ਪੰਜਾਬ ਦੀ ਟਰੈਕਟਰ ਰੈਲੀ ਮਗਰੋਂ ਉੱਠੇ ਸਵਾਲ ਭੁਪਾਲ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੇਸ਼ ਭਰ ‘ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਉੱਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਸ਼ਾਨਾ ਸਾਧਿਆ ਹੈ। ਚੌਹਾਨ ਨੇ ਕਿਹਾ ਕਿ ਰਾਹੁਲ ਨੂੰ ਖੇਤੀ ਸਬੰਧੀ ਕੋਈ ਜਾਣਕਾਰੀ ਨਹੀਂ …
Read More »ਰਾਜਸਥਾਨ ‘ਚ ਪੁਜਾਰੀ ਨੂੰ ਜ਼ਿੰਦਾ ਜਲਾਇਆ
ਜ਼ਮੀਨੀ ਵਿਵਾਦ ਦੇ ਚਲਦਿਆਂ ਲੈਂਡ ਮਾਫੀਆ ਨੇ ਲਈ ਜਾਨ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਦੇ ਸਪੋਰਟਾ ਇਲਾਕੇ ‘ਚ ਪੁਜਾਰੀ ਬਾਬੂਲਾਲ ਵੈਸ਼ਨਵ ਨੂੰ ਕੁੱਝ ਲੋਕਾਂ ਨੇ ਬੁੱਧਵਾਰ ਨੂੰ ਪੈਟਰੋਲ ਪਾ ਕੇ ਜਲਾ ਦਿੱਤਾ। ਜੈਪੁਰ ਦੇ ਐਸਐਮਐਸ ਹਸਪਤਾਲ ‘ਚ ਇਲਾਜ ਦੇ ਦੌਰਾਨ ਪੁਜਾਰੀ ਦੀ ਮੌਤ ਹੋ ਗਈ। ਪੁਲਿਸ ਨੇ ਮੁੱਖ ਆਰੋਪੀ …
Read More »ਹਾਥਰਸ ‘ਚ ਹੋਈ ਜਬਰ ਜਨਾਹ ਦੀ ਘਟਨਾ ਬਹੁਤ ਭਿਆਨਕ : ਸੁਪਰੀਮ ਕੋਰਟ
ਯੂਪੀ ਸਰਕਾਰ ਤੋਂ ਗਵਾਹਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਹਾਥਰਸ ਘਟਨਾ ਨੂੰ ‘ਭਿਆਨਕ’ ਕਰਾਰ ਦਿੰਦਿਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਕੇਸ ਨਾਲ ਸਬੰਧਤ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਚੁੱਕੇ ਕਦਮਾਂ ਬਾਰੇ ਸੂਚਿਤ ਕਰਨ ਦੀ ਤਾਕੀਦ ਕੀਤੀ ਹੈ। ਉਧਰ ਯੋਗੀ ਸਰਕਾਰ ਨੇ …
Read More »ਹਾਥਰਸ ਵਿਚ ਹੋਏ ਜਬਰ ਜਨਾਹ ਦੇ ਪੀੜਤਾਂ ਨੂੰ ਮਿਲੇ ‘ਆਪ’ ਆਗੂ
ਸੰਸਦ ਮੈਂਬਰ ਸੰਜੈ ਸਿੰਘ ‘ਤੇ ਸੁੱਟੀ ਸਿਆਹੀ ਹਾਥਰਸ/ਬਿਊਰੋ ਨਿਊਜ਼ : ਯੂਪੀ ਦੇ ਜ਼ਿਲ੍ਹੇ ਹਾਥਰਸ ‘ਚ ਹੋਈ ਜਬਰ ਜਨਾਹ ਦੀ ਘਟਨਾ ਦੇ ਪੀੜਤ ਪਰਿਵਾਰ ਨੂੰ ਮਿਲ ਕੇ ਵਾਪਸ ਆ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੈ ਸਿੰਘ ‘ਤੇ ਇਕ ਵਿਅਕਤੀ ਨੇ ਸਿਆਸੀ ਸੁੱਟ ਦਿੱਤੀ। ‘ਆਪ’ ਆਗੂ ਸੰਜੈ ਸਿੰਘ ਨੇ ਦੱਸਿਆ …
Read More »50 ਫ਼ੀਸਦੀ ਸਮਰੱਥਾ ਨਾਲ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾ ਹਾਲ
ਨਵੀਂ ਦਿੱਲੀ : ਲਗਪਗ ਸੱਤ ਮਹੀਨੇ ਬਾਅਦ ਭਾਰਤ ਵਿਚ ਸਿਨੇਮਾ ਹਾਲ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ 15 ਅਕਤੂਬਰ ਤੋਂ ਸਿਨੇਮਾ ਹਾਲ ਖੋਲ੍ਹਣ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਸਿਨੇਮਾ ਹਾਲ ਸਿਰਫ਼ 50 ਫ਼ੀਸਦੀ ਸਮਰੱਥਾ ਦੇ ਨਾਲ ਖੁੱਲ੍ਹਣਗੇ ਤੇ ਦੋ ਦਰਸ਼ਕਾਂ ਵਿਚ …
