Breaking News
Home / ਭਾਰਤ (page 444)

ਭਾਰਤ

ਭਾਰਤ

ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਕੀਤੀ ਸ਼ਲਾਘਾ

ਕਿਹਾ – ਕਰੋਨਾ ਨਾਲ ਨਜਿੱਠਣ ਲਈ ਸਾਰੇ ਸੂਬੇ ਪੰਜਾਬ ਦਾ ਮਾਡਲ ਅਪਣਾਉਣ ਚੰਡੀਗੜ੍ਹ : ਕਰੋਨਾ ਵਾਇਰਸ ਦੀ ਬਿਮਾਰੀ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਅਪਣਾਈ ਸੂਖਮ ਪੱਧਰ ‘ਤੇ ਕੰਟਰੋਲ ਦੀ ਵਿਧੀ ਅਤੇ ਘਰ-ਘਰ ਸਰਵੇਖਣ ਦੀ ਨੀਤੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਲਾਘਾ ਕੀਤੀ ਹੈ। ਮੋਦੀ ਨੇ ਸਾਰੇ ਸੂਬਿਆਂ ਨੂੰ ਪੰਜਾਬ …

Read More »

ਭਾਰਤ ‘ਚ ਨਵੰਬਰ ਤੱਕ ਸਿਖਰ ‘ਤੇ ਪੁੱਜ ਸਕਦਾ ਹੈ ਕੋਰੋਨਾ

ਵੈਂਟੀਲੇਟਰਾਂ ਦੀ ਕਮੀ ਦਾ ਕਰਨਾ ਪਵੇਗਾ ਸਾਹਮਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਸਰਵੇਖਣ ਵਿਚ ਦੱਸਿਆ ਗਿਆ ਹੈ ਕਿ ਭਾਰਤ ‘ਚ 8 ਹਫ਼ਤਿਆਂ ਦੀ ਤਾਲਾਬੰਦੀ ਤੇ ਜਨਤਕ ਸਿਹਤ ਉਪਾਵਾਂ ਦੇ ਚੱਲਦਿਆਂ ਕੋਰੋਨਾ ਮਹਾਂਮਾਰੀ ਦੇ ਸਿਖਰਲੀ ਅਵਸਥਾ ਤੱਕ ਪੁੱਜਣ ਵਿਚ ਦੇਰੀ ਹੋਈ ਹੈ, ਜੋ ਹੁਣ ਨਵੰਬਰ ਅੱਧ ਤੱਕ ਆਪਣੇ ਸਿਖਰ ‘ਤੇ ਪੁੱਜ ਸਕਦੀ …

Read More »

ਦਿੱਲੀ ‘ਚ ਨਹੀਂ ਵਧੇਗਾ ਲਾਕਡਾਊਨ

ਮਹਾਰਾਸ਼ਟਰ ਸਰਕਾਰ ਵੀ ਨਹੀਂ ਵਧਾਏਗੀ ਲਾਕਡਾਊਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਚੱਲਦਿਆਂ ਰਾਜਧਾਨੀ ਵਿਚ ਲਾਕਡਾਊਨ ਵਧਾਉਣ ਦੀ ਚਰਚਾ ਵਿਚਕਾਰ ਸਿਹਤ ਮੰਤਰੀ ਸਤਿੰਦਰ ਜੈਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲਾਕਡਾਊਨ ਨਹੀਂ ਵਧਾਇਆ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਵਿਚ ਸੱਤਾਧਿਰ ‘ਆਪ’ …

Read More »

ਫਿਲਮੀ ਅਦਾਕਾਰ ਸੁਸ਼ਾਂਤ ਰਾਜਪੂਤ ਨੇ ਕੀਤੀ ਖੁਦਕੁਸ਼ੀ

ਮੁੰਬਈ : ਫਿਲਮੀ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ (34) ਨੇ ਆਪਣੀ ਬਾਂਦਰਾ ਸਥਿਤ ਰਿਹਾਇਸ਼ ਵਿੱਚ ਖ਼ੁਦਕੁਸ਼ੀ ਕਰ ਲਈ ਅਤੇ ਉਸਦਾ ਸਸਕਾਰ ਵੀ ਕਰ ਦਿੱਤਾ ਗਿਆ ਹੈ। ਮੁੰਬਈ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਯੂ. ਪੀ. ਵਿਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ

