Breaking News
Home / ਭਾਰਤ (page 450)

ਭਾਰਤ

ਭਾਰਤ

ਖੇਤੀ ਕਾਨੂੰਨਾਂ ‘ਤੇ ਰਾਜਨੀਤੀ ਬੰਦ ਕਰਨ ਵਿਰੋਧੀ ਧਿਰਾਂ : ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ 6 ਸਾਲਾਂ ‘ਚ ਪਿੰਡਾਂ ਲਈ ਜੋ ਕਰ ਲਿਆ ਹੈ ਵਿਰੋਧੀਆਂ ਕੋਲੋਂ ਤਾਂ ਉਹ 6 ਦਹਾਕਿਆਂ ‘ਚ ਵੀ ਨਹੀਂ ਹੋਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ …

Read More »

ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ 4 ਹਫਤਿਆਂ ‘ਚ ਮੰਗਿਆ ਜਵਾਬ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਵੇਂ ਬਣਾਏ ਗਏ ਤਿੰਨ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਚਾਰ …

Read More »

ਲੱਦਾਖ ‘ਚ ਵੱਡੀ ਗਿਣਤੀ ਟੈਂਕਾਂ ਦੀ ਤਾਇਨਾਤੀ

ਚੰਡੀਗੜ੍ਹ/ਬਿਊਰੋ ਨਿਊਜ਼ ਚੀਨ ਨਾਲ ਸਰਹੱਦੀ ਟਕਰਾਅ ਦਰਮਿਆਨ ਲੱਦਾਖ ‘ਚ ਟੈਕਾਂ ਅਤੇ ਬਖ਼ਤਰਬੰਦ ਵਾਹਨਾਂ ਦੀ ਵੱਡੀ ਗਿਣਤੀ ‘ਚ ਤਾਇਨਾਤੀ ਦੇਖੀ ਗਈ ਹੈ। ਫ਼ੌਜ ਵੱਲੋਂ ਊੱਚੀਆਂ ਚੋਟੀਆਂ ‘ਤੇ ਕਾਰਗੁਜ਼ਾਰੀ ‘ਚ ਸੁਧਾਰ ਲਈ ਟੈਂਕਾਂ ਨੂੰ ਲਿਜਾਣ ਵਾਲੇ ਵਾਹਨਾਂ ‘ਚ ਬਦਲਾਅ ਕੀਤਾ ਜਾ ਰਿਹਾ ਹੈ। ਊਨ੍ਹਾਂ ਵੱਲੋਂ ਊੱਚੀਆਂ ਚੋਟੀਆਂ ਵਾਲੀਆਂ ਕਿੱਟਾਂ ਖ਼ਰੀਦੀਆਂ ਜਾ ਰਹੀਆਂ …

Read More »

ਸਮਾਰਟ ਫੋਨ ‘ਤੇ 28 ਦਿਨਾਂ ਤਕ ਸਰਗਰਮ ਰਹਿ ਸਕਦਾ ਹੈ ਕੋਰੋਨਾ ਵਾਇਰਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਵਿਡ 19 ਮਹਾਮਾਰੀ ਦੇ ਸ਼ੁਰੂਆਤੀ ਦੌਰ ‘ਚ ਅਧਿਐਨ ਦੇ ਹਵਾਲੇ ਨਾਲ ਵਿਗਿਆਨੀਆਂ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਤਿੰਨ ਘੰਟੇ ਤੋਂ ਸੱਤ ਦਿਨਾਂ ਤਕ ਸਰਗਰਮ ਰਹਿ ਸਕਦਾ ਹੈ। ਹੁਣ ਇਕ ਅਧਿਐਨ ਵਿਚ ਆਸਟਰੇਲੀਆ ਦੇ ਖੋਜਾਰਥੀਆਂ ਨੂੰ ਪਤਾ ਲੱਗਾ ਹੈ ਕਿ ਇਹ ਵਾਇਰਸ ਸਮਾਰਟ ਮੋਬਾਈਲ ਫੋਨ ਸਕਰੀਨ …

Read More »

ਤਿੰਨੇ ਕਾਲੇ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ : ਕੇਜਰੀਵਾਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਪੰਜਾਬ ਪ੍ਰਦੇਸ਼ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਤਿੰਨੇ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਵੱਲ ਕੂਚ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਹਾਲਾਂਕਿ ਪ੍ਰਦਰਸ਼ਨਕਾਰੀਆਂ ਨੂੰ ਸੰਸਦ ਮਾਰਗ ਥਾਣੇ ‘ਤੇ …

Read More »

