ਫਰਾਂਸ ‘ਚ ਅੱਤਵਾਦੀ ਹਮਲੇ ਨੂੰ ਦੱਸਿਆ ਸੀ ਜਾਇਜ਼ ਲਖਨਊ/ਬਿਊਰੋ ਨਿਊਜ਼ ਸ਼ਾਇਰ ਮੁਨੱਵਰ ਰਾਣਾ ਖ਼ਿਲਾਫ਼ ਲਖਨਊ ਦੇ ਹਜ਼ਰਤਗੰਜ ਕੋਤਵਾਲੀ ਵਿਚ ਧਾਰਮਿਕ ਆਧਾਰ ‘ਤੇ ਭਾਈਚਾਰਿਆਂ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹ ਦੇਣ ਦੇ ਦੋਸ਼ ਹੇਠ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਨੱਵਰ ਰਾਣਾ ਨੇ ਫਰਾਂਸ ਵਿਚ ਇੱਕ ਮੈਗਜ਼ੀਨ ‘ਚ ਪ੍ਰਕਾਸ਼ਿਤ …
Read More »ਵਿਜੇ ਮਾਲਿਆ ਦੀ ਹਵਾਲਗੀ ‘ਚ ਕਿਉਂ ਹੋ ਰਹੀ ਹੈ ਦੇਰੀ
ਸੁਪਰੀਮ ਕੋਰਟ ਨੇ ਭਾਰਤ ਦੀ ਸਰਕਾਰ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ 6 ਹਫ਼ਤਿਆਂ ਵਿਚ ਸਟੇਟਸ ਰਿਪੋਰਟ ਮੰਗੀ ਹੈ। ਜਸਟਿਸ ਯੂ. ਯੂ. ਲਲਿਤ ਅਤੇ ਅਸ਼ੋਕ ਭੂਸ਼ਣ ਦੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁੜ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ
ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ – ਕਰੋਨਾ ਪ੍ਰੋਟੋਕਾਲ ਅਨੁਸਾਰ ਲਵਾਂਗੇ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦਾ ਫੈਸਲਾ ਕਰੋਨਾ ਪ੍ਰੋਟੋਕਾਲ ਦੇ ਅਨੁਸਾਰ ਲਿਆ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ …
Read More »ਕਰਜ਼ੇ ਦੇ ਵਿਆਜ ਉਪਰ ਵਿਆਜ ਨੂੰ ਮੁਆਫ ਕਰਨ ਦਾ ਮਾਮਲਾ
ਭਾਰਤੀ ਵਿੱਤ ਮੰਤਰਾਲੇ ਨੇ ਕੀਤਾ ਸਪੱਸ਼ਟ – ਖੇਤੀਬਾੜੀ ਲਈ ਕਰਜ਼ੇ ਲੈਣ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਵਿੱਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਲਈ ਲਏ ਹੋਏ ਕਰਜ਼ੇ ਪਿਛਲੇ ਹਫ਼ਤੇ ਸਰਕਾਰ ਵਲੋਂ ਐਲਾਨੇ ਵਿਆਜ ‘ਤੇ ਵਿਆਜ ਮੁਆਫ਼ੀ ਦੇ ਯੋਗ ਨਹੀਂ …
Read More »ਪੁਲਵਾਮਾ ਹਮਲੇ ਬਾਰੇ ਦਾਅਵਾ ਕਰਨ ਵਾਲਾ ਪਾਕਿਸਤਾਨੀ ਮੰਤਰੀ ਫਵਾਦ ਚੌਧਰੀ ਮੁੱਕਰਿਆ
ਹੁਣ ਕਹਿੰਦਾ – ਪਾਕਿ ਕਿਸੇ ਵੀ ਤਰੀਕੇ ਦੇ ਅੱਤਵਾਦ ਦੀ ਆਗਿਆ ਨਹੀਂ ਦਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਲੰਘੇ ਕੱਲ੍ਹ ਦਾਅਵਾ ਕੀਤਾ ਸੀ ਕਿ ਅਸੀਂ ਭਾਰਤ ਵਿਚ ਦਾਖਲ ਹੋ ਕੇ ਉਸ ਨੂੰ ਮਾਰਿਆ। ਹੁਣ ਫਵਾਦ ਨੇ ਆਪਣਾ ਬਿਆਨ ਬਦਲ ਲਿਆ ਹੈ ਅਤੇ ਕਿਹਾ ਕਿ ਪਾਕਿਸਤਾਨ ਕਿਸੇ …
Read More »ਸੰਘ ਮੁਖੀ ਭਾਗਵਤ ਨੇ ਭਾਰਤ ਨੂੰ ਦੱਸਿਆ ‘ਹਿੰਦੂ ਰਾਸ਼ਟਰ’
