ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਇੰਡੀਅਨ ਓਵਰਸੀਜ਼ ਬੈਂਕ ਨਾਲ ਜੁੜੇ 180 ਕਰੋੜ ਰੁਪਏ ਦਾ ਕਰਜ਼ਾ ਨਾ ਮੋੜਨ ਦੇ ਮਾਮਲੇ ਵਿੱਚ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਖਿਲਾਫ ਗ਼ੈਰ-ਜ਼ਮਾਨਤੀ ਵਾਰੰਟੀ ਜਾਰੀ ਕੀਤੇ ਹਨ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਐੱਸਪੀ ਨਾਇਕ ਨਿੰਬਾਲਕਰ ਨੇ ਮਾਲਿਆ ਖਿਲਾਫ ਇਹ ਵਾਰੰਟ 29 ਜੂਨ ਨੂੰ …
Read More »ਸੁਪਰੀਮ ਕੋਰਟ ਦੇ ਪੱਧਰ ਤੱਕ ਜਲਦੀ ਨਿਆਂ ਮਿਲੇਗਾ : ਅਮਿਤ ਸ਼ਾਹ
ਨਵੀਂ ਦਿੱਲੀ : ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ (ਬੀਐੱਨਐੱਸਐੱਸ) 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ (ਬੀਐੱਸਏ) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਏ ਹਨ ਅਤੇ ਇਨ੍ਹਾਂ ਨਾਲ ਭਾਰਤੀ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਤਬਦੀਲੀ ਆਏਗੀ। ਇਹ ਨਵੇਂ ਕਾਨੂੰਨ ਬਰਤਾਨਵੀ ਰਾਜ ਦੇ …
Read More »ਹਿੰਸਾ ਤੇ ਨਫ਼ਰਤ ਫੈਲਾਉਣ ਵਾਲੇ ਹਿੰਦੂ ਨਹੀਂ : ਰਾਹੁਲ
ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂ ‘ਤੇ ਪੂਰੇ ਹਿੰਦੂ ਸਮਾਜ ਨੂੰ ਹਿੰਸਕ ਆਖਣ ਦਾ ਲਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ‘ਚ ਭਾਜਪਾ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਹੁਕਮਰਾਨ ਧਿਰ ਦੇ ਆਗੂ ਹਿੰਦੂ ਨਹੀਂ ਹਨ ਕਿਉਂਕਿ ਉਹ 24 ਘੰਟੇ ‘ਹਿੰਸਾ ਅਤੇ …
Read More »ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਟੀਮ ਇੰਡੀਆ ਵੱਲੋਂ ਮੁੰਬਈ ’ਚ ਕੀਤੀ ਗਈ ਵਿਕਟਰੀ ਪਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚੀ। ਜਿੱਥੇ ਪ੍ਰਸ਼ੰਸਕਾਂ ਵੱਲੋਂ ਮੀਂਹ ਦਰਮਿਆਨ ਹੀ ਹਵਾਈ ਅੱਡੇ ’ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ …
Read More »ਭਾਰਤੀ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦੇ ਨਿਯਮਾਂ ’ਚ ਹੋਇਆ ਬਦਲਾਅ
ਸੰਸਦ ਮੈਂਬਰ ਸਹੁੰ ਚੁੱਕਣ ਤੋਂ ਬਾਅਦ ਹੁਣ ਨਾਅਰੇ ਨਹੀਂ ਲਗਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਲੋਕ ਸਭਾ ਵਿਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਦੇ ਮੁਤਾਬਕ, ਹੁਣ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੋਂ ਬਾਅਦ ਕੋਈ …