ਕੋਰੋਨਾ ਵਾਇਰਸ ਦਾ ਇਕ ਹੋਰ ਲੱਛਣ ਆਇਆ ਸਾਹਮਣੇ

ਅੱਖਾਂ’ਚ ਬਣ ਰਹੇ ਹਨ ਖ਼ੂਨ ਦੇ ਧੱਬੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਹੁਣ ਤਕ ਕਰੋਨਾ ਵਾਇਰਸ ਦਾ ਪੁਖਤਾ ਇਲਾਜ ਨਹੀਂ ਮਿਲ ਸਕਿਆ। ਉਥੇ ਹੀ ਕੋਰੋਨਾ ਵਾਇਰਸ ਦੇ ਨਵੇਂ ਲੱਛਣ ਸਾਹਮਣੇ ਆ ਰਹੇ ਹਨ। ਹੁਣ ਪਤਾ ਲੱਗਿਆ ਹੈ ਕਿ …

Read More »

7 ਮਹੀਨਿਆਂ ਬਾਅਦ ਖੁੱਲ੍ਹ ਰਹੇ ਨੇ ਮਲਟੀਪਲੈਕਸ

ਪੰਜਾਬ, ਰਾਜਸਥਾਨ ਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ‘ਚ ਅਜੇ ਨਹੀਂ ਖੁੱਲ੍ਹਣਗੇ ਸਿਨੇਮਾ ਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅਨਲਾਕ 5 ਅੱਜ ਤੋਂ ਲਾਗੂ ਹੋ ਰਿਹਾ ਹੈ। ਦੇਸ਼ ‘ਚ ਛੋਟ ਦਾ ਦਾਇਰਾ ਹੋਰ ਵਧ ਗਿਆ ਹੈ। ਹੁਣ ਇਸ ਦਾਇਰੇ ‘ਚ ਕੰਟੇਨਮੈਂਨ ਜ਼ੋਨ ਤੋਂ ਬਾਹਰ ਸਿਨੇਮਾ ਹਾਲ, ਮਲਟੀਪਲੈਕਸ, ਇੰਟਰਟੇਨਮੈਂਟ ਪਾਰਕ, ਸਵੀਮਿੰਗ ਪੂਲ ਸ਼ਾਮਲ ਹੋ …

Read More »

ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 9 ਨਵੰਬਰ ਨੂੰ ਕਰਵਾਈਆਂ ਜਾਣਗੀਆਂ ਤੇ ਇਸੇ ਦਿਨ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। 11 ਸੀਟਾਂ ‘ਚੋਂ 10 ਸੀਟਾਂ ਉਤਰ ਪ੍ਰਦੇਸ਼ ‘ਚੋਂ ਤੇ ਇਕ ਸੀਟ ਉਤਰਾਖੰਡ …

Read More »

ਯੂਪੀ ‘ਚ ਮੁੜ ਇਨਸਾਨੀਅਤ ਹੋਈ ਸ਼ਰਮਸਾਰ

ਤਿੰਨ ਦਲਿਤ ਭੈਣਾਂ ‘ਤੇ ਸੁੱਟਿਆ ਤੇਜ਼ਾਬ, ਇੱਕ ਦੀ ਹਾਲਤ ਗੰਭੀਰ ਗੌਂਡਾ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਸਾਰੇ ਦਾਅਵਿਆਂ ਦੀ ਪੋਲ ਖੁੱਲ੍ਹ ਚੁੱਕੀ ਹੈ। ਔਰਤਾਂ ਵਿਰੁੱਧ ਜ਼ੁਲਮ ਦੀ ਇੱਕ ਹੋਰ ਘਟਨਾ ਗੌਂਡਾ ਵਿੱਚ ਵਾਪਰੀ। ਇੱਥੇ ਤਿੰਨ ਦਲਿਤ ਭੈਣਾਂ ‘ਤੇ ਤੇਜ਼ਾਬ ਨਾਲ …

Read More »

ਕੰਗਨਾ ਰਣੌਤ ਨੇ ਬਾਲੀਵੁੱਡ ਨੂੰ ਦੱਸਿਆ ‘ਗਟਰ’

ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਾਂ ‘ਚ ਰਹਿਣ ਵਾਲੀ ਫ਼ਿਲਮ ਅਭਿਨੇਤਰੀ ਕੰਗਨਾ ਰਣੌਤ ਨੇ ਦੋ ਟੀਵੀ ਨਿਊਜ਼ ਚੈਨਲਾਂ ਖਿਲਾਫ ਨਾਮੀ ਫਿਲਮ ਪ੍ਰੋਡਿਊਸਰਾਂ ਦੇ ਅਦਾਲਤ ਵਿਚ ਜਾਣ ਦੇ ਮਾਮਲੇ ਵਿਚ ਬਾਲੀਵੁੱਡ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗਨਾ ਨੇ ਕਈ ਟਵੀਟ ਕੀਤੇ। ਉਨ੍ਹਾਂ ਬਾਲੀਵੁੱਡ ਨੂੰ ਨਸ਼ਿਆਂ, ਸ਼ੋਸ਼ਣ, ਭਾਈ-ਭਤੀਜਾ ਵਾਦ ਤੇ ਜਿਹਾਦ ਦਾ ਗਟਰ ਤੱਕ ਕਹਿ …

Read More »