ਕਿਹਾ – ਹਿੰਦੂਤਵ ਹੀ ਹੈ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਨਾਗਪੁਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਇਕ ‘ਹਿੰਦੂ ਰਾਸ਼ਟਰ’ ਹੈ ਤੇ ਹਿੰਦੂਤਵ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ। ਆਰਐੱਸਐੱਸ ਦੀ ਸਾਲਾਨਾ ‘ਵਿਜੈਦਸ਼ਮੀ ਰੈਲੀ’ ਮੌਕੇ ਉਨ੍ਹਾਂ ਕਿਹਾ ਕਿ ਜਦ ਸੰਘ ਕਹਿੰਦਾ ਹੈ …
Read More »ਨੇਹਾ ਕੱਕੜ ਤੇ ਰੋਹਨਪ੍ਰੀਤ ਵਿਆਹ ਦੇ ਬੰਧਨ ‘ਚ ਬੱਝੇ
ਨਵੀਂ ਦਿੱਲੀ : ਬਾਲੀਵੁੱਡ ਗਾਇਕਾ ਤੇ ‘ਇੰਡੀਅਨ ਆਈਡਲ-12’ ਦੀ ਜੱਜ ਨੇਹਾ ਕੱਕੜ ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਜ਼ਿਕਰਯੋਗ ਹੈ ਕਿ ਨੇਹਾ ਤੇ ਰੋਹਨ ਦਿੱਲੀ ਦੇ ਇਕ ਗੁਰਦੁਆਰੇ ਵਿੱਚ ਆਨੰਦ ਕਾਰਜ ਕਰਵਾ ਕੇ ਸਿੱਖ ਰੀਤਾਂ ਅਨੁਸਾਰ ਵਿਆਹ ਬੰਧਨ ਵਿੱਚ ਬੱਝੇ। ਵਿਆਹ ਦੇ ਜਸ਼ਨਾਂ ਮੌਕੇ …
Read More »‘ਪੁਲਵਾਮਾ ਹਮਲਾ ਇਮਰਾਨ ਸਰਕਾਰ ਨੇ ਕਰਵਾਇਆ’
ਫਵਾਦ ਚੌਧਰੀ ਨੇ ਇਸ ਨੂੰ ਦੱਸਿਆ ਪਾਕਿ ਦੀ ਵੱਡੀ ਕਾਮਯਾਬੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਨੇ ਆਖਰਕਾਰ ਕਬੂਲ ਕਰ ਲਿਆ ਹੈ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਉਸਦਾ ਹੱਥ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਮੰਤਰੀ ਫਵਾਦ ਚੌਧਰੀ ਨੇ ਸੰਸਦ ਵਿਚ ਇਸ ਹਮਲੇ ਨੂੰ ਵੱਡੀ …
Read More »ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੇਂਦਰ ਨੇ ਲਿਆਂਦਾ ਆਰਡੀਨੈਂਸ
ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੋ ਸਕਦੀ ਹੈ 5 ਸਾਲ ਦੀ ਜੇਲ੍ਹ ਨਵੀਂ ਦਿੱਲੀ : ਹਵਾ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੁਣ 5 ਸਾਲ ਦੀ ਜੇਲ੍ਹ ਅਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ. ਸੀ. ਆਰ. ਅਤੇ ਇਸਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ਵਿਚ …
Read More »ਜੰਮੂ ਕਸ਼ਮੀਰ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ
ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ : ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ …
Read More »