Breaking News
Home / ਭਾਰਤ (page 437)

ਭਾਰਤ

ਭਾਰਤ

ਇਟਲੀ-ਸਪੇਨ ‘ਚ ਘਟੇ ਕਰੋਨਾ ਦੇ ਮਰੀਜ਼

ਭਾਰਤ ‘ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕਰੋਨਾ ਵਾਇਰਸ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਰਪੀਅਨ ਦੇਸ਼ਾਂ ‘ਚ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਟਲੀ, ਸਪੇਨ ਤੇ ਫ਼ਰਾਂਸ ਵਿੱਚ ਪਿਛਲੇ ਦਿਨਾਂ ‘ਚ ਨਵੇਂ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ ਹੈ, ਜਦਕਿ ਭਾਰਤ ‘ਚ ਕਰੋਨਾ ਵਾਇਰਸ ਲਗਾਤਾਰ ਪੈਰ ਪਸਾਰਦਾ ਜਾ …

Read More »

ਪਿਆਕੜ ਭੱਜੇ ਠੇਕਿਆਂ ਵੱਲ ਨੂੰ

ਠੇਕੇ ਖੁੱਲ੍ਹਦੇ ਹੀ ਠੇਕਿਆਂ ਮੂਹਰੇ ਲੱਗੀਆਂ ਕਿਲੋਮੀਟਰ ਤੱਕ ਲੰਬੀਆਂ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ‘ਚ ਅੱਜ ਕੁਝ ਰਾਹਤ ਮਿਲੀ ਅਤੇ ਸ਼ਰਾਬ ਦੇ ਠੇਕੇ ਵੀ ਖੁੱਲ੍ਹ ਗਏ। ਅੱਜ ਜਦੋਂ ਠੇਕੇ ਖੁੱਲ੍ਹਣ ਦੀ ਖ਼ਬਰ ਪਿਆਕੜਾਂ ਨੂੰ ਮਿਲੀ ਤਾਂ ਉਹ ਸ਼ਰਾਬ ਦੇ ਠੇਕਿਆਂ ਵੱਲ ਨੂੰ ਭੱਜ ਪਏ। ਠੇਕੇ ਖੁੱਲ੍ਹਣ ਤੋਂ ਪਹਿਲਾਂ ਹੀ ਠੇਕਿਆਂ …

Read More »

ਸੋਨੀਆ ਗਾਂਧੀ ਨੇ ਮੋਦੀ ਸਰਕਾਰ ‘ਤੇ ਚੁੱਕੇ ਸਵਾਲ

ਕਿਹਾ ਮਜ਼ਦੂਰਾਂ ਦਾ ਕਿਰਾਇਆ ਕਿਉਂ ਨਹੀਂ ਦਿੱਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮਜ਼ਦੂਰਾਂ ਦੀ ਘਰ ਵਾਪਸੀ ਲਈ ਮੋਦੀ ਸਰਕਾਰ ਦਾ ਘਿਰਾਓ ਕਰਦਿਆਂ ਉਨ੍ਹਾਂ ਤੋਂ ਲਏ ਜਾ ਰਹੇ ਕਿਰਾਏ ਬਾਰੇ ਸਵਾਲ ਖੜ੍ਹੇ ਕੀਤੇ ਹਨ। ਸੋਨੀਆ ਗਾਂਧੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜੇ ਵਿਦੇਸ਼ ਤੋਂ ਭਾਰਤੀਆਂ ਨੂੰ …

Read More »

ਸੂਰਤ ‘ਚ ਪਰਵਾਸੀ ਮਜ਼ਦੂਰਾਂ ਵੱਲੋਂ ਹੰਗਾਮਾ

ਘਰ ਜਾਣ ਦੀ ਮੰਗ ਨੂੰ ਲੈ ਕੇ ਕੀਤਾ ਪਥਰਾਅ, ਪੁਲਿਸ ਨਾਲ ਹੋਈ ਝੜਪ ਸੂਰਤ/ਬਿਊਰੋ ਨਿਊਜ਼ ਗੁਜਰਾਤ ਦੇ ਸੂਰਤ ‘ਚ ਅੱਜ ਫਿਰ ਪਰਵਾਸੀ ਮਜ਼ਦੂਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਬਰੇਲੀ ਇਲਾਕੇ ‘ਚ ਪਰਵਾਸੀ ਮਜ਼ਦੂਰ ਅੱਜ ਘਰ ਜਾਣ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰ ਆਏ ਅਤੇ ਉਨ੍ਹਾਂ ਪਥਰਾਅ ਵੀ ਕੀਤਾ। …

Read More »

ਜਨਤਕ ਦੂਰੀ ਦੀ ਉਲੰਘਣਾ ਕਰਨ ਵਾਲੇ ਦੀ ਦੁਕਾਨ ਹੋਵੇਗੀ ਬੰਦ

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਲੌਕਡਾਊਨ ਦੇ ਤੀਜੇ ਗੇੜ ਦੇ ਸ਼ੁਰੂ ਹੁੰਦਿਆਂ ਹੀ ਅੱਜ ਦੇਸ਼ ਭਰ ਵਿਚ ਕੁਝ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਿਚ ਦੁਕਾਨਾਂ ਖੋਲ੍ਹਣ …

