ਨਵੀਂ ਦਿੱਲੀ/ ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨ ਸੰਘਰਸ਼ ਦੌਰਾਨ ਸੰਤ ਬਾਬਾ ਰਾਮ ਸਿੰਘ ਦੀ ਮੌਤ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਾਨਕਸਰ ਠਾਠ ਸਿੰਗੜਾਂ (ਕਰਨਾਲ) ਦੇ ਪ੍ਰਮੁੱਖ ਸੰਤ ਬਾਬਾ ਰਾਮ ਸਿੰਘ ਨੇ ਲੰਘੇ ਕੱਲ੍ਹ ਸਿੰਘੂ …
Read More »ਹਰਿਆਣਾ ਦੇ ਉਪ ਮੁੱਖ ਮੰਤਰੀ ‘ਤੇ ਚਚੇਰੇ ਭਰਾ ਨੇ ਕੀਤੀ ਤਿੱਖੀ ਟਿੱਪਣੀ
ਕਿਹਾ , ਦੇਵੀ ਲਾਲ ਪਰਿਵਾਰ ਦੇ ਨਾਮ ‘ਤੇ ਕਲੰਕ ਹੈ ਦੁਸ਼ਿਅੰਤ ਰੇਵਾੜੀ/ ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਰਜੁਨ ਚੌਟਾਲਾ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦੁਸ਼ਿਅੰਤ ਚੌਟਾਲਾ ਦੇ ਵਿਵਹਾਰ ਨੂੰ ਚੌਧਰੀ ਦੇਵੀ ਲਾਲ ਦੇ ਪਰਿਵਾਰ ‘ਤੇ ਇਕ ਕਲੰਕ …
Read More »ਕਿਸਾਨੀ ਸੰਘਰਸ਼ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਅਦਾਲਤ ਨੇ ਕਿਹਾ – ਸਰਕਾਰ ਸਾਰੀਆਂ ਕਿਸਾਨੀ ਧਿਰਾਂ ਨੂੰ ਸ਼ਾਮਲ ਕਰਕੇ ਇਕ ਕਮੇਟੀ ਬਣਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਸਬੰਧੀ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਸਰਕਾਰ, ਕਿਸਾਨ ਸੰਗਠਨਾਂ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੋਰਚੇ ਨੂੰ ਅੱਜ 21ਵਾਂ ਦਿਨ
ਕਿਸਾਨਾਂ ਦੀ ਹਮਾਇਤ ‘ਚ ਸਿੰਘੂ ਬਾਰਡਰ ‘ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 21ਵਾਂ ਦਿਨ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ …
Read More »ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਕੀਤਾ ਐਲਾਨ
5 ਕਰੋੜ ਕਿਸਾਨਾਂ ਨੂੰ ਫਾਇਦਾ ਪਹੁੰਚਣ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਬੈਠਕ ਵਿਚ ਲਏ ਗਏ ਫ਼ੈਸਲਿਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ …
Read More »ਸੰਨੀ ਦਿਓਲ ਨੂੰ ਮਿਲੀ ਵਾਈ ਪਲੱਸ ਸਕਿਉਰਿਟੀ
ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨ ਰੱਦ ਕਰਾਉਣ ਦੇ ਚੱਲ ਰਹੇ ਸੰਘਰਸ਼ ਦੌਰਾਨ ਮੋਦੀ ਸਰਕਾਰ ਨੇ ਆਪਣੇ ਐਮ.ਪੀ. ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਵਾਈ ਪਲੱਸ ਸਕਿਉਰਿਟੀ ਦੇਣ ਦਾ ਫ਼ੈਸਲਾ ਲਿਆ ਹੈ। ਸੰਨੀ ਦਿਓਲ ਲਈ ਵਾਈ ਪਲੱਸ ਸਕਿਉਰਿਟੀ ਦਾ ਮਤਲਬ ਹੈ ਕਿ ਉਨ੍ਹਾਂ ਦੀ ਸੁਰੱਖ਼ਿਆ ਲਈ ਹੁਣ ਦੋ ਕਮਾਂਡੋਜ਼ ਅਤੇ ਪੁਲਿਸ …
Read More »ਕਰਨਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ
ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ ਅਤੇ ਕਈ ਜ਼ਖ਼ਮੀ ਕਰਨਾਲ/ਬਿਊਰੋ ਨਿਊਜ਼ ਹਰਿਆਣਾ ਵਿਚ ਪੈਂਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਗਗਸੀਨਾ ਵਿਖੇ ਜ਼ਮੀਨੀ ਵਿਵਾਦ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦਕਿ ਇਕ ਦਰਜਨ ਦੇ ਕਰੀਬ ਹੋਰ ਵਿਅਕਤੀ ਜ਼ਖ਼ਮੀ ਵੀ ਹੋ ਗਏ। ਮ੍ਰਿਤਕਾਂ ਵਿਚੋਂ …
Read More »ਪਾਕਿਸਤਾਨ ਨੇ ਕੀਤੀ ਗੋਲੀਬੰਦੀ ਦੀ ਉਲੰਘਣਾ
ਭਾਰਤੀ ਸੁਰੱਖਿਆ ਬਲਾਂ ਨੇ ਦੋ ਪਾਕਿਸਤਾਨੀ ਸੈਨਿਕ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਭਾਰਤੀ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ‘ਤੇ ਜੰਮੂ ਕਸ਼ਮੀਰ ਵਿਚ ਨੌਸ਼ਹਿਰਾ ਸੈਕਟਰ ਨੇੜੇ ਦੋ ਪਾਕਿਸਤਾਨੀ ਸੈਨਿਕਾਂ ਨੂੰ ਮਾਰ ਮੁਕਾਇਆ ਹੈ। ਪਾਕਿਸਤਾਨ ਵਲੋਂ ਲੰਘੇ ਕੱਲ੍ਹ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ ਸੀ ਅਤੇ ਭਾਰਤੀ ਫੌਜ ਨੇ ਪਾਕਿ ਦੀ ਹਰਕਤ ਦਾ ਮੂੰਹ …
Read More »20ਵੇਂ ਦਿਨ ‘ਚ ਪਹੁੰਚਿਆ ਕਿਸਾਨ ਅੰਦੋਲਨ
ਸਾਬਕਾ ਡੀ. ਜੀ. ਪੀ. ਮਹਿਲ ਸਿੰਘ ਭੁੱਲਰ ਦੀ ਅਗਵਾਈ ਹੇਠ ਸਿੰਘੂ ਬਾਰਡਰ ‘ਤੇ ਪਹੁੰਚੇ ਸੇਵਾਮੁਕਤ ਪੁਲਿਸ ਅਧਿਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਵਿਚ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ …
Read More »ਬਹਾਦਰੀ ਦੇ ਮੈਡਲ ਛਾਤੀ ‘ਤੇ ਸਜਾ ਕਿਸਾਨੀ ਅੰਦੋਲਨ ‘ਚ ਸ਼ਾਮਲ ਹੋਏ ਸਾਬਕਾ ਫੌਜੀ
ਬੋਲੇ – ਕਾਲੇ ਖੇਤੀ ਕਾਨੂੰਨ ਰੱਦ ਕਰਾ ਕੇ ਹੀ ਜਾਵਾਂਗੇ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਵਿਚ ਹਰ ਕੋਈ ਸ਼ਾਮਲ ਹੋ ਰਿਹਾ ਹੈ। ਅੱਜ ਇਸ ਅੰਦੋਲਨ ਵਿਚ ਰਿਟਾਇਰਡ ਫੌਜੀ ਵੀ ਸ਼ਾਮਲ ਹੋ ਗਏ। ਉਹ ਆਪਣੇ ਬਹਾਦਰੀ ਦੇ ਮੈਡਲ ਆਪਣੀ ਛਾਤੀ ‘ਤੇ ਲਗਾ …
Read More »