ਕਿਸਾਨਾਂ ਵਲੋਂ ਟੌਲ ਪਲਾਜ਼ਿਆਂ ‘ਤੇ ਵੀ ਧਰਨੇ ਲਗਾਤਾਰ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲਵੇ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਸੂਬੇ ਵਿਚ ਰੇਲ ਸੇਵਾਵਾਂ ਮੁਅੱਤਲ ਹੀ ਰੱਖੀਆਂ ਗਈਆਂ ਹਨ। ਰੇਲਵੇ ਵਿਭਾਗ ਨੇ ਉਨ੍ਹਾਂ ਅਟਕਲਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਜਾ …
Read More »ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੇਂਦਰ ਨੇ ਲਿਆਂਦਾ ਆਰਡੀਨੈਂਸ
ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੋ ਸਕਦੀ ਹੈ 5 ਸਾਲ ਦੀ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੁਣ 5 ਸਾਲ ਦੀ ਜੇਲ੍ਹ ਅਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ. ਸੀ. ਆਰ. ਅਤੇ ਇਸਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ਵਿਚ …
Read More »ਲਾਕਡਾਊਨ ‘ਚ ਮੋਦੀ ਨੇ ਮਜ਼ੂਦਰਾਂ ਨੂੰ ਪੈਦਲ ਭਜਾਇਆ
ਰਾਹੁਲ ਗਾਂਧੀ ਨੇ ਕਿਹਾ – ਪਹਿਲੀ ਵਾਰ ਦੁਸਹਿਰੇ ਮੌਕੇ ਰਾਵਣ ਦੀ ਥਾਂ ਮੋਦੀ ਦੇ ਫੂਕੇ ਗਏ ਪੁਤਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਚੋਣ ਮਾਹੌਲ ਪੂਰੇ ਜ਼ੋਰਾਂ ‘ਤੇ ਹੈ, ਜਿਸਦੇ ਚੱਲਦਿਆਂ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਆਪੋ-ਆਪਣੀਆਂ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਬਿਹਾਰ ਵਿਚ ਅੱਜ ਪਹਿਲੇ ਪੜਾਅ ਤਹਿਤ 71 …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਦੀਆਂ 250 ਕਿਸਾਨ ਜਥੇਬੰਦੀਆਂ ਇਕਜੁੱਟ
5 ਨਵੰਬਰ ਨੂੰ ਪੂਰੇ ਦੇਸ਼ ਵਿਚ ਹੋਵੇਗਾ ਚੱਕਾ ਜਾਮ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਅਭਿਆਨ ਦੀ ਹੋਵੇਗੀ ਸ਼ੁਰੂਆਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੀਆਂ 250 ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। ਅੱਜ 250 ਕਿਸਾਨ ਜਥੇਬੰਦੀਆਂ …
Read More »ਪੰਜਾਬ ਤੇ ਹਰਿਆਣਾ ਸਣੇ ਕਈ ਰਾਜਾਂ ‘ਚ ਆਮਦਨ ਕਰ ਵਿਭਾਗ ਵੱਲੋਂ ਛਾਪੇ
ਹਵਾਲਾ ਕਾਰੋਬਾਰੀਆਂ ਤੇ ਨਕਲੀ ਬਿੱਲ ਬਣਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਆਮਦਨ ਕਰ ਵਿਭਾਗ ਨੇ ਕਈ ਹਵਾਲਾ ਕਾਰੋਬਾਰੀਆਂ ਅਤੇ ਨਕਲੀ ਬਿੱਲ ਬਣਾਉਣ ਵਾਲੇ ਬਹੁਤ ਸਾਰੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਤੇ 5 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਅਤੇ ਨਕਦੀ ਬਰਾਮਦ ਕੀਤੀ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ …
Read More »ਹਰਿਆਣਾ ਦੇ ਫਰੀਦਾਬਾਦ ‘ਚ ਨੌਜਵਾਨ ਲੜਕੀ ਦਾ ਕਤਲ
ਕਾਲਜ ਤੋਂ ਵਾਪਸ ਆ ਰਹੀ ਵਿਦਿਆਰਥਣ ਨੂੰ ਬਦਮਾਸ਼ਾਂ ਨੇ ਮਾਰ ਦਿੱਤੀ ਗੋਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਫਰੀਦਾਬਾਦ ਵਿਚ ਬਦਮਾਸ਼ਾਂ ਨੇ ਕਾਲਜ ਤੋਂ ਵਾਪਸ ਆ ਰਹੀ ਵਿਦਿਆਰਥਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਲੜਕੀ ਨਿਕਿਤਾ ਤੋਮਰ ਬੀ.ਕਾਮ ਫਾਈਨਲ ਦੀ ਵਿਦਿਆਰਥਣ ਸੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਆਰੋਪੀ …
Read More »ਜੰਮੂ ਕਸ਼ਮੀਰ ਤੇ ਲੱਦਾਖ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ
ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਅੱਜ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ …
Read More »ਅਮਰੀਕੀ ਵਿਦੇਸ਼ ਮੰਤਰੀ ਨੇ ਗਲਵਾਨ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਅਸੀਂ ਹਾਂ ਭਾਰਤ ਦੇ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਅਤੇ ਰੱਖਿਆ ਮੰਤਰੀਆਂ ਦੇ ਵਿਚਕਾਰ ਤੀਜੀ 2+2 ਬੈਠਕ ਦਿੱਲੀ ਦੇ ਹੈਦਰਾਬਾਦ ਹਾਊਸ ਵਿਚ ਹੋਈ। ਦੋਵਾਂ ਦੇਸ਼ਾਂ ਵਿਚਕਾਰ ਬੇਸਿਕ ਐਕਸਚੇਂਜ ਕੋਆਪਰੇਸ਼ਨ ਐਗਰੀਮੈਂਟ ਪੂਰਾ ਹੋ ਗਿਆ ਹੈ। ਇਸ ਨਾਲ ਭਾਰਤ ਮਿਜ਼ਾਈਲ ਹਮਲੇ ਲਈ ਵਿਸ਼ੇਸ਼ ਅਮਰੀਕੀ ਡੈਟੇ …
Read More »ਪੰਜਾਬ ‘ਚ ਮੋਦੀ ਦੇ ਪੁਤਲੇ ਫੂਕਣ ਤੋਂ ਭੜਕੀ ਭਾਜਪਾ
ਭਾਜਪਾ ਪ੍ਰਧਾਨ ਨੱਡਾ ਬੋਲੇ – ਇਹ ਸਾਰਾ ਕੁਝ ਰਾਹੁਲ ਦੇ ਇਸ਼ਾਰੇ ‘ਤੇ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸਦੇ ਚੱਲਦਿਆਂ ਲੰਘੇ ਕੱਲ੍ਹ ਦੁਸਹਿਰੇ ਦੇ ਤਿਉਹਾਰ ਮੌਕੇ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ …
Read More »ਕੋਲਾ ਘੋਟਾਲੇ ਦੇ ਮਾਮਲੇ ‘ਚ ਭਾਜਪਾ ਸਰਕਾਰ ਦੇ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ
ਨਾਲ ਹੀ ਮਿਲ ਗਈ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ 21 ਸਾਲ ਪੁਰਾਣੇ ਝਾਰਖੰਡ ਕੋਲਾ ਘੋਟਾਲਾ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਰੇ ਦੇ ਨਾਲ ਹੀ ਘੋਟਾਲੇ ਨਾਲ ਜੁੜੇ ਦੋ ਹੋਰ ਦੋਸ਼ੀਆਂ ਨੂੰ ਵੀ ਅਦਾਲਤ ਵਲੋਂ …
Read More »