Read More »ਭਾਰਤ ਦੇ ਸਿੱਖਿਆ ਮੰਤਰਾਲੇ ਵਲੋਂ ਸਕੂਲ ਮੁੜ ਖੋਲ੍ਹਣ ਬਾਰੇ ਦਿਸ਼ਾ ਨਿਰਦੇਸ਼ ਜਾਰੀ
ਨਵੀਂ ਦਿੱਲੀ : ਭਾਰਤ ਦੇ ਕੇਂਦਰੀ ਸਿੱਖਿਆ ਮੰਤਰਾਲੇ ਨੇ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰਾਲੇ ਨੇ ਸਕੂਲ ਪ੍ਰਬੰਧਾਂ ਨੂੰ ਸਕੂਲਾਂ ਦੀ ਸਾਫ਼ ਸਫ਼ਾਈ ਰੱਖਣ ਤੇ ਦਵਾਈ ਦਾ ਛਿੜਕਾਅ ਕਰਨ, ਹਾਜ਼ਰੀਆਂ ਵਿਚ ਢਿੱਲ ਦੇਣ, ਤਿੰਨ ਹਫ਼ਤਿਆਂ ਤੱਕ ਕੋਈ ਪ੍ਰੀਖਿਆ ਨਾ ਲੈਣ ਤੇ ਆਨਲਾਈਨ ਪੜ੍ਹਾਈ …
Read More »ਭਾਰਤੀ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ‘ਤੇ ਬੋਲੇ ਚੀਫ ਮਾਰਸ਼ਲ ਭਦੌਰੀਆ
ਹਰ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਵਾਈ ਫੌਜ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਨੇ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ਮੌਕੇ ਹਿੰਡਨ ਏਅਰ ਬੇਸ ‘ਤੇ ਪੂਰਬੀ ਲੱਦਾਖ ਵਿਚ ਹਵਾਈ ਫੌਜ ਦੀ ਲੜਾਈ ਦੀ ਤਿਆਰੀ ਦਾ ਜ਼ਿਕਰ ਕੀਤਾ। ਚੀਫ਼ ਮਾਰਸ਼ਲ ਨੇ …
Read More »ਭਾਰਤ ‘ਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆਈ
ਦੇਸ਼ ਵਿਚ ਕਰੋਨਾ ਪੀੜਤਾਂ ਦਾ ਅੰਕੜਾ 68 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਇਸੇ ਤਰ੍ਹਾਂ ਕਰੋਨਾ ਐਕਟਿਵ ਮਰੀਜ਼ਾਂ ਦੀ ਦਰ ਵਿਚ ਕਮੀ ਆਉਂਦੀ ਰਹੀ ਤਾਂ ਆਉਂਦੇ ਜਨਵਰੀ ਮਹੀਨੇ ਤੱਕ …
Read More »ਸ਼ਾਹੀਨ ਬਾਗ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ
ਜਨਤਕ ਥਾਵਾਂ ‘ਤੇ ਨਹੀਂ ਕੀਤਾ ਜਾ ਸਕਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਵਲੋਂ ਜਨਤਕ ਥਾਵਾਂ ‘ਤੇ ਅਣਮਿਥੇ ਸਮੇਂ ਲਈ ਕਬਜ਼ਾ ਕਰ ਲੈਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ …
Read More »ਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ ‘ਚ ਰਿਆ ਚੱਕਰਵਰਤੀ ਨੂੰ ਮਿਲੀ ਜ਼ਮਾਨਤ
ਮੁੰਬਈ ਤੋਂ ਬਾਹਰ ਜਾਣ ਲਈ ਵੀ ਲੈਣੀ ਪਵੇਗੀ ਮਨਜੂਰੀ ਮੁੰਬਈ/ਬਿਊਰੋ ਨਿਊਜ਼ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਰਾਹਤ ਮਿਲ ਗਈ ਹੈ। ਬੰਬੇ ਹਾਈਕੋਰਟ ਨੇ ਰਿਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਰਿਆ ਦੇ ਭਰਾ ਸ਼ੋਵਿਕ ਚੱਕਰਵਰਤੀ …
Read More »