂ ਸਣੇ …
Read More »ਅੱਜ ਨਹੀਂ ਤਾਂ ਕੱਲ੍ਹ ਕਿਸਾਨਾਂ ਦੀ ਹੋਵੇਗੀ ਜਿੱਤ
ਕਿਸਾਨ ਆਗੂਆਂ ਨੇ ਕਿਹਾ , ਖੁਦਕੁਸ਼ੀਆਂ ਕਿਸੇ ਮਸਲੇ ਦਾ ਹੱਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ …
Read More »ਕਿਸਾਨਾਂ ਨੇ ਲੜੀਵਾਰ ਭੁੱਖ ਹੜਤਾਲ ਆਰੰਭੀ
ਭਲਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਅਹਿਮ ਬੈਠਕ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰਾਂ ‘ਤੇ ਅੱਜ ਸਵੇਰ ਤੋਂ ਲੜੀਵਾਰ ਭੁੱਖ ਹੜਤਾਲ ਆਰੰਭ ਦਿੱਤੀ ਹੈ। ਸੰਘਰਸ਼ਸ਼ੀਲ ਕਿਸਾਨ ਭੁੱਖ ਹੜਤਾਲ ‘ਤੇ ਜਥਿਆਂ ਦੇ ਰੂਪ …
Read More »ਸੀਨੀਅਰ ਕਾਂਗਰਸੀ ਆਗੂ ਮੋਤੀਲਾਲ ਵੋਰਾ ਦਾ ਦੇਹਾਂਤ
ਨਰਿੰਦਰ ਮੋਦੀ, ਰਾਮਨਾਥ ਕੋਵਿੰਦ, ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਮੋਤੀ ਲਾਲ ਵੋਰਾ ਦਾ ਦਿੱਲੀ ਦੇ ਇਕ ਹਸਪਤਾਲ ਵਿੱਚ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 93 ਸਾਲਾਂ ਦੀ ਸੀ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਓਖਲਾ ਦੇ …
Read More »