ਧਰਮਸ਼ਾਲਾ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਆਸਿਫ ਬਸਰਾ ਨੇ ਹਿਮਾਚਲ ਪ੍ਰਦੇਸ਼ ਸਥਿਤ ਧਰਮਸ਼ਾਲਾ ਵਿਚ ਖੁਦਕੁਸ਼ੀ ਕਰ ਲਈ ਹੈ। ਬਸਰਾ ਨੇ ਅੱਜ ਧਰਮਸ਼ਾਲਾ ‘ਚ ਮੈਕਲੌਡਗੰਜ ਦੇ ਜੋਗੀਬਾਦਾ ਰੋਡ ‘ਤੇ ਸਥਿਤ ਇਕ ਕੈਫੇ ਦੇ ਨੇੜੇ ਖੁਦਕੁਸ਼ੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਆਸਿਫ ਆਪਣੇ ਪਾਲਤੂ ਕੁੱਤੇ ਨੂੰ ਘੁਮਾਉਣ ਲਈ ਲੈ ਕੇ ਗਏ ਸਨ। ਜਿਸ …
Read More »ਭਾਰਤ ‘ਚ ਕਰੋਨਾ ਵੈਕਸੀਨ ਦੇ 4 ਕਰੋੜ ਡੋਜ਼ ਤਿਆਰ
ਤੀਜੇ ਫੇਜ਼ ਦੇ ਟਰਾਇਲ ਲਈ 1600 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਇਕ ਚੰਗੀ ਖਬਰ ਵੀ ਆ ਰਹੀ ਹੈ। ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਦੱਸਿਆ ਕਿ ਆਕਸਫੋਰਡ ਅਤੇ ਐਸਟ੍ਰਾ ਜੇਨਿਕਾ ਦੀ ਕਰੋਨਾ ਵੈਕਸੀਨ ਕੋਵੀਸ਼ੀਲਡ ਦੇ ਚਾਰ ਕਰੋੜ ਡੋਜ਼ ਤਿਆਰ ਕਰ ਲਏ ਗਏ ਹਨ। …
Read More »ਨਿਤੀਸ਼ ਕੁਮਾਰ ਬਿਹਾਰ ਦੇ 7ਵੀਂ ਵਾਰ ਮੁੱਖ ਮੰਤਰੀ ਬਣਨਗੇ
ਐੱਨਡੀਏ ਨੂੰ ਪੂਰਨ ਬਹੁਮਤ – ਆਰ.ਜੇ. (ਡੀ) ਬਣੀ ਸਭ ਤੋਂ ਵੱਡੀ ਪਾਰਟੀ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਬਹੁਤ ਹੀ ਦਿਲਚਸਪ ਮੁਕਾਬਲੇ ਵਿਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਐੱਨਡੀਏ ਨੇ 243 ਸੀਟਾਂ ਵਿਚੋਂ 125 ਸੀਟਾਂ ਜਿੱਤ ਕੇ ਬਹੁਮਤ ਦਾ ਜਾਦੂਈ ਅੰਕੜਾ ਪਾਰ ਕਰ ਲਿਆ, ਜਦੋਂ ਕਿ ਮਹਾਗਠਜੋੜ ਨੂੰ 110 …
Read More »ਡਿਜ਼ੀਟਲ ਮੀਡੀਆ ਹੁਣ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਆਇਆ
ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਚੱਲ ਰਹੇ ਆਨਲਾਈਨ ਨਿਊਜ਼ ਪੋਰਟਲ ਤੇ ਆਨਲਾਈਨ ਕੰਟੈਂਟ ਪ੍ਰੋਗਰਾਮ ਹੁਣ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਅਧੀਨ ਆਉਣਗੇ। ਇਸਦੀ ਨੋਟੀਫਿਕੇਸ਼ਨ ਅੱਜ ਕੇਂਦਰ ਸਰਕਾਰ ਨੇ ਜਾਰੀ ਕੀਤੀ ਹੈ। ਕੇਂਦਰ ਸਰਕਾਰ ਨੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਅਧੀਨ ਆਨਲਾਈਨ ਨਿਊਜ਼ ਪੋਰਟਲ, ਆਨਲਾਈਨ …
Read More »ਸੁਪਰੀਮ ਕੋਰਟ ਨੇ ਅਰਨਬ ਗੋਸਵਾਮੀ ਨੂੰ ਦਿੱਤੀ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼ ਰਿਪਬਲਿਕ ਟੀਵੀ ਦੇ ਐਡੀਟਰ ਇਨ ਚੀਫ ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਨੇ ਅੱਜ ਅੰਤਰਿਮ ਬੇਲ ਦੇ ਦਿੱਤੀ ਹੈ। ਮਾਨਯੋਗ ਜਸਟਿਸ ਚੰਦਰਚੂੜ ਦੀ ਬੈਂਚ ਨੇ ਅਰਨਬ ਦੇ ਨਾਲ ਦੋ ਹੋਰ ਆਰੋਪੀਆਂ ਨਿਤੀਸ਼ ਸ਼ਾਰਦਾ ਅਤੇ ਪ੍ਰਵੀਨ ਰਾਜੇਸ਼ ਸਿੰਘ ਨੂੰ 50 ਹਜ਼ਾਰ ਰੁਪਏ ਦੇ ਬਾਂਡ ‘ਤੇ ਅੰਤਰਿਮ ਜ਼ਮਾਨਤ ਦੇਣ ਦੇ …
