Breaking News
Home / ਭਾਰਤ (page 451)

ਭਾਰਤ

ਭਾਰਤ

ਸਾਲ 2021 ਚੜ੍ਹਦੇ ਹੀ ਆ ਜਾਵੇਗੀ ਕਰੋਨਾ ਵੈਕਸੀਨ

ਕੇਂਤਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕੀਤਾ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ‘ਚ ਕਰੋਨਾ ਮਰੀਜ਼ਾਂ ਦੇ ਲਈ ਇਕ ਚੰਗੀ ਖ਼ਬਰ ਆਈ ਹੈ। ਕਰੋਨਾ ਵੈਕਸੀਨ ‘ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਅੱਜ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਿਸ ਤਰ੍ਹਾਂ ਹੀ ਨਵਾਂ ਸਾਲ ਸ਼ੁਰੂ …

Read More »

ਪੰਜਾਬ ਦੇ ਕਿਸਾਨਾਂ ਨੂੰ ਜੰਤਰ-ਮੰਤਰ ਲੈ ਕੇ ਪਹੁੰਚੇ ਭਗਵੰਤ ਮਾਨ

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਸੰਘਰਸ਼ ‘ਚ ਡਟੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੋਧ ‘ਚ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ …

Read More »

ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ, ਚਾਰ ਹਫ਼ਤਿਆਂ ‘ਚ ਮੰਗਿਆ ਜਵਾਬ

ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ। ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਕੋਲੋਂ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਿਛਲੇ ਮਹੀਨੇ ਸੰਸਦ ‘ਚ …

Read More »

ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਗੁਰਦੁਆਰਾ ਚੋਣਾਂ ਸਮੇਂ ਸਿਰ ਕਰਵਾਉਣ ਦਾ ਰਾਹ ਪੱਧਰਾ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਸਮੇਂ ਸਿਰ ਕਰਵਾਉਣ ਬਾਰੇ ਦਿੱਲੀ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਵੋਟਰ ਸੂਚੀ ਬਣਾਉਣ ਦੀ ਮੰਗ ਠੁਕਰਾਉਂਦੇ ਹੋਏ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਸੋਧੀ ਹੋਈ ਵੋਟਰ ਸੂਚੀ ਨਾਲ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ …

Read More »

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਹੋਇਆ ਕੋਰੋਨਾ

ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਕੋਰੋਨਾ ਤੋਂ ਪੀੜਤ ਹੋਣ ਦੀ ਖ਼ਬਰ ਮਿਲੀ ਹੈ। ਟਵਿੱਟਰ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਰਾਮ ਠਾਕੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ‘ਚ ਆਉਣ ਕਾਰਨ ਮੈਂ ਬੀਤੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ ‘ਤੇ ਹੀ …

Read More »

ਪਹਿਲੀ ਵਾਰ ਇਕੱਠੇ 44 ਪੁਲ ਹੋਏ ਦੇਸ਼ ਦੇ ਨਾਂ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ 7 ਰਾਜਾਂ ਦੇ ਸਰਹੱਦੀ ਇਲਾਕਿਆਂ ‘ਚ ਬਣੇ 44 ਪੁਲਾਂ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ। ਰਾਜਨਾਥ ਸਿੰਘ ਨੇ ਅਰੁਣਾਚਲ ਪ੍ਰਦੇਸ਼ ‘ਚ ਇਕ ਸੁਰੰਗ ਦਾ ਨੀਂਹ ਪੱਥਰ ਵੀ ਰੱਖਿਆ। ਬਾਰਡਰ ਰੋਡ ਆਰਗੇਨਾਈਜੇਸ਼ਨ …

Read More »

ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਲਿਜਾਇਆ ਗਿਆ

ਸ਼ਨੀਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਕੱਦਾਵਰ ਆਗੂ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਲੰਬੀ ਬਿਮਾਰੀ ਮਗਰੋਂ ਲੰਘੀ ਰਾਤ ਦਿੱਲੀ ਦੇ ਇਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ, ਉਹ 74 ਵਰ੍ਹਿਆਂ ਦੇ ਸਨ। ਲੰਘੇ ਵੀਰਵਾਰ ਦੀ ਰਾਤ ਨੂੰ ਉਨ੍ਹਾਂ ਦੇ ਦੇਹਾਂਤ ਦੀ ਖਬਰ ਉਨ੍ਹਾਂ ਦੇ ਪੁੱਤਰ …

Read More »

ਪਿਊਸ਼ ਗੋਇਲ ਬਣੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ

ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੋਇਆ ਸੀ ਅਹੁਦਾ ਖਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਖ਼ਪਤਕਾਰ ਮਾਮਲਿਆਂ, ਭੋਜਨ ਤੇ ਜਨਤਕ ਵੰਡ ਮੰਤਰਾਲੇ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਰਾਮ ਵਿਸਾਲ ਪਾਸਵਾਨ ਦੇ ਕੋਲ ਇਹ …

Read More »

ਚਾਰਾ ਘੋਟਾਲੇ ਮਾਮਲੇ ‘ਚ ਸਜ਼ਾ ਕੱਟ ਰਹੇ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਲਾਲੂ ਯਾਦਵ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ‘ਚ ਹੀ ਪਟਨਾ/ਬਿਊਰੋ ਨਿਊਜ਼ ਚਾਰਾ ਘੋਟਾਲੇ (ਚਾਈਬਾਸਾ ਕੋਸ਼ਗ੍ਰਹਿ) ਮਾਮਲੇ ‘ਚ ਸਜ਼ਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਆਰ. ਜੇ. ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਜੇ ਉਹ ਜੇਲ੍ਹ ‘ਚ ਹੀ ਰਹਿਣਗੇ, ਕਿਉਂਕਿ ਦੁਮਕਾ ਕੋਸ਼ਗ੍ਰਹਿ …

Read More »

ਵਰਲਡ ਫੂਡ ਪ੍ਰੋਗਰਾਮ ਨੂੰ ਮਿਲਿਆ 2020 ਦਾ ਨੋਬਲ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਨਾਰਵੇ ਦੀ ਨੋਬਲ ਕਮੇਟੀ ਵਲੋਂ ਇਸ ਸਾਲ ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਵਿਜੇਤਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਦਾ ਨੋਬਲ ਸ਼ਾਂਤੀ ਪੁਰਸਕਾਰ ਵਰਲਡ ਫੂਡ ਪ੍ਰੋਗਰਾਮ (ਡਬਲਯੂ. ਐਫ. ਪੀ.) ਨੂੰ ਦਿੱਤਾ ਗਿਆ ਹੈ। ਦੱਸ ਦਈਏ ਕਿ ਨੋਬਲ ਸ਼ਾਂਤੀ ਪੁਰਸਕਾਰ ਉਸ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ, …

Read More »