ਕਿਹਾ, ਕਿਸਾਨਾਂ ਨੂੰ ਪਾਇਆ ਜਾ ਰਿਹਾ ਹੈ ਕੁਰਾਹੇ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕਿਸਾਨਾਂ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਜੁੜੇ ਕਿਸਾਨਾਂ ਨੂੰ ਕੁਰਾਹੇ ਪਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀ ਸੁਧਾਰ ਉਸੇ ਰੂਪ ਵਿੱਚ ਲਾਗੂ ਕੀਤੇ ਜਾ ਰਹੇ ਹਨ, ਜਿਵੇਂ ਕਿਸਾਨ ਜਥੇਬੰਦੀਆਂ …
Read More »ਆਮ ਆਦਮੀ ਪਾਰਟੀ ਯੂ.ਪੀ. ਵਿਚ ਵੀ ਲੜੇਗੀ ਵਿਧਾਨ ਸਭਾ ਚੋਣਾਂ
ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਸਾਲ 2022 ਵਿਚ ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ। ਕੇਜਰੀਵਾਲ ਨੇ ਇਹ ਐਲਾਨ ਦਿੱਲੀ ਵਿਚ ਇਕ ਪ੍ਰੈੱਸ ਕਾਨਫ਼ਰੰਸ ਕਰਕੇ ਕੀਤਾ। …
Read More »ਕੋਵਿਡ-19 ਕਾਰਨ ਸੰਸਦ ਦਾ ਸਰਦ ਰੁੱਤ ਸੈਸ਼ਨ ਰੱਦ
ਬਜਟ ਸੈਸ਼ਨ ਜਨਵਰੀ ਵਿੱਚ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਕਾਰਨ ਭਾਰਤ ਸਰਕਾਰ ਨੇ ਇਸ ਵਾਰ ਸੰਸਦ ਦਾ ਸਰਦ ਰੁੱਤ ਇਜਲਾਸ ਨਾ ਸੱਦਣ ਦਾ ਫ਼ੈਸਲਾ ਕੀਤਾ ਹੈ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਵਲੋਂ ਸਾਰੇ ਵਿਰੋਧੀ ਦਲਾਂ ਨੂੰ ਇਕ ਖ਼ਤ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਗਿਆ …
Read More »ਗਣਤੰਤਰ ਦਿਵਸ ਮੌਕੇ ਭਾਰਤ ਦੇ ਮੁੱਖ ਮਹਿਮਾਨ ਹੋਣਗੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ
ਨਰਿੰਦਰ ਮੋਦੀ ਨੂੰ ਵੀ ਜੀ-7 ਲਈ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਆਗਾਮੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤ ਦੇ ਮੁੱਖ ਮਹਿਮਾਨ ਹੋਣਗੇ। ਇਹ ਜਾਣਕਾਰੀ ਬ੍ਰਿਟੇਨ ਦੇ ਵਿਦੇਸ਼ ਮੰਤਰੀ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਾਨਸਨ ਨੇ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
ਕਈ ਸੂਬਿਆਂ ਵਿਚ ਆਮ ਜ਼ਿੰਦਗੀ ਲੀਹੋਂ ਲੱਥੀ, ਰੇਲ ਤੇ ਸੜਕ ਮਾਰਗਾਂ ‘ਤੇ ਆਵਾਜਾਈ ਠੱਪ ਨਵੀਂ ਦਿੱਲੀ : ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਤੇ ‘ਭਾਰਤ ਬੰਦ’ ਦੇ ਸੱਦੇ ਨੂੰ 8 ਦਸੰਬਰ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਕਰਕੇ ਦੇਸ਼ ਦੇ ਕਈ ਹਿੱਸਿਆਂ ਵਿਚ ਆਮ ਜ਼ਿੰਦਗੀ ਲੀਹੋਂ ਲਹਿ ਗਈ। …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ ਅਤੇ ਮਹਾਰਾਣੀ ਪ੍ਰਨੀਤ ਕੌਰ ਸਣੇ ਪੰਜਾਬ ਦੇ ਕਈ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰਾਂ ਵਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਕੀਤੀ ਗਈ। ਇਸ …
Read More »ਕਿਸਾਨਾਂ ਨੂੰ ਮਿਲਣ ਲਈ ਸਿੰਘੂ ਸਰਹੱਦ ‘ਤੇ ਪਹੁੰਚੇ ਕੇਜਰੀਵਾਲ
ਕਿਹਾ – ਕਿਸਾਨਾਂ ਦਾ ਸੇਵਾਦਾਰ ਬਣ ਕੇ ਆਇਆ ਹਾਂ ਨਵੀਂ ਦਿੱਲੀ : ਸਿੰਘੂ ਸਰਹੱਦ ‘ਤੇ ਧਰਨੇ ਵਾਲੀ ਥਾਂ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ‘ਤੇ ਨਜ਼ਰਸਾਨੀ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ …
Read More »ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਪੁਲਵਾਮਾ ਦੇ ਟਿਕੇਨ ਇਲਾਕੇ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਅਲ-ਬਦਰ ਜਥੇਬੰਦੀ ਨਾਲ ਸਬੰਧਤ ਸਨ। ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ …
Read More »ਮੇਘਾਲਿਆ ਦੇ ਸਿੱਖਾਂ ਵੱਲੋਂ ਪੰਜਾਬ ਸਰਕਾਰ ਨੂੰ ਮਦਦ ਦੀ ਅਪੀਲ
ਕੋਲਕਾਤਾ : ਸ਼ਿਲਾਂਗ ਦੇ ਸਿੱਖਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੇਘਾਲਿਆ ਦੀ ਰਾਜਧਾਨੀ ਵਿਚ ਮੁਕਾਮੀ ਖਾਸੀ ਸੰਗਠਨਾਂ ਤੋਂ ਗੰਭੀਰ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਦੇ ਸਿੱਖਾਂ ਨੇ ਪੰਜਾਬ ਦੇ ਵੱਖ-ਵੱਖ ਸੰਗਠਨਾਂ, ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਸਾਰ ਲਈ ਜਾਵੇ ਤੇ ਅਣਗੌਲਿਆ ਨਾ …
Read More »ਆਮ ਆਦਮੀ ਪਾਰਟੀ ਨੇ ਕੇਜਰੀਵਾਲ ਦੇ ਨਜ਼ਰਬੰਦ ਹੋਣ ਦਾ ਕੀਤਾ ਦਾਅਵਾ
ਦਿੱਲੀ ਪੁਲਿਸ ਨੇ ‘ਆਪ’ ਦੇ ਦਾਅਵਿਆਂ ਨੂੰ ਕੀਤਾ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਕੇਜਰੀਵਾਲ ਪਿਛਲੇ ਦਿਨੀਂ ਸਿੰਘੂ ਸਰਹੱਦ ‘ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ …
Read More »