Read More »ਲੱਦਾਖ ਸਰਹੱਦ ‘ਤੇ ਤਣਾਅ ਹੋਵੇਗਾ ਘੱਟ
ਭਾਰਤ ਅਤੇ ਚੀਨ 30 ਫੀਸਦੀ ਫੌਜਾਂ ਨੂੰ ਬੁਲਾਏਗਾ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਐਲ.ਏ.ਸੀ. ਉਤੇ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਤਣਾਅ ਘੱਟ ਕਰਨ ਲਈ ਭਾਰਤ ਤੇ ਚੀਨ ਵਿਚਕਾਰ ਸਹਿਮਤੀ ਬਣ ਗਈ ਹੈ ਅਤੇ ਦੀਵਾਲੀ ਤੋਂ ਪਹਿਲਾਂ ਤਣਾਅ ਖਤਮ ਹੋਣ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਦੋਵੇਂ ਧਿਰਾਂ ਪੂਰਬੀ ਲੱਦਾਖ ਦੇ ਪੈਂਗੌਂਗ …
Read More »ਬਿਹਾਰ ‘ਚ ਵੋਟਾਂ ਦੀ ਗਿਣਤੀ ਜਾਰੀ – ਐਨ.ਡੀ.ਏ. ਦਾ ਹੱਥ ਉਪਰ
ਚੋਣ ਕਮਿਸ਼ਨ ਨੇ ਕਿਹਾ – ਦੇਰ ਰਾਤ ਤੱਕ ਆਉਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਪਈਆਂ ਵੋਟਾਂ ਦੀ ਗਿਣਤੀ ਅਜੇ ਤੱਕ ਜਾਰੀ ਹੈ ਅਤੇ ਸਾਰੀਆਂ 243 ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਆਏ ਰੁਝਾਨਾਂ ਵਿਚ ਐਨ.ਡੀ.ਏ. ਦਾ ਹੱਥ ਉਪਰ ਹੈ ਅਤੇ ਮਹਾਂਗਠਜੋੜ ਪਛੜਦਾ ਜਾ ਰਿਹਾ ਹੈ। ਭਾਜਪਾ ਦੀ ਅਗਵਾਈ …
Read More »ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਜ਼ਿਲ੍ਹੇ ਸ਼ੋਪੀਆ ਦੇ ਕੁਟਪੋਰਾ ਇਲਾਕੇ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਪਰੇਸ਼ਨ ਚਲਾਇਆ ਸੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖ ਕੇ …
Read More »ਬਿਹਾਰ ‘ਚ ਪਈਆਂ ਵੋਟਾਂ ਦੇ ਨਤੀਜੇ ਭਲਕੇ
ਮਹਾਂਗਠਜੋੜ ਨੂੰ ਬਹੁਮਤ ਮਿਲਣ ਦੇ ਸੰਕੇਤ – ਨਿਤੀਸ਼ ਕੁਮਾਰ ਦੀ ਹੋ ਸਕਦੀ ਹੈ ਵਿਦਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਪਿਛਲੇ ਦਿਨੀਂ ਤਿੰਨ ਪੜਾਵਾਂ ਵਿਚ ਵੋਟਾਂ ਪਈਆਂ ਸਨ। ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 10 ਨਵੰਬਰ ਨੂੰ ਆ ਜਾਣਗੇ। ਚੋਣ ਸਰਵੇਖਣ ਮੁਤਾਬਕ ਮਹਾਂਗਠਜੋੜ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ ਅਤੇ ਸੱਤਾਧਾਰੀ ਪਾਰਟੀ …
Read More »ਦਿੱਲੀ ਸਮੇਤ ਪ੍ਰਦੂਸ਼ਤ ਸ਼ਹਿਰਾਂ ‘ਚ ਨਹੀਂ ਚੱਲਣਗੇ ਪਟਾਕੇ
ਐਨ.ਜੀ.ਟੀ. ਨੇ 30 ਨਵੰਬਰ ਤੱਕ ਪਟਾਕੇ ਵੇਚਣ ਅਤੇ ਚਲਾਉਣ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦਿੱਲੀ ਸਮੇਤ ਪੂਰੇ ਐਨ.ਸੀ.ਆਰ. ਵਿਚ ਪਟਾਕਿਆਂ ਦੀ ਵਿਕਰੀ ਅਤੇ ਇਸਤੇਮਾਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅੱਜ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗੀ ਅਤੇ ਆਉਂਦੀ 30 ਨਵੰਬਰ ਤੱਕ …
Read More »