Read More »

ਹੁਣ ਫਰਾਂਸ ਤੇ ਬ੍ਰਿਟੇਨ ‘ਚ ਮੋਬਾਇਲ ਐਪ ਰਾਹੀਂ ਰੱਖੀ ਜਾਵੇਗੀ ਕਰੋਨਾ ਪੀੜਤਾਂ ‘ਤੇ ਨਜ਼ਰ

ਸੰਸਾਰ ਭਰ ‘ਚ 2 ਲੱਖ 48 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਤਰ੍ਹਾਂ ਫਰਾਂਸ ਤੇ ਬ੍ਰਿਟੇਨ ਵੀ ਕੋਰੋਨਾ ਵਾਇਰਸ ‘ਤੇ ਨਜ਼ਰ ਰੱਖਣ ਲਈ ਐਪ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੇ ਹਨ। ਭਾਰਤ ਵਿੱਚ ਵੱਡੇ ਪੱਧਰ ‘ਤੇ ਲੋਕ ‘ਅਰੋਗਿਆ ਸੇਤੂ’ ਐਪ ਦੀ ਵਰਤੋਂ …

Read More »

ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਕੇਂਦਰ ਨੇ ਦਿੱਤੀ ਹਰੀ ਝੰਡੀ

ਰੇਲ ਗੱਡੀਆਂ ਦੀ ਆਵਾਜਾਈ ਦੌਰਾਨ ਜਨਤਕ ਦੂਰੀ ਦਾ ਰੱਖਿਆ ਜਾਵੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਫਸੇ ਹੋਏ ਪਰਵਾਸੀ ਮਜ਼ਦੂਰਾਂ, ਵਿਦਿਆਰਥੀਆਂ, ਸੈਲਾਨੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਅਤੇ ਹੋਰ ਲੋਕਾਂ ਦੀਆਂ ਮੁਸ਼ਕਿਲ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। …

Read More »

’84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੁਣ ਜੇਲ੍ਹ ‘ਚ ਡਰਾਉਣ ਲੱਗਾ ਕਰੋਨਾ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਸਰਬਉੱਚ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਦੋਸ਼ ‘ਚ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਪੈਰੋਲ ਅਰਜ਼ੀ ‘ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਉਸ ਨੇ ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਅੱਠ ਹਫ਼ਤਿਆਂ ਲਈ ਪੈਰੋਲ ਦੇਣ ਦੀ ਮੰਗ ਕੀਤੀ ਹੈ। ਚੀਫ ਜਸਟਿਸ ਐਸ …

Read More »

ਕਰੋਨਾ ਦੀ ਲਪੇਟ ‘ਚ ਸਮੁੱਚੀ ਲੋਕਾਈ

2 ਲੱਖ 34 ਹਜ਼ਾਰ ਤੋਂ ਵੱਧ ਮਨੁੱਖੀ ਜਾਨਾਂ ਨਿਗਲ ਗਿਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਨਾਮੀ ਮਹਾਂਮਾਰੀ ਨੇ ਸਮੁੱਚੀ ਲੋਕਾਈ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਕਰੋਨਾ ਦੀ ਲਪੇਟ ‘ਚ ਆ ਚੁੱਕੀ ਮਨੁੱਖਤਾ ਬੁਰੀ ਤਰ੍ਹਾਂ ਕੁਰਲਾ ਰਹੀ ਹੈ। ਕਰੋਨਾ ਨਾਮੀ ਇਹ ਵਾਇਰਸ ਹੁਣ ਤੱਕ ਦੁਨੀਆ ਭਰ ਵਿਚ 2 …

Read More »

ਰਾਹੁਲ ਗਾਂਧੀ ਨੂੰ ਚਿਦੰਬਰਮ ਤੋਂ ਬਹੁਤ ਕੁਝ ਸਿੱਖਣ ਦੀ ਲੋੜ : ਭਾਜਪਾ

ਨਵੀਂ ਦਿੱਲੀ : ਭਾਜਪਾ ਨੇ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੇ ਸੀਨੀਅਰ ਸਾਥੀ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕੋਲ ਟਿਊਸ਼ਨ ਰੱਖਣੀ ਚਾਹੀਦੀ ਹੈ ਅਤੇ ਇਹ ਸਮਝਣਾ ਚਾਹੀਦਾ ਹੈ ਕਿ ਕਰਜ਼ੇ ਦੇ ਵੱਟੇ ਖ਼ਾਤੇ ਵਿੱਚ ਪੈਣ ਅਤੇ ਕਰਜ਼ੇ ਨੂੰ ਮੁਆਫ਼ ਕਰਨ ਵਿੱਚ ਕੀ ਫਰਕ ਹੁੰਦਾ …

Read More »