ਮੁੰਬਈ ਤੋਂ ਬਾਹਰ ਜਾਣ ਲਈ ਵੀ ਲੈਣੀ ਪਵੇਗੀ ਮਨਜੂਰੀ ਮੁੰਬਈ/ਬਿਊਰੋ ਨਿਊਜ਼ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਰਾਹਤ ਮਿਲ ਗਈ ਹੈ। ਬੰਬੇ ਹਾਈਕੋਰਟ ਨੇ ਰਿਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਰਿਆ ਦੇ ਭਰਾ ਸ਼ੋਵਿਕ ਚੱਕਰਵਰਤੀ …
Read More »ਭਾਰਤ ‘ਚ ਨਵੇਂ ਕਰੋਨਾ ਮਰੀਜ਼ਾਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧੀ
ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 68 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਨਵੇਂ ਮਾਮਲਿਆਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧਣ ਲੱਗੀ ਹੈ ਅਤੇ ਲੰਘੇ 19 ਦਿਨਾਂ ਵਿਚ 1 ਲੱਖ 10 ਹਜ਼ਾਰ ਤੋਂ ਜ਼ਿਆਦਾ ਕਰੋਨਾ ਐਕਟਿਵ ਮਾਮਲੇ ਘੱਟ ਹੋਏ ਹਨ। ਇਸਦੇ ਚੱਲਦਿਆਂ ਦੇਸ਼ ਵਿਚ …
Read More »ਹਾਥਰਸ ਜਬਰ ਜਨਾਹ ਮਾਮਲੇ ਸਬੰਧੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਚੀਫ ਜਸਟਿਸ ਨੇ ਇਸ ਨੂੰ ਦੱਸਿਆ ਭਿਆਨਕ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਦੇ ਹਾਥਰਸ ਜ਼ਿਲ੍ਹੇ ਵਿਚ ਪਿਛਲੇ ਦਿਨੀ ਹੋਏ ਸਮੂਹਕ ਜਬਰ ਜਨਾਹ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਚੀਫ ਜਸਟਿਸ ਐਸ.ਏ. ਬੋਬਡੇ ਨੇ ਇਸ ਘਟਨਾ ਨੂੰ ਭਿਆਨਕ ਦੱਸਦਿਆਂ ਯੂਪੀ ਸਰਕਾਰ ਨੂੰ ਪੁੱਛਿਆ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਦੀ …
Read More »ਵਿਸ਼ਵ ਸਿਹਤ ਸੰਗਠਨ ਨੂੰ ਖਦਸ਼ਾ – ਹਰ 10ਵਾਂ ਵਿਅਕਤੀ ਹੋ ਸਕਦੈ ਕਰੋਨਾ ਪਾਜ਼ੀਟਿਵ
ਟਰੰਪ ਬੋਲੇ – ਕਰੋਨਾ ਤੋਂ ਡਰਨ ਦੀ ਜ਼ਰੂਰਤ ਨਹੀਂ ਭਾਰਤ ਵਿੱਚ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਲੀਡਰਸ ਦੀ ਇਕ ਵਿਸ਼ੇਸ਼ ਬੈਠਕ ਵਿਚ ਸੰਗਠਨ ਨੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਦੁਨੀਆ ਵਿਚ ਹਰ 10 ਵਿਚੋਂ ਇਕ ਵਿਅਕਤੀ ਨੂੰ ਕਰੋਨਾ ਵਾਇਰਸ ਲਾਗ ਹੋਵੇ। ਇਕ …
Read More »ਏਅਰਫੋਰਸ ਦੀ ਪਾਕਿਸਤਾਨ ਤੇ ਚੀਨ ਨੂੰ ਚਿਤਾਵਨੀ
ਹਵਾਈ ਸੈਨਾ ਮੁਖੀ ਬੋਲੇ – ਅਸੀਂ ਦੋ ਮੋਰਚਿਆਂ ‘ਤੇ ਜੰਗ ਲਈ ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ਾਂ ਦੇ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀ ਕਿਸੇ ਵੀ ਜੰਗ …
Read More »ਜੰਮੂ ਕਸ਼ਮੀਰ ‘ਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ
ਦੋ ਜਵਾਨ ਸ਼ਹੀਦ, ਤਿੰਨ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੰਪੋਰ ਇਲਾਕੇ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸੀ.ਆਰ.ਪੀ.ਐਫ. ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। ਇਹ ਅੱਤਵਾਦੀ ਹਮਲਾ ਦੁਪਹਿਰੇ ਕਰੀਬ ਇਕ ਵਜੇ ਦੇ ਕਰੀਬ ਹੋਇਆ ਹੈ। …
Read More »ਭਾਰਤ ‘ਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ
ਸਾਊਦੀ ਅਰਬ ਨੇ 7 ਮਹੀਨਿਆਂ ਬਾਅਦ ਮੱਕਾ ਖੋਲ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਆਈ.ਸੀ.ਐਮ.ਆਰ. ਦਾ ਕਹਿਣਾ ਹੈ ਕਿ ਹਰ ਸੂਬੇ ਵਿਚ ਰੋਜ਼ਾਨਾ 10 ਲੱਖ ਦੀ ਅਬਾਦੀ ਪਿੱਛੇ 140 ਤੋਂ ਜ਼ਿਆਦਾ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਭਾਰਤ …
Read More »ਕਾਲੇ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ
ਸੋਨੀਆ ਗਾਂਧੀ ਬੋਲੇ – ਜਿੱਤ ਕਿਸਾਨਾਂ ਦੀ ਹੀ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਕਿਸਾਨਾਂ ਨਾਲ ਬੇਇਨਸਾਫੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ‘ਕਾਲੇ ਕਾਨੂੰਨਾਂ’ ਵਿਰੁੱਧ ਉਨ੍ਹਾਂ ਦੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਇਹ …
Read More »ਕਿਸਾਨ ਵਿਰੋਧੀ ਖੇਤੀ ਬਿੱਲ ਬਣੇ ਕਾਨੂੰਨ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਬਿੱਲਾਂ ‘ਤੇ ਲਗਾਈ ਮੋਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੰਜਾਬ ਤੇ ਹਰਿਆਣਾ ਵਿੱਚ ਖੇਤੀ ਬਿੱਲਾਂ ਖ਼ਿਲਾਫ਼ ਜਾਰੀ ਰੋਸ ਪ੍ਰਦਰਸ਼ਨਾਂ ਦੇ ਚੱਲਦਿਆਂ ਸਰਕਾਰ ਵੱਲੋਂ ਭੇਜੇ ਤਿੰਨ ਵਿਵਾਦਿਤ ਖੇਤੀ ਬਿੱਲਾਂ ਅਤੇ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਦੇ ਜੰਮੂ ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ ਨੂੰ ਸਹਿਮਤੀ ਦਿੰਦਿਆਂ ਇਨ੍ਹਾਂ …
Read More »ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ : ਕੈਪਟਨ
ਚੰਡੀਗੜ੍ਹ : ਨਵੇਂ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦਿੱਤੇ ਜਾਣ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੰਦਭਾਗਾ ਦੱਸਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਸਰਕਾਰ ਸੂਬਾਈ ਕਾਨੂੰਨਾਂ ਵਿਚ ਸੰਭਵ ਸੋਧ ਕਰਨ ਸਮੇਤ ਸਾਰੇ ਪਹਿਲੂਆਂ ਦੀ ਘੋਖ ਕਰ ਰਹੀ ਹੈ। ਮੁੱਖ ਮੰਤਰੀ ਨੇ …
Read More »