ਕਈ ਵੀ.ਆਈ.ਪੀ. ਸਨ ਨਿਸ਼ਾਨੇ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਅੱਤਵਾਦੀਆਂ ਕੋਲੋਂ ਅਹਿਮ ਦਸਤਾਵੇਜ਼ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਹਨ। ਦੱਸਿਆ ਜਾ ਰਿਹਾ ਹੈ ਇਹ ਜੰਮੂ ਕਸ਼ਮੀਰ ਦੇ …
Read More »Happy Diwali
ਕੰਟਰੋਲ ਰੇਖਾ ‘ਤੇ ਪਾਕਿਸਤਾਨ ਵੱਲੋਂ ਗੋਲੀਬਾਰੀ
ਭਾਰਤੀ ਸੈਨਾ ਦੇ ਚਾਰ ਜਵਾਨ ਹੋਏ ਸ਼ਹੀਦ, ਤਿੰਨ ਨਾਗਰਿਕਾਂ ਦੀ ਵੀ ਹੋਈ ਮੌਤ ਸ੍ਰੀਨਗਰ/ ਬਿਊਰੋ ਨਿਊਜ਼ ਪਾਕਿਸਤਾਨੀ ਫੌਜ ਨੇ ਅੱਜ ਫ਼ਿਰ ਸੀਜ਼ਫਾਈਰ ਦੀ ਉਲੰਘਣਾ ਕੀਤੀ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੈਕਟਰ ‘ਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ ਕੀਤੀ ਗਈ ਜਿਸ ‘ਚ ਭਾਰਤੀ ਫੌਜ ਦੇ ਇਕ ਸਬ ਇੰਸਪੈਕਟਰ ਰਾਕੇਸ਼ ਡੋਭਾਲ ਸਮੇਤ ਤਿੰਨ ਹੋਰ ਜਵਾਨ …
Read More »ਬਿਹਾਰ ‘ਚ ਸਰਕਾਰ ਜਲਦ ਬਣਨ ਦੇ ਆਸਾਰ
15 ਨਵੰਬਰ ਨੂੰ ਵਿਧਾਇਕ ਦਲ ਦੀ ਮੀਟਿੰਗ ਮਗਰੋਂ ਦਾਅਵਾ ਕੀਤਾ ਜਾਵੇਗਾ ਪੇਸ਼ ਪਟਨਾ/ ਬਿਊਰੋ ਨਿਊਜ਼ ਪਟਨਾ ‘ਚ ਅੱਜ ਸੀ ਐਮ ਹਾਊਸ ‘ਚ ਐਨਡੀਏ ਦੇ ਸਹਿਯੋਗੀ ਦਲਾਂ ਦੀ ਬੈਠਕ ਹੋਈ। ਬੈਠਕ ਤੋਂ ਬਾਅਦ ਨੀਤਿਸ਼ ਕੁਮਾਰ ਨੇ ਦੱਸਿਆ ਕਿ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੇ ਲਈ 15 ਨਵੰਬਰ ਨੂੰ 12.30 ਵਜੇ …
Read More »ਓਬਾਮਾ ਨੇ ਰਾਹੁਲ ਗਾਂਧੀ ਨੂੰ ਦੱਸਿਆ ਨਰਵਸ
ਕਿਹਾ 2017 ‘ਚ ਭਾਰਤ ਦੌਰੇ ਸਮੇਂ ਹੋਈ ਸੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਨਵੀਂ ਕਿਤਾਬ ਆਈ ਹੈ। ਇਸ ਕਿਤਾਬ ‘ਚ ਓਬਾਮਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀ ਜਿਕਰ ਕੀਤਾ …
Read More »ਕਪਿਲ ਨੇ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ
ਸ਼ੋਅ ‘ਚ ਵਾਪਸੀ ਦੀ ਹੋਣ ਲੱਗੀ ਚਰਚਾ ਅੰਮ੍ਰਿਤਸਰ/ਬਿਊਰੋ ਨਿਊਜ਼ ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਮੇਜ਼ਬਾਨ ਕਪਿਲ ਸ਼ਰਮਾ ਨੇ ਆਪਣੇ ਪੁਰਾਣੇ ਸਾਥੀ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੇ ਘਰ ਵਿਚ ਲੰਮੀ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀਆਂ ਸੋਸ਼ਲ ਮੀਡੀਆ ਤੇ ਫੇਸਬੁੱਕ ‘ਤੇ ਫੋਟੋਆਂ ਵਾਇਰਲ ਹੋਣ ਤੋਂ ਬਾਅਦ ਸਿੱਧੂ ਦੀ ਸ਼ੋਅ ਵਿਚ …
Read More »ਬਿਹਾਰ ‘ਚ ਨਿਤੀਸ਼ ਕੁਮਾਰ 7ਵੀਂ ਵਾਰ ਬਣਨਗੇ ਮੁੱਖ ਮੰਤਰੀ
ਐਨਡੀਏ ਨੂੰ ਮਿਲਿਆ ਬਹੁਮਤ-ਮਹਾਂਗਠਜੋੜ ਨੇ ਦਿੱਤੀ ਸਖਤ ਟੱਕਰ ਪਟਨਾ/ਬਿਊਰੋ ਨਿਊਜ਼ : ਬਿਹਾਰ ਵਿਧਾਨ ਸਭਾ ਦੀਆਂ 243 ਸੀਟਾਂ ‘ਤੇ ਤਿੰਨ ਗੇੜਾਂ ਵਿਚ ਪਈਆਂ ਵੋਟਾਂ ਦੀ ਗਿਣਤੀ ਮੌਕੇ ਐੱਨਡੀਏ (ਭਾਜਪਾ ਤੇ ਹੋਰ) ਅਤੇ ਆਰਜੇਡੀ ਦੀ ਅਗਵਾਈ ਵਾਲੇ ਮਹਾਗੱਠਜੋੜ ਵਿਚਾਲੇ ਫ਼ਸਵੀਂ ਟੱਕਰ ਦੇਖਣ ਨੂੰ ਮਿਲੀ। ਲੰਮਾ ਸਮਾਂ ਚੱਲੀ ਵੋਟਾਂ ਦੀ ਗਿਣਤੀ ਦੌਰਾਨ ਐੱਨਡੀਏ …
Read More »ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ ਕਰਨ ਦੇ ਹੁਕਮ
ਸਿਰਸਾ ਨੇ ਕਿਹਾ – ਜੀਕੇ ਨੂੰ ਗ੍ਰਿਫਤਾਰ ਕਰਕੇ ਕੀਤੀ ਜਾਵੇ ਪੁੱਛਗਿਛ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀਕੇ …
Read More »ਵਿੱਤ ਮੰਤਰੀ ਸੀਤਾਰਮਨ ਬੋਲੇ – ਭਾਰਤੀ ਅਰਥ ਵਿਵਸਥਾ ਦੀ ਸਥਿਤੀ ਹੋਣ ਲੱਗੀ ਬਿਹਤਰ
ਰਾਹੁਲ ਗਾਂਧੀ ਦਾ ਕਹਿਣਾ – ਭਾਰਤ ਆ ਸਕਦਾ ਹੈ ਮੰਦੀ ਦੀ ਲਪੇਟ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਿਹਾ ਕਿ ਲੰਬੀ ਅਤੇ ਸਖ਼ਤ ਤਾਲਾਬੰਦੀ ਬਾਅਦ ਭਾਰਤੀ ਅਰਥਚਾਰੇ ਦੀ ਸਥਿਤੀ ਵਿੱਚ ਮਜ਼ਬੂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕੁਝ ਹੋਰ …
Read More »ਬਿਹਾਰ ਚੋਣਾਂ ਐਨਡੀਏ ਨੇ ਪੈਸੇ ਦੇ ਜ਼ੋਰ ਨਾਲ ਜਿੱਤੀਆਂ
ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ – ਹੁਣ ਕੁਰਸੀ ਦਾ ਮੋਹ ਤਿਆਗਣ ਨਿਤੀਸ਼ ਪਟਨਾ/ਬਿਊਰੋ ਨਿਊਜ਼ ਬਿਹਾਰ ਚੋਣਾਂ ਵਿਚ ਐਨਡੀਏ ਦੀ ਜਿੱਤ ‘ਤੇ ਵਿਰੋਧੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਬਿਹਾਰ ਦੀ …
Read More »