Read More »ਰਾਜਸਥਾਨ ਸਰਕਾਰ ਦੇ ਮੰਤਰੀ ਕਿਰੋੜੀਲਾਲ ਮੀਣਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕਿਹਾ : ਮੁੱਖ ਮੰਤਰੀ ਜਾਂ ਪਾਰਟੀ ਨਾਲ ਮੇਰੀ ਕੋਈ ਨਾਰਾਜ਼ਗੀ ਨਹੀਂ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੀ ਭਜਨ ਲਾਲ ਸ਼ਰਮਾ ਸਰਕਾਰ ਦੇ ਖੇਤੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਕਿਰੋੜੀਲਾਲ ਮੀਣਾ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਦਿੱਤੀ। …
Read More »ਹਾਥਰਸ ਹਾਦਸਾ ਮਾਮਲੇ ’ਚ ਧਾਰਮਿਕ ਸਭਾ ਦੇ ਪ੍ਰਬੰਧਕਾਂ ਖਿਲਾਫ ਐਫ਼.ਆਈ.ਆਰ. ਦਰਜ
ਸਤਸੰਗ ਤੋਂ ਬਾਅਦ ਮਚੀ ਭਗਦੜ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ 122 ਹੋਈ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਇਕ ਧਾਰਮਿਕ ਸਥਾਨ ’ਤੇ ਸਤਸੰਗ ਤੋਂ ਬਾਅਦ ਮਚੀ ਭਗਦੜ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ 122 ਹੋ ਗਈ ਹੈ। ਪ੍ਰਸ਼ਾਸਨ ਨੇ 121 ਮੌਤਾਂ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਇਹ ਭਿਆਨਕ ਹਾਦਸਾ ਲੰਘੇ ਕੱਲ੍ਹ …
Read More »ਪ੍ਰਧਾਨ ਮੰਤਰੀ ਦੇ ਭਾਸ਼ਣ ’ਤੇ ਰਾਜ ਸਭਾ ’ਚੋਂ ਵਿਰੋਧੀ ਧਿਰ ਨੇ ਕੀਤਾ ਵਾਕਆਊਟ
ਪੀਐਮ ਮੋਦੀ ਬੋਲੇ : ਝੂਠ ਫੈਲਾਉਣ ਵਾਲੇ ਅੱਜ ਸੱਚ ਨਹੀਂ ਸੁਣ ਸਕੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਧੰਨਵਾਦ ਮਤੇ ’ਤੇ ਜਵਾਬ ਦਿੱਤਾ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਰਾਜ ਸਭਾ ’ਚ ਜਬਰਦਸਤ ਹੰਗਾਮਾ ਕੀਤਾ …
Read More »ਯੂਪੀ ਦੇ ਹਾਥਰਸ ’ਚ ਧਾਰਮਿਕ ਸਥਾਨ ’ਤੇ ਮਚੀ ਭਗਦੜ-50 ਤੋਂ ਜ਼ਿਆਦਾ ਮੌਤਾਂ
200 ਦੇ ਕਰੀਬ ਵਿਅਕਤੀ ਜ਼ਖਮੀ ਵੀ ਹੋਏ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਹਾਥਰਸ ਜ਼ਿਲ੍ਹੇ ਵਿਚ ਇਕ ਧਾਰਮਿਕ ਸਥਾਨ ’ਤੇ ਸਤਸੰਗ ਦੌਰਾਨ ਭਗਦੜ ਮਚਣ ਕਾਰਨ 50 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਅਤੇ 200 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਇਸ ਭਗਦੜ ਦੌਰਾਨ ਹੋਈਆਂ ਮੌਤਾਂ ਦੀ …
Read More »ਕੇਜਰੀਵਾਲ ਦੀ ਗਿ੍ਫ਼ਤਾਰੀ ਨੂੰ ਲੈ ਕੇ ਹਾਈਕੋਰਟ ਨੇ ਸੀਬੀਆਈ ਨੂੰ ਭੇਜਿਆ ਨੋਟਿਸ
7 ਦਿਨਾਂ ’ਚ ਮੰਗਿਆ ਜਵਾਬ, ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੰਘੇ ਦਿਨੀਂ ਸੀਬੀਆਈ ਵੱਲੋਂ ਕੀਤੀ ਗਈ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਜਸਟਿਸ ਨੀਨਾ ਬਾਂਸਲ ਨੇ ਸੀਬੀਆਈ ਨੂੰ …
Read More »