ਦਸਤਾਰ ਦੀ ਵੀ ਕੀਤੀ ਗਈ ਬੇਅਦਬੀ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਸ਼ੇਰਪੁਰ ਇਲਾਕੇ ਵਿਚ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੇ ਸਿੱਖ ਨੌਜਵਾਨ ਦੀ ਦਸਤਾਰ ਵੀ ਉਤਾਰ ਦਿੱਤੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 3 ਲੱਖ 70 ਹਜ਼ਾਰ ਵੱਲ ਵਧਿਆ

ਦੁਨੀਆ ਭਰ ਵਿਚ 85 ਲੱਖ ਦੇ ਕਰੀਬ ਲੋਕ ਕਰੋਨਾ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਵਧਣਾ ਲਗਾਤਾਰ ਜਾਰੀ ਹੈ ਅਤੇ ਇਹ ਅੰਕੜਾ ਵਧ ਕੇ 3 ਲੱਖ 70 ਹਜ਼ਾਰ ਦੇ ਨੇੜੇ ਅੱਪੜ ਗਿਆ ਹੈ। ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ 12 ਹਜ਼ਾਰ …

Read More »

ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਗਿਣਤੀ 20 ਹੋਈ

ਚੀਨ ਦੇ 43 ਸੈਨਿਕ ਮਾਰੇ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਦੀ ਗਲਵਾਨ ਵਾਦੀ ਵਿਚ ਲੰਘੀ ਦੇਰ ਰਾਤ ਤੱਕ ਭਾਰਤੀ ਫੌਜੀਆਂ ਅਤੇ ਚੀਨੀ ਸੈਨਿਕਾਂ ਵਿਚਾਲੇ ਹਿੰਸਕ ਟਕਰਾਅ ਹੁੰਦਾ ਰਿਹਾ, ਜਿਸ ਦੇ ਚੱਲਦਿਆਂ ਸ਼ਹੀਦ ਹੋਣ ਵਾਲੇ ਭਾਰਤੀ ਜਵਾਨਾਂ ਦੀ ਗਿਣਤੀ 20 ਹੋ ਗਈ ਹੈ। ਇਸ …

Read More »

ਨਰਿੰਦਰ ਮੋਦੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਕੈਪਟਨ ਅਮਰਿੰਦਰ ਨੇ ਚੀਨ ਨੂੰ ਕਰਾਰਾ ਜਵਾਬ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਸਰਹੱਦ ‘ਤੇ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਫੌਜੀ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਆਪਣੀ ਅਖੰਡਤਾ ਨਾਲ ਕਦੇ ਵੀ ਕੋਈ …

Read More »

ਚੀਨ ਖ਼ਿਲਾਫ਼ ਭਾਰਤ ਵਿਚ ਵਿਰੋਧ ਪ੍ਰਦਰਸ਼ਨ

ਚੀਨੀ ਸਾਮਾਨ ‘ਤੇ ਲੋਕ ਕੱਢ ਰਹੇ ਹਨ ਆਪਣਾ ਗੁੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ 20 ਜਵਾਨਾਂ ਦੀ ਸ਼ਹੀਦੀ ਤੋਂ ਬਾਅਦ ਪੰਜਾਬ ਸਮੇਤ ਪੂਰੇ ਭਾਰਤ ਵਿਚ ਗੁੱਸੇ ਦੀ ਲਹਿਰ ਫੈਲ ਗਈ ਅਤੇ ਲੋਕ ਵਿਰੋਧ ਪ੍ਰਦਰਸ਼ਨਾਂ ‘ਤੇ ਉਤਰ ਆਏ ਹਨ। ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨਾਂ ਦੇ ਹਿੰਸਕ ਰੂਪ ਲੈਣ ਦੀਆਂ ਵੀ ਖਬਰਾਂ ਹਨ। ਉੱਤਰ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 55 ਹਜ਼ਾਰ ਤੋਂ ਟੱਪੀ

ਦੁਨੀਆ ਭਰ ਵਿਚ ਕਰੋਨਾ ਤੋਂ ਪੀੜਤ ਹਨ 83 ਲੱਖ ਦੇ ਕਰੀਬ ਲੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3 ਲੱਖ 55 ਹਜ਼ਾਰ ਤੋਂ ਟੱਪ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 12 ਹਜ਼ਾਰ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਹੁਣ ਇਹ ਅੰਕੜਾ 11 ਹਜ਼ਾਰ …

Read More »