ਪਿਆਜ਼ ਦੀ ਵਧਦੀ ਕੀਮਤ ਵੀ ਬਣਿਆ ਚੋਣ ਮੁੱਦਾ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ 28 ਅਕਤੂਬਰ ਨੂੰ ਹੋ ਰਹੀ ਹੈ ਅਤੇ ਅੱਜ ਸ਼ਾਮੀਂ ਚੋਣ ਪ੍ਰਚਾਰ ਸਮਾਪਤ ਹੋ ਗਿਆ। ਬਿਹਾਰ ਚੋਣਾਂ ਵਿਚ ਰੁਜ਼ਗਾਰ, ਪਰਵਾਸੀ ਮਜ਼ਦੂਰਾਂ ਦੇ ਮੁੱਦਿਆਂ ਦੇ ਨਾਲ ਹੀ ਪਿਆਜ਼ ਵੀ ਹੁਣ ਇੱਕ ਮੁੱਦਾ ਬਣਾ …
Read More »ਭਾਰਤ ‘ਚ ਸਾਰੇ ਲੋਕਾਂ ਨੂੰ ਮੁਫਤ ਮਿਲੇਗੀ ਕਰੋਨਾ ਵੈਕਸੀਨ
ਮੋਦੀ ਸਰਕਾਰ ਦੇ ਮੰਤਰੀ ਪ੍ਰਤਾਪ ਸਾਰੰਗੀ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਬਿਹਾਰ ਚੋਣਾਂ ਵਿਚ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਹਾ ਕਿ ਜੇਕਰ ਭਾਜਪਾ ਚੋਣਾਂ ਜਿੱਤੀ ਤਾਂ ਸੂਬੇ ਵਿਚ ਸਾਰੇ ਲੋਕਾਂ ਨੂੰ ਕਰੋਨਾ ਵੈਕਸੀਨ ਮੁਫਤ ਦਿੱਤੀ ਜਾਵੇਗੀ। ਵਿਰੋਧੀ ਧਿਰ ਇਸ ‘ਤੇ ਹੰਗਾਮਾ ਵੀ ਕਰ ਰਹੀ ਹੈ। ਵਿਰੋਧੀ …
Read More »ਮੋਦੀ ਵਲੋਂ ਬਿਹਾਰ ‘ਚ ਚੋਣ ਰੈਲੀ ਦੌਰਾਨ ਸਿੱਧੀ ਧਮਕੀ
ਕਿਹਾ – ਧਾਰਾ 370 ਤੇ ਖੇਤੀ ਕਾਨੂੰਨਾਂ ਦੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਾਂਗੇ ਰਾਹੁਲ ਗਾਂਧੀ ਬੋਲੇ – ਮੋਦੀ ਨੂੰ ਹੁਣ ਸਹੀ ਜਵਾਬ ਦੇਵੇਗਾ ਬਿਹਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ ਤੌਰ ‘ਤੇ ਧਮਕੀ ਦਿੰਦਿਆਂ ਕਿਹਾ ਕਿ ਦੇਸ਼ ਸੰਵਿਧਾਨ …
Read More »ਮੋਦੀ ਨੇ ਦੇਸ਼ ਨੂੰ 7ਵੀਂ ਵਾਰ ਕੀਤਾ ਸੰਬੋਧਨ
ਕਿਹਾ – ਲੌਕਡਾਊਨ ਮੁੱਕਿਆ, ਪਰ ਵਾਇਰਸ ਨਹੀਂ ਨਵੀਂ ਦਿੱਲੀ : ਤਿਊਹਾਰਾਂ ਦਾ ਸੀਜ਼ਨ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਹ ਸਮਾਂ ਲਾਪ੍ਰਵਾਹ ਹੋਣ ਦਾ ਨਹੀਂ ਹੈ ਕਿਉਂਕਿ ਵਾਇਰਸ ਹਾਲੇ ਵੀ ਆਸ-ਪਾਸ ਹੀ ਹੈ ਅਤੇ …
Read More »ਕਮਲਨਾਥ ਨੇ ਭਾਜਪਾ ਦੀ ਮਹਿਲਾ ਮੰਤਰੀ ਨੂੰ ਕਿਹਾ ‘ਆਈਟਮ’
ਮਹਿਲਾ ਕਮਿਸ਼ਨ ਨੇ ਕਮਲਨਾਥ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਮਹਿਲਾ ਕਮਿਸ਼ਨ ਨੇ ਮੱਧ ਪ੍ਰਦੇਸ਼ ਦੀ ਮੰਤਰੀ ਇਮਰਤੀ ਦੇਵੀ ਖ਼ਿਲਾਫ਼ ਸਾਬਕਾ ਮੁੱਖ ਮੰਤਰੀ ਕਮਲਨਾਥ ਵੱਲੋਂ ਕਥਿਤ ਤੌਰ ਉਤੇ ‘ਆਈਟਮ’ ਵਾਲੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਜਵਾਬ ਮੰਗ ਲਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ …
Read More »ਭਾਰਤੀ ਲੋਕਤੰਤਰ ਲਈ ਸਭ ਤੋਂ ਮੁਸ਼ਕਲ ਦੌਰ
ਸੋਨੀਆ ਗਾਂਧੀ ਨੇ ਪਾਰਟੀ ਦੇ ਜਨਰਲ ਸਕੱਤਰਾਂਤੇ ਸੂਬਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਖੇਤੀ ਕਾਨੂੰਨਾਂ, ਕੋਵਿਡ-19 ਮਹਾਂਮਾਰੀ, ਆਰਥਿਕ ਮੰਦੀ ਤੇ ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸਖ਼ਤ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਭਾਰਤੀ ਲੋਕਤੰਤਰ ਇਸ …
Read More »ਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ
ਲੌਂਗੋਵਾਲ ਨੇ ਕੀਤੀ ਨਿੰਦਾ ਅੰਮ੍ਰਿਤਸਰ : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ …
Read More »ਅਮਰੀਕਾ ਤੋਂ ਡਿਪੋਰਟ ਹੋਏ 69 ਭਾਰਤੀ ਵਾਪਸ ਵਤਨ ਪਹੁੰਚੇ
ਰਾਜਾਸਾਂਸੀ/ਬਿਊਰੋ ਨਿਊਜ਼ ਕਰਜ਼ੇ ਦੀਆਂ ਪੰਡਾਂ ਮੋਢਿਆਂ ‘ਤੇ ਚੱਕ ਕੇ ਅਮਰੀਕਾ ਪੁੱਜਣ ਵਿਚ ਕਾਮਯਾਬ ਹੋਣ ਅਤੇ ਉਥੋਂ ਦੀ ਪੁਲਿਸ ਦੇ ਢਾਹੇ ਚੜ੍ਹ ਜਾਣ ਅਤੇ ਜੇਲ੍ਹ ਦੀਆਂ ਕੋਠੜੀਆਂ ਵਿਚ ਕੈਦ ਰਹਿੰਦਿਆਂ ਸੁਨਹਿਰੀ ਭਵਿੱਖ ਦਾ ਮੁਕੱਦਮਾ ਹਾਰਨ ਵਾਲੇ 69 ਭਾਰਤੀ ਬੁੱਧਵਾਰ ਸ਼ਾਮ ਨੂੰ ਅਮਰੀਕਾ ਤੋਂ ਸਿੱਧੀ ਆਈ ਇਕ ਵਿਸ਼ੇਸ਼ ਉਡਾਣ ਰਾਹੀਂ ਸ੍ਰੀ ਗੁਰੂ …
Read More »ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਚੀਨ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਆ ਨਿਸ਼ਾਨੇ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੀਨ ਮਾਮਲੇ ‘ਤੇ ਅੱਜ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲਿਆ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਲੰਘੇ ਕੱਲ੍ਹ ਦੇਸ਼ ਨੂੰ ਸੰਬੋਧਨ ਕੀਤਾ ਸੀ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਨੇ …
Read More »ਸੰਜੇ ਦੱਤ ਨੇ ਕੈਂਸਰ ਖਿਲਾਫ ਲੜਾਈ ਜਿੱਤੀ
ਡਾਕਟਰਾਂ ਅਤੇ ਪ੍ਰਸੰਸਕਾਂ ਦਾ ਕੀਤਾ ਧੰਨਵਾਦ ਮੁੰਬਈ/ਬਿਊਰੋ ਨਿਊਜ਼ ਬੌਲੀਵੁੱਡ ਸਟਾਰ ਸੰਜੇ ਦੱਤ ਨੇ ਅੱਜ ਐਲਾਨ ਕੀਤਾ ਕਿ ਉਹ ਕੈਂਸਰ ਖ਼ਿਲਾਫ਼ ਲੜਾਈ ਵਿਚੋਂ “ਜੇਤੂ” ਹੋ ਕੇ ਆਇਆ ਹੈ ਅਤੇ ਉਨ੍ਹਾਂ ਡਾਕਟਰਾਂ, ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਦਾ ਇਸ ਲਈ ਧੰਨਵਾਦ ਵੀ ਕੀਤਾ। ਸੰਜੇ ਦੱਤ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਪਿਛਲੇ ਕੁਝ ਹਫਤੇ